PUNJABMAILUSA.COM

ਪਾਕਿ ਵਿਚਲੇ ਅੱਤਵਾਦੀ ਸੰਗਠਨਾਂ ਨੇ ਨਾਂ ਬਦਲ ਕੇ ਭਾਰਤ ਵਿਰੋਧੀ ਗਤੀਵਿਧੀਆਂ ਰੱਖੀਆਂ ਹੋਈਆਂ ਨੇ ਜਾਰੀ

ਪਾਕਿ ਵਿਚਲੇ ਅੱਤਵਾਦੀ ਸੰਗਠਨਾਂ ਨੇ ਨਾਂ ਬਦਲ ਕੇ ਭਾਰਤ ਵਿਰੋਧੀ ਗਤੀਵਿਧੀਆਂ ਰੱਖੀਆਂ ਹੋਈਆਂ ਨੇ ਜਾਰੀ

ਪਾਕਿ ਵਿਚਲੇ ਅੱਤਵਾਦੀ ਸੰਗਠਨਾਂ ਨੇ ਨਾਂ ਬਦਲ ਕੇ ਭਾਰਤ ਵਿਰੋਧੀ ਗਤੀਵਿਧੀਆਂ ਰੱਖੀਆਂ ਹੋਈਆਂ ਨੇ ਜਾਰੀ
November 06
17:29 2017

ਗੁਰਦਾਸਪੁਰ, 6 ਨਵੰਬਰ (ਪੰਜਾਬ ਮੇਲ)-ਬੇਸ਼ੱਕ ਪਾਕਿਸਤਾਨ ਨੇ ਕੁਝ ਅੱਤਵਾਦੀ ਸੰਗਠਨਾਂ ‘ਤੇ ਪਾਬੰਦੀ ਲਾ ਕੇ ਵਿਸ਼ਵ ਭਰ ਨੂੰ ਗੁਮਰਾਹ ਕਰ ਰੱਖਿਆ ਹੈ ਪਰ ਵਿਵਹਾਰਿਕ ਰੂਪ ‘ਚ ਸਾਰੇ ਸੰਗਠਨਾਂ ਨੇ ਆਪਣੇ ਨਾਂ ਬਦਲ ਕੇ ਪਾਕਿ ਵਿਚ ਭਾਰਤ ਵਿਰੋਧੀ ਆਪਣੀਆਂ ਗਤੀਵਿਧੀਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖਿਆ ਹੋਇਆ ਹੈ।
ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਪਾਕਿਸਤਾਨ ਦਾ ਪ੍ਰਮੁੱਖ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਆਪਣਾ ਨਾਂ ਬਦਲ ਕੇ ਕੀਰ ਸਿਪਾਹ-ਏ-ਸਾਹਬਾ ਅਤੇ ਖੁਦਾਮ-ਉਲ-ਇਸਲਾਮ ਰੱਖਿਆ ਹੈ।
ਇਸ ਤਰ੍ਹਾਂ ਪਾਕਿਸਤਾਨ ਦੇ ਸਭ ਤੋਂ ਮਹੱਤਵਪੂਰਨ ਅੱਤਵਾਦੀ ਸੰਗਠਨ ਨੇ ਆਪਣਾ ਨਾਂ ਬਦਲ ਕੇ ਜਮਾਤ-ਉਲ-ਦਾਵਾ ਰੱਖਿਆ ਹੋਇਆ ਹੈ ਅਤੇ ਇਹ ਸੰਗਠਨ ਹੁਣ ਸਮਾਜਿਕ ਕੰਮਾਂ ਦੇ ਨਾਲ-ਨਾਲ ਅੱਤਵਾਦੀ ਗਤੀਵਿਧੀਆਂ ਚਲਾ ਰਿਹਾ ਹੈ ਅਤੇ ਇਸ ਸੰਗਠਨ ਦਾ ਮੁੱਖ ਕੰਮ ਭਾਰਤ ‘ਚ ਅੱਤਵਾਦ ਫੈਲਾਉਣਾ ਹੈ। ਇਸ ਤਰ੍ਹਾਂ ਪਾਕਿਸਤਾਨ ਸਰਕਾਰ ਨੇ ਜਿਨ੍ਹਾਂ ਸੰਗਠਨਾਂ ‘ਤੇ ਪਾਬੰਦੀ ਲਾ ਰੱਖੀ ਹੈ ਉਸ ‘ਚ ਅਲ-ਕਾਇਦਾ, ਤਹਿਰੀਕ-ਏ-ਤਾਲਿਬਾਨ, ਲਸ਼ਕਰ-ਏ-ਜਾਹਨਵੀਂ, ਸਿਪਾਹ-ਏ-ਮੁਹੰਮਦ, ਤਹਿਰੀਕ-ਏ-ਨਿਫਾਜ, ਜਮਾਤ-ਉਲ-ਅੰਸਾਰ, ਜਮਾਤ-ਉਲ-ਫੁਰਗਾਨ, ਹਿਜਬ-ਉਲ-ਤਹਿਰੀਰ, ਖਹਿਰ-ਉਲ-ਇੰਟਰਨੈਸ਼ਨਲ ਟਰੱਸਟ, ਇਸਲਾਮਿਕ ਸਟੂਡੈਂਟ ਮੂਵਮੈਂਟ, ਲਸ਼ਕਰ-ਏ-ਇਸਲਾਮ, ਹਾਜੀ ਨਾਮਦਾਰ ਗਰੁੱਪ, ਬਲੋਚਸਿਤਾਨ ਲਿਬਰੇਸ਼ਨ ਆਰਮੀ, ਬਲੋਚਿਸਤਾਨ ਲਿਬਰੇਸ਼ਨ ਫਰੰਟ, ਲਸ਼ਕਰ-ਏ-ਬਲੋਚਿਸਤਾਨ ਆਦਿ ਪ੍ਰਮੁੱਖ ਹਨ ਪਰ ਇਹ ਸਾਰੇ ਸੰਗਠਨ ਪਹਿਲਾਂ ਦੀ ਤਰ੍ਹਾਂ ਕੰਮ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article