PUNJABMAILUSA.COM

ਪਾਕਿ ਵੱਲੋਂ ਸੌਂਪੀ ਸੂਚੀ ਅਨੁਸਾਰ ਪਾਕਿ ਦੀਆਂ ਜੇਲ੍ਹਾਂ ‘ਚ ਬੰਦ ਨੇ 546 ਭਾਰਤੀ ਨਾਗਰਿਕ

ਪਾਕਿ ਵੱਲੋਂ ਸੌਂਪੀ ਸੂਚੀ ਅਨੁਸਾਰ ਪਾਕਿ ਦੀਆਂ ਜੇਲ੍ਹਾਂ ‘ਚ ਬੰਦ ਨੇ 546 ਭਾਰਤੀ ਨਾਗਰਿਕ

ਪਾਕਿ ਵੱਲੋਂ ਸੌਂਪੀ ਸੂਚੀ ਅਨੁਸਾਰ ਪਾਕਿ ਦੀਆਂ ਜੇਲ੍ਹਾਂ ‘ਚ ਬੰਦ ਨੇ 546 ਭਾਰਤੀ ਨਾਗਰਿਕ
July 01
14:20 2017

ਇਸਲਾਮਾਬਾਦ, 1 ਜੁਲਾਈ (ਪੰਜਾਬ ਮੇਲ)– ਪਾਕਿਸਤਾਨੀ ਸਰਕਾਰ ਵਲੋਂ ਸ਼ਨੀਵਾਰ ਨੂੰ ਇੱਥੇ ਭਾਰਤੀ ਹਾਈ ਕਮਿਸ਼ਨਰ ਨੂੰ ਸੌਂਪੀ ਗਈ ਸੂਚੀ ਅਨੁਸਾਰ ਘੱਟੋ-ਘੱਟ 546 ਭਾਰਤੀ ਨਾਗਰਿਕ ਜੇਲਾਂ ‘ਚ ਬੰਦ ਹਨ, ਜਿਨ੍ਹਾਂ ‘ਚ 500 ਮਛੇਰੇ ਹਨ। ਇਹ ਸੂਚੀ ਹਾਈ ਕਮਿਸ਼ਨਰ ਗੌਤਮ ਬੰਬਾਵਾਲੇ ਨੂੰ 21 ਮਈ 2008 ਨੂੰ ਦੋਹਾਂ ਦੇਸ਼ਾਂ ਦਰਮਿਆਨ ਦਸਤਖਤ ਡਿਪਲੋਮੈਟ ਪਹੁੰਚ ਸਮਝੌਤੇ ਤਹਿਤ ਸੌਂਪੀ ਗਈ। ਵਿਦੇਸ਼ ਦਫਤਰ ਨੇ ਕਿਹਾ ਕਿ ਭਾਰਤੀ ਕੈਦੀਆਂ ‘ਚ ‘ਆਮ ਨਾਗਰਿਕ ਅਤੇ 494 ਮਛੇਰੇ ਸ਼ਾਮਲ ਹਨ।
ਉਨ੍ਹਾਂ ਨੇ ਕਿਹਾ ਕਿ ਇਹ ਕਦਮ ਡਿਪਲੋਮੈਟ ਪਹੁੰਚ ਸਮਝੌਤੇ ਦੀ ਵਿਵਸਥਾ ਤਹਿਤ ਚੁੱਕਿਆ ਗਿਆ। ਇਸ ਸਮਝੌਤੇ ਤਹਿਤ ਦੋਹਾਂ ਦੇਸ਼ਾਂ ਨੂੰ ਇਕ ਸਾਲ ‘ਚ 2 ਵਾਰ ਇਕ ਜਨਵਰੀ ਅਤੇ ਇਕ ਜੁਲਾਈ ਨੂੰ ਹਿਰਾਸਤ ‘ਚ ਲਏ ਗਏ ਕੈਦੀਆਂ ਦੀ ਸੂਚੀ ਇਕ-ਦੂਜੇ ਨਾਲ ਸਾਂਝੀ ਕਰਨੀ ਹੁੰਦੀ ਹੈ। ਵਿਦੇਸ਼ ਦਫਤਰ ਨੇ ਕਿਹਾ ਕਿ ਭਾਰਤ ਸਰਕਾਰ ਵੀ ਨਵੀਂ ਦਿੱਲੀ ‘ਚ ਪਾਕਿਸਤਾਨੀ ਕਮਿਸ਼ਨ ਨੂੰ ਭਾਰਤ ‘ਚ ਬੰਦ ਉਸ ਦੇ ਕੈਦੀਆਂ ਦੀ ਸੂਚੀ ਸੌਂਪੇਗੀ।
ਇਸ ਸਾਲ ਇਕ ਜਨਵਰੀ ਨੂੰ ਇਸਲਾਮਾਬਾਦ ਵਲੋਂ ਭਾਰਤ ਨਾਲ ਸਾਂਝੀ ਸੂਚੀ ਮੁਤਾਬਕ ਪਾਕਿਸਤਾਨ ‘ਚ 351 ਭਾਰਤੀ ਕੈਦੀ ਬੰਦ ਸਨ, ਜਿਨ੍ਹਾਂ ‘ਚੋਂ 54 ਆਮ ਨਾਗਰਿਕ ਅਤੇ 297 ਮਛੇਰੇ ਸਨ। ਵਿਦੇਸ਼ ਦਫਤਰ ਨੇ ਕਿਹਾ ਕਿ ਇਸ ਸਾਲ 6 ਜਨਵਰੀ ਨੂੰ 219 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਗਿਆ ਅਤੇ ਪਾਕਿਸਤਾਨ 10 ਜੁਲਾਈ ਨੂੰ 77 ਮਛੇਰਿਆਂ ਅਤੇ ਇਕ ਆਮ ਨਾਗਰਿਕ ਨੂੰ ਰਿਹਾਅ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article