PUNJABMAILUSA.COM

ਪਾਕਿ ਪ੍ਰਧਾਨ ਮੰਤਰੀ ਦਾ ਅਰਬਪਤੀ ਵਾਲਾ ਦਰਜਾ ਬਰਕਰਾਰ

June 16
18:40 2017

ਇਸਲਾਮਾਬਾਦ, 16 ਜੂਨ (ਪੰਜਾਬ ਮੇਲ)– ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਜਾਇਦਾਦ ਘਟਣ ਦੇ ਬਾਵਜੂਦ ਅਰਬਪਤੀ ਵਾਲਾ ਦਰਜਾ ਬਰਕਰਾਰ ਹੈ ਅਤੇ ਉਹ ਦੇਸ਼ ਦੇ ਸਭ ਤੋਂ ਧਨਾਢ ਕਾਨੂੰਨਸਾਜ਼ਾਂ ਵਿੱਚੋਂ ਇਕ ਹਨ। ਸਾਲ 2016 ਵਿੱਚ ਉਨ੍ਹਾਂ ਵੱਲੋਂ ਐਲਾਨੀ ਗਈ ਸੰਪਤੀ ਦੇ ਬਿਓਰੇ ਮੁਤਾਬਕ ਉਹ 1.72 ਅਰਬ ਦੀ ਜਾਇਦਾਦ ਦੇ ਮਾਲਕ ਹਨ।
ਪਨਾਮਾ ਪੇਪਰ ਲੀਕ ਵਿਵਾਦ ਦੇ ਬਾਵਜੂਦ ਸ਼ਰੀਫ ਨੂੰ ਆਪਣੇ ਪੁੱਤਰ ਹੁਸੈਨ, ਜੋ ਸਾਊਦੀ ਅਰਬ ਵਿੱਚ ਵਪਾਰ ਕਰਦਾ ਹੈ, ਤੋਂ ਲਗਾਤਾਰ ਵੱਡੀ ਮਾਤਰਾ ਵਿੱਚ ਧਨ ਮਿਲ ਰਿਹਾ ਹੈ। ਪਾਕਿਸਤਾਨੀ ਚੋਣ ਕਮਿਸ਼ਨ ਵੱਲੋਂ ਕਾਨੂੰਨਸਾਜ਼ਾਂ ਦੀ ਜਾਇਦਾਦ ਬਾਰੇ ਕੱਲ੍ਹ ਜਾਰੀ ਕੀਤੇ ਅੰਕੜਿਆਂ ਅਨੁਸਾਰ ਪ੍ਰਧਾਨ ਮੰਤਰੀ ਕੋਲ 2012 ਵਿੱਚ 26.16 ਕਰੋੜ ਰੁਪਏ ਦੀ ਜਾਇਦਾਦ ਸੀ ਪਰ 2013 ਵਿੱਚ ਇਹ ਛੇ ਗੁਣਾ ਵਧ ਕੇ 1.82 ਅਰਬ ਹੋ ਗਈ, ਜੋ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਤੀਜੀ ਪਾਰੀ ਦਾ ਪਹਿਲਾ ਸਾਲ ਸੀ। ਡਾਅਨ ਅਖ਼ਬਾਰ ਮੁਤਾਬਕ ਸਾਲ 2014 ਵਿੱਚ ਸ਼ਰੀਫ ਦੀ ਜਾਇਦਾਦ ਦੋ ਅਰਬ ਦੇ ਅੰਕੜੇ ਨੂੰ ਪਾਰ ਕਰ ਗਈ ਸੀ ਪਰ 2015 ਵਿੱਚ ਇਹ ਥੋੜ੍ਹੀ ਘੱਟ ਕੇ 1.96 ਅਰਬ ਰਹਿ ਗਈ।

About Author

Punjab Mail USA

Punjab Mail USA

Related Articles

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ