PUNJABMAILUSA.COM

ਪਾਕਿ ਨੇ ਵਿਸ਼ਵ ਕੱਪ 2019 ਲਈ ਬਣਾਏ ਇਸ਼ਤਿਹਾਰ ‘ਚ ਵਿੰਗ ਕਮਾਂਡਰ ਅਭਿਨੰਦਨ ਦਾ ਉਡਾਇਆ ਮਜ਼ਾਕ

ਪਾਕਿ ਨੇ ਵਿਸ਼ਵ ਕੱਪ 2019 ਲਈ ਬਣਾਏ ਇਸ਼ਤਿਹਾਰ ‘ਚ ਵਿੰਗ ਕਮਾਂਡਰ ਅਭਿਨੰਦਨ ਦਾ ਉਡਾਇਆ ਮਜ਼ਾਕ

ਪਾਕਿ ਨੇ ਵਿਸ਼ਵ ਕੱਪ 2019 ਲਈ ਬਣਾਏ ਇਸ਼ਤਿਹਾਰ ‘ਚ ਵਿੰਗ ਕਮਾਂਡਰ ਅਭਿਨੰਦਨ ਦਾ ਉਡਾਇਆ ਮਜ਼ਾਕ
June 12
10:04 2019

ਨਵੀਂ ਦਿੱਲੀ, (ਪੰਜਾਬ ਮੇਲ)- ਪਾਕਿ ਟੀਵੀ ਚੈਨਲ ਨੇ ਕ੍ਰਿਕਟ ਵਿਸ਼ਵ ਕੱਪ 2019 ਨੂੰ ਲੈ ਕੇ ਇਕ ਇਸ਼ਤਿਹਾਰ ਬਣਾਇਆ ਹੈ। ਇਸ ਵਿਚ ਉਨ੍ਹਾਂ ਨੇ ਭਾਰਤੀ ਏਅਰ ਫੋਰਸ ਦੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਦਾ ਮਜ਼ਾਕ ਉਡਾਇਆ ਹੈ। ਮੰਗਲਵਾਰ ਨੂੰ ਇਸ ਇਸ਼ਤਿਹਾਰ ਦੀ ਕਲਿੱਪ ਦੇ ਸੋਸ਼ਲ ਮੀਡੀਆ ‘ਤੇ ਆਉਣ ਤੋਂ ਬਾਅਦ ਟਵਿੱਟਰ ਯੂਜ਼ਰਸ ਨੇ ਇਸ ਨੂੰ ਸ਼ਰਮਨਾਕ ਦੱਸਿਆ ਹੈ।
16 ਜੂਨ ਨੂੰ ਓਲਡ ਟ੍ਰੈਫਰਡ ਵਿਚ ਕ੍ਰਿਕਟ ਵਿਸ਼ਵਕੱਪ ਮੁਕਾਬਲੇ ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਆਰ.ਪੀ.ਜੀ. ਐਂਟਰਪ੍ਰਾਈਜ਼ਿਸ ਦੇ ਚੇਅਰਮੈਨ ਹਰਸ਼ ਗੋਇਨਕਾ ਨੇ ਟਵਿੱਟਰ ‘ਤੇ ਲਿਖਿਆ ਕਿ ਪਾਕਿਸਤਾਨ ਨੂੰ ਵਿਸ਼ਵ ਕੱਪ ਵਿਚ ਹੋਣ ਵਾਲੇ ਭਾਰਤ-ਪਾਕਿ ਮੈਚ ਤੋਂ ਪਹਿਲਾਂ ਸਾਡੇ ਹੀਰੋ ਅਭਿਨੰਦਨ ਦਾ ਮਜ਼ਾਕ ਉਡਾਣ ‘ਤੇ ਸ਼ਰਮ ਆਉਣੀ ਚਾਹੀਦੀ ਹੈ। ਸਾਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।
ਦਰਅਸਲ ਇਹ ਵਿਗਿਆਪਨ ਉਸ ਵੀਡੀਓ ਦੀ ਨਕਲ ਹੈ, ਜਿਸ ਵਿਚ ਪਾਕਿਸਤਾਨੀ ਫੌਜ ਦੇ ਅਧਿਕਾਰੀ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਤੋਂ ਪੁੱਛਗਿਛ ਕਰਦੇ ਨਜ਼ਰ ਆਏ ਸਨ। ਉਸੇ ਤਰਜ ‘ਤੇ ਇਸ ਵੀਡੀਓ ‘ਚ ਇਕ ਵਿਅਕਤੀ ਨੇ ਅਭਿਨੰਦਨ ਵਰਗੀ ਮੂਛ ਰੱਖੀ ਹੈ। ਟੀਮ ਇੰਡੀਆ ਦੇ ਰੰਗ ਵਾਲੀ ਜਰਸੀ ਪਹਿਨੀ ਹੈ। ਇਸ ਸ਼ਾਰਟ ਕਲਿੱਪ ਨੂੰ ਪਾਕਿਸਤਾਨੀ ਚੈਨਲ ਜੈਜ਼ ਟੀ.ਵੀ. ਨੇ ਜਾਰੀ ਕੀਤਾ ਹੈ।
ਜਾਰੀ ਕੀਤੀ ਗਈ ਕਲਿੱਪ ‘ਚ ਵਿਅਕਤੀ ਤੋਂ ਸਵਾਲ ਪੁੱਛੇ ਜਾ ਰਹੇ ਹਨ ਕਿ ਪਲੇਇੰਗ ਇਲੈਵਨ ਕੀ ਹੋਵੇਗੀ? ਜੇਕਰ ਉਹ ਟਾਸ ਜਿੱਤ ਗਏ ਤਾਂ ਕੀ ਕਰੋਗੇ? ਇਸ ‘ਤੇ ਭਾਰਤੀ ਟੀਮ ਦੀ ਜਰਸੀ ਪਹਿਨੇ ਵਿਅਕਤੀ ਕਹਿੰਦਾ ਹੈ ਮੈਨੂੰ ਮੁਆਫ ਕਰੋ। ਮੈਂ ਤੁਹਾਨੂੰ ਇਹ ਗੱਲ ਨਹੀਂ ਦੱਸ ਸਕਦਾ। ਹੋਰ ਟਵਿੱਟਰ ਯੂਜ਼ਰ ਨੇ ਲਿਖਿਆ ਇਹ ਸ਼ਰਮਨਾਕ ਹੈ। ਪਾਇਲਟ ਅਭਿਨੰਦਨ ਸਰ ਸਾਡੇ ਹੀਰੋ ਹਨ। ਭਾਰਤ ਵਿਸ਼ਵ ਕੱਪ ਮੁਕਾਬਲੇ ਵਿਚ ਪਾਕਿਸਤਾਨ ਨੂੰ ਜ਼ਰੂਰ ਸਬਕ ਸਿਖਾਉਣਗੇ।
ਦੱਸਣਯੋਗ ਹੈ ਕਿ 27 ਫਰਵਰੀ ਨੂੰ ਭਾਰਤੀ ਏਅਰ ਫੋਰਸ ਨੇ ਪਾਕਿਸਤਾਨ ‘ਚ ਅੱਤਵਾਦੀ ਟਿਕਾਣਿਆਂ ‘ਤੇ ਏਅਰਸਟ੍ਰਾਈਕ ਕੀਤੀ ਸੀ। ਇਸ ਤੋਂ ਬਾਅਦ ਪਾਕਿਸਤਾਨੀ ਏਅਰ ਫੋਰਸ ਦੇ ਜਹਾਜ਼ਾਂ ਨੇ ਭਾਰਤੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਏਅਰ ਫੋਰਸ ਨੇ ਨਾਕਾਮ ਕਰ ਦਿੱਤਾ। ਪਾਇਲਟ ਅਭਿਨੰਦਨ ਵਰਤਮਾਨ ਨੇ ਮਿਗ-21 ਜਹਾਜ਼ ਤੋਂ ਪਾਕਿਸਤਾਨ ਦੇ ਐੱਫ-16 ਜਹਾਜ਼ ਨੂੰ ਖਦੇੜਿਆ ਸੀ। ਹਾਲਾਂਕਿ ਅਭਿਨੰਦਨ ਦਾ ਜਹਾਜ਼ ਪਾਕਿ ਸਰਹੱਦ ਵਿਚ ਕ੍ਰੈਸ਼ ਹੋ ਗਿਆ ਸੀ। ਅਭਿਨੰਦਨ ਪਾਕਿਸਤਾਨੀ ਫੌਜ ਦੇ ਕਬਜ਼ੇ ਵਿਚ ਸੀ। ਬਾਅਦ ਵਿਚ ਭਾਰਤ ਸਰਕਾਰ ਦੇ ਚਲਦੇ ਪਾਕਿਸਤਾਨ ਨੇ ਅਭਿਨੰਦਨ ਨੂੰ ਰਿਹਾਅ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ