PUNJABMAILUSA.COM

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ
January 21
06:30 2018

ਵਾਸ਼ਿੰਗਟਨ, 21 ਜਨਵਰੀ (ਪੰਜਾਬ ਮੇਲ)- ਅਮਰੀਕਾ-ਪਾਕਿਸਤਾਨ ਦੇ ਰਿਸ਼ਤੇ ‘ਚ ਤਨਾਤਨੀ ਵੱਧਦੀ ਜਾ ਰਹੀ ਹੈ। ਪਾਕਿਸਤਾਨ ਨੇ ਅਫ਼ਗਾਨ ਸਰਹੱਦ ਨਾਲ ਲੱਗਦੇ ਆਪਣੇ ਕਬਾਇਲੀ ਖੇਤਰ ‘ਚ ਫ੍ਰੀ ਯੂਰਪ/ਰੇਡੀਉ ਸਟੇਸ਼ਨ ‘ਮਸ਼ਾਲ’ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਰੇਡੀਉ ਸਟੇਸ਼ਨ ‘ਤੇ ਪਾਕਿਸਤਾਨ ਵਿਰੋਧੀ ਸਮੱਗਰੀ ਪ੍ਰਸਾਰਿਤ ਕਰਨ ਦਾ ਦੋਸ਼ ਲਗਾਇਆ ਹੈ। ਅਮਰੀਕਾ ਨੇ ਪਾਕਿਸਤਾਨ ਸਰਕਾਰ ਦੇ ਇਸ ਫ਼ੈਸਲੇ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ, ‘ਅਸੀਂ ਆਪਣੀ ਚਿੰਤਾ ਨਾਲ ਪਾਕਿਸਤਾਨ ਸਰਕਾਰ ਨੂੰ ਜਾਣੂ ਕਰਾ ਦਿੱਤਾ ਹੈ। ਅਸੀਂ ਗਹਿਰਾਈ ਨਾਲ ਹਾਲਾਤ ‘ਤੇ ਨਿਗਰਾਨੀ ਰੱਖੀ ਹੋਈ ਹੈ। ਅਮਰੀਕਾ ਦੁਨੀਆ ਭਰ ‘ਚ ਆਜ਼ਾਦ ਮੀਡੀਆ ਦੇ ਪੱਖ ‘ਚ ਹੈ। ਸਰਗਰਮ ਅਤੇ ਆਜ਼ਾਦ ਪ੍ਰੈੱਸ ਲੋਕਤੰਤਰ ਸਰਕਾਰ ਦੀ ਆਧਾਰਸ਼ਿਲਾ ਹੈ।’ ਅਮਰੀਕਾ ਤੋਂ ਆਰਥਿਕ ਸਹਾਇਤਾ ਪ੍ਰਾਪਤ ਆਰਈਐੱਫ/ਆਰਐੱਲ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ। ਆਰਈਐੱਫ/ਆਰਐੱਲ ਦੇ ਪ੍ਰਧਾਨ ਥੌਮਸ ਕੈਂਟ ਨੇ ਕਿਹਾ, ‘ਰੇਡੀਉ ਮਸ਼ਾਲ ਕਿਸੇ ਏਜੰਸੀ ਜਾ ਸਰਕਾਰ ਦੀ ਸੇਵਾ ਨਹੀਂ ਕਰਦੀ ਹੈ। ਸਾਡੇ ਰਿਪੋਰਟਰ ਪਾਕਿਸਤਾਨ ਦੇ ਨਾਗਰਿਕ ਹਨ ਜੋ ਪਾਕਿਸਤਾਨ ਪ੍ਰਤੀ ਸਮਰਪਿਤ ਹੈ।’ ਰੇਡੀਉ ਮਸ਼ਾਲ ਦੀ ਸਥਾਪਨਾ 2010 ‘ਚ ਆਰਈਐੱਫ/ਆਰਐੱਲ ਨੇ ਪਾਕਿਸਤਾਨ ਦੇ ਕਬਾਇਲੀ ਖੇਤਰ ‘ਚ ਕੱਟੜਪੰਥੀ ਵੱਲੋਂ ਚਲਾਏ ਜਾ ਰਹੇ ‘ਮੁੱਲਾ ਰੇਡੀਉ’ ਬਦਲ ਦੇ ਤੌਰ ‘ਤੇ ਕੀਤੀ ਸੀ। ਇਸ ਨਾਲ ਪਹਿਲੇ ਸਥਾਨਕ ਨਾਗਰਿਕਾਂ ਦੇ ਕੋਲ ਦੁਨੀਆ ‘ਚ ਹੋ ਰਹੀਆਂ ਅਨੇਕ ਗਤੀਵਿਧੀਆਂ ਨੂੰ ਜਾਣਨ ਦਾ ਅਨੇਕ ਜ਼ਰੀਆ ਨਹੀਂ ਸੀ। ਉਹ ਜਾਣਕਾਰੀ ਲਈ ਪੂਰੀ ਤਰ੍ਹਾਂ ਨਾਲ ਮੁੱਲਾ ਰੇਡੀਉ ‘ਤੇ ਨਿਰਭਰ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article