PUNJABMAILUSA.COM

ਪਾਕਿ ਵੱਲੋਂ ਅਮਰੀਕੀ ਨਾਗਰਿਕਾਂ ਨੂੰ 5 ਸਾਲ ਦਾ ਮਲਟੀਪਲ ਐਂਟਰੀ ਵੀਜ਼ਾ ਦੇਣ ਦਾ ਫੈਸਲਾ

ਪਾਕਿ ਵੱਲੋਂ ਅਮਰੀਕੀ ਨਾਗਰਿਕਾਂ ਨੂੰ 5 ਸਾਲ ਦਾ ਮਲਟੀਪਲ ਐਂਟਰੀ ਵੀਜ਼ਾ ਦੇਣ ਦਾ ਫੈਸਲਾ

ਪਾਕਿ ਵੱਲੋਂ ਅਮਰੀਕੀ ਨਾਗਰਿਕਾਂ ਨੂੰ 5 ਸਾਲ ਦਾ ਮਲਟੀਪਲ ਐਂਟਰੀ ਵੀਜ਼ਾ ਦੇਣ ਦਾ ਫੈਸਲਾ
June 12
10:07 2019

ਇਸਲਾਮਾਬਾਦ, 12 ਜੂਨ (ਪੰਜਾਬ ਮੇਲ)- ਪਾਕਿਸਤਾਨ ਨੇ ਅਮਰੀਕੀ ਨਾਗਰਿਕਾਂ ਨੂੰ ਪੰਜ ਸਾਲ ਦਾ ‘ਮਲਟੀਪਲ-ਐਂਟਰੀ ਵੀਜ਼ਾ’ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਉਦੋਂ ਲਿਆ ਗਿਆ ਹੈ, ਜਦੋਂ ਮਾਰਚ ਦੇ ਮਹੀਨੇ ‘ਚ ਅਮਰੀਕਾ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਮਿਆਦ ਪੰਜ ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤੀ। ਪਿਛਲੇ ਮਹੀਨੇ ਭੇਜੇ ਗਏ ਇਕ ਨੋਟ ਵਿਚ ਵਿਦੇਸ਼ ਮੰਤਰਾਲੇ ਨੇ ਅਮਰੀਕਾ ਸਥਿਤ ਪਾਕਿਸਤਾਨੀ ਕੂਟਨੀਤਕ ਮਿਸ਼ਨਾਂ ਨੂੰ ਸਲਾਹ ਦਿੱਤੀ ਸੀ ਕਿ ਅਮਰੀਕੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਦੇ ਸਮੇਂ ਉਹ ਨਵੀਂ ਨੀਤੀ ਦੀ ਪਾਲਣਾ ਕਰਨ।
ਵਿਦੇਸ਼ ਦਫਤਰ ਦੇ ਇਕ ਅਧਿਕਾਰੀ ਨੇ ਦੱਸਿਆ, ”ਪੰਜ ਸਾਲਾ ਵੀਜ਼ਾ ਨਾਲ ਦੋਹਾਂ ਦੇਸ਼ਾਂ ਦੇ ਨਿਵੇਸ਼ਕਾਂ ਅਤੇ ਸੈਲਾਨੀਆਂ ਨੂੰ ਲਾਭ ਹੋਵੇਗਾ। ਇਹ ਵੀਜ਼ਾ ਨੀਤੀ ਟੂਰਿਜ਼ਮ ਅਤੇ ਕਾਰੋਬਾਰ ਵਿਚ ਸੁਧਾਰ ਦੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸੋਚ ਮੁਤਾਬਕ ਹੈ।” ਅਧਿਕਾਰੀ ਨੇ ਨਾਮ ਜਨਤਕ ਨਾ ਕੀਤੇ ਜਾਣ ਦੀ ਸ਼ਰਤ ‘ਤੇ ਦੱਸਿਆ, ”ਹੋ ਸਕਦਾ ਹੈ ਕਿ ਅਮਰੀਕਾ ਵੀ ਆਪਣੇ ਵੱਲੋਂ ਅਜਿਹਾ ਹੀ ਕਦਮ ਚੁੱਕੇ।”
ਇੱਥੇ ਦੱਸ ਦਈਏ ਕਿ ਅਮਰੀਕਾ ਲੰਬੇ ਸਮੇਂ ਤੋਂ ਪਾਕਿਸਤਾਨ ਦੀ ਵੀਜ਼ਾ ਨੀਤੀ ‘ਚ ਤਬਦੀਲੀ ਦੀ ਮੰਗ ਕਰ ਰਿਹਾ ਸੀ। ਜਦੋਂ ਪਾਕਿਸਤਾਨ ਨੇ ਇਸ ਮੰਗ ‘ਤੇ ਕੋਈ ਕਦਮ ਨਾ ਚੁੱਕਿਆ ਤਾਂ ਹਾਲ ਹੀ ‘ਚ ਅਮਰੀਕਾ ਨੇ ਆਪਣੀ ਨੀਤੀ ਬਦਲ ਦਿੱਤੀ। ਬੀਤੀ 5 ਮਾਰਚ ਨੂੰ ਅਮਰੀਕਾ ਨੇ ਪਾਕਿਸਤਾਨੀ ਨਾਗਰਿਕਾਂ ਦੀ ਵੀਜ਼ਾ ਵੈਧਤਾ ਦੀ ਮਿਆਦ ਪੰਜ ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤੀ ਸੀ। ਉਸ ਨੇ ਇਹ ਐਲਾਨ ਵੀ ਕੀਤਾ ਸੀ ਕਿ ਪੱਤਰਕਾਰਾਂ ਅਤੇ ਮੀਡੀਆ ਕਰਮੀਆਂ ਨੂੰ ਆਪਣੇ ਯਾਤਰਾ ਪਰਮਿਟ ਦੇ ਨਵੀਨੀਕਰਨ ਦੇ ਬਿਨਾਂ ਦੇਸ਼ ਵਿਚ ਤਿੰਨ ਮਹੀਨੇ ਤੋਂ ਵੱਧ ਸਮੇਂ ਤੱਕ ਰੁਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਅਪ੍ਰੈਲ ‘ਚ ਅਮਰੀਕਾ ਨੇ ਪਾਕਿਸਤਾਨ ਨੂੰ 10 ਦੇਸ਼ਾਂ ਦੀ ਉਸ ਸੂਚੀ ‘ਚ ਪਾ ਦਿੱਤਾ ਸੀ, ਜਿਸ ਵਿਚ ਅਜਿਹੇ ਦੇਸ਼ ਨੂੰ ਪਾਇਆ ਜਾਂਦਾ ਹੈ, ਜਿਹੜੇ ਅਮਰੀਕਾ ਤੋਂ ਵਾਪਸ ਦਿੱਤੇ ਗਏ ਜਾਂ ਨਿਰਧਾਰਤ ਵੀਜ਼ਾ ਮਿਆਦ ਤੋਂ ਜ਼ਿਆਦਾ ਸਮਾਂ ਤੱਕ ਅਮਰੀਕਾ ਵਿਚ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article