PUNJABMAILUSA.COM

ਪਾਕਿ ਵੱਲੋਂ ਰਿਹਾਅ ਹੋਏ ਮਛੇਰੇ ਭਾਰਤ ਪਹੁੰਚੇ

ਪਾਕਿ ਵੱਲੋਂ ਰਿਹਾਅ ਹੋਏ ਮਛੇਰੇ ਭਾਰਤ ਪਹੁੰਚੇ

ਪਾਕਿ ਵੱਲੋਂ ਰਿਹਾਅ ਹੋਏ ਮਛੇਰੇ ਭਾਰਤ ਪਹੁੰਚੇ
January 08
17:30 2018

ਅੰਮ੍ਰਿਤਸਰ/ਲਾਹੌਰ, 8 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਨੇ ਬੀਤੇ ਦਿਨ ਭਾਰਤੀ ਦੇ 147 ਮਛੇਰੇ ਰਿਹਾਅ ਕੀਤਾ ਸਨ, ਜੋ ਕਿ ਅੱਜ ਮਤਲਬ ਸੋਮਵਾਰ ਨੂੰ ਵਾਘਾ ਬਾਰਡਰ ਰਾਹੀਂ ਭਾਰਤ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਦਸੰਬਰ ‘ਚ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਐਲਾਨ ਕੀਤਾ ਸੀ ਕਿ 8 ਜਨਵਰੀ ਤੱਕ 300 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ।
ਪਾਕਿਸਤਾਨ ਨੇ ਆਪਣੇ ਸਮੁੰਦਰੀ ਇਲਾਕੇ ‘ਚ ਦਾਖਲ ਹੋਣ ਵਾਲੇ 147 ਭਾਰਤੀ ਮਛੇਰਿਆਂ ਨੂੰ ਵਾਘਾ ਬਾਰਡਰ ਰਾਹੀਂ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਹੈ। ਮੀਡੀਆ ‘ਚ ਆਈਆਂ ਖਬਰਾਂ ‘ਚ ਇਸ ਗੱਲ ਦਾ ਦਾਅਵਾ ਕੀਤਾ ਗਿਆ ਹੈ। ਬੀਤੇ ਦਿਨ ਮਛੇਰਿਆਂ ਨੂੰ ਕਰਾਚੀ ‘ਚ ਰਿਹਾਅ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਪਾਕਿਸਤਾਨ ਨੇ ਪਹਿਲੇ ਪੜਾਅ ‘ਚ 145 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਸੀ, ਜੋ ਇਸੇ ਤਰ੍ਹਾਂ ਦੇ ਦੋਸ਼ਾਂ ‘ਚ ਪਾਕਿਸਤਾਨੀ ਜੇਲਾਂ ‘ਚ ਬੰਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article