PUNJABMAILUSA.COM

ਪਾਕਿ ਸਰਕਾਰ ਵੱਲੋਂ ਸ਼ਰੀਫ ਪਰਿਵਾਰ ‘ਤੇ ਦੇਸ਼ੋਂ ਬਾਹਰ ਜਾਣ ਦੀ ਰੋਕ ਬਰਕਰਾਰ

February 09
17:25 2019

ਇਸਲਾਮਾਬਾਦ, 9 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਸਰਕਾਰ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਉਨ੍ਹਾਂ ਦੀ ਬੇਟੀ ਮਰੀਅਮ ਨਵਾਜ਼ ਸ਼ਰੀਫ ਤੇ ਜਵਾਈ ਦਾ ਨਾਂ ਨਿਕਾਸ ਕੰਟਰੋਲ ਸੂਚੀ (ਈ.ਸੀ.ਐੱਲ.) ਤੋਂ ਹਟਾਉਣ ਦੀ ਅਪੀਲ ਠੁੱਕਰਾ ਦਿੱਤੀ ਹੈ। ਈ.ਸੀ.ਐੱਲ. ਵਿਦੇਸ਼ ਯਾਤਰਾ ‘ਤੇ ਰੋਕ ਲਾਉਂਦੀ ਹੈ।
ਪਾਕਿਸਤਾਨ ਦੀ ਨਿਊਜ਼ ਏਜੰਸੀ ਜੀਓ ਨਿਊਜ਼ ਮੁਤਾਬਕ ਪਿਛਲੇ ਸਾਲ ਅਕਤੂਬਰ ‘ਚ ਸ਼ਰੀਫ, ਉਨ੍ਹਾਂ ਦੀ ਬੇਟੀ ਤੇ ਜਵਾਈ ਮੁਹੰਮਦ ਸਫਦਰ ਨੇ ਵੱਖ-ਵੱਖ ਅਰਜ਼ੀਆਂ ਦੇ ਕੇ ਗ੍ਰਹਿ ਮੰਤਰਾਲੇ ਨੂੰ ਉਨ੍ਹਾਂ ਦਾ ਨਾਂ ਈ.ਸੀ.ਐੱਲ. ਤੋਂ ਹਟਾਉਣ ਦੀ ਅਪੀਲ ਕੀਤੀ ਸੀ। ਆਪਣੀ ਅਰਜ਼ੀ ‘ਚ ਤਿੰਨਾਂ ਨੇ ਕਿਹਾ ਸੀ ਕਿ ਪਾਕਿਸਤਾਨ ਤੋਂ ਨਿਕਾਸ ਨਿਯਮ 2010 ਉਨ੍ਹਾਂ ‘ਤੇ ਲਾਗੂ ਨਹੀਂ ਹੁੰਦਾ ਕਿਉਂਕਿ ਉਹ ਭ੍ਰਿਸ਼ਟਾਚਾਰ, ਅਧਿਕਾਰਾਂ ਦੀ ਦੁਰਵਰਤੋਂ, ਅੱਤਵਾਦ, ਅੱਤਵਾਦ ਤੇ ਹੋਰ ਕਿਸੇ ਗਤੀਵਿਧੀ ‘ਚ ਸ਼ਾਮਲ ਨਹੀਂ ਹਨ। ਇਸ ਲਈ ਈ.ਸੀ.ਐੱਲ. ਤੋਂ ਉਨ੍ਹਾਂ ਦੇ ਨਾਂ ਹਟਾਏ ਜਾਣੇ ਚਾਹੀਦੇ ਹਨ। ਖਬਰ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਨੇ ਨਵਾਜ਼, ਮਰੀਅਮ ਤੇ ਸੇਵਾ ਮੁਕਤ ਕੈਪਟਨ ਸਫਦਰ ਦੀਆਂ ਅਰਜ਼ੀਆਂ ਨੂੰ ਖਾਰਿਜ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ‘ਚ ਹੋਈ ਕੈਬਨਿਟ ਬੈਠਕ ‘ਚ ਪਿਛਲੇ ਸਾਲ 20 ਅਗਸਤ ਨੂੰ ਸ਼ਰੀਫ ਪਰਿਵਾਰ ਦੇ ਨਾਂਵਾਂ ਨੂੰ ਈ.ਸੀ.ਐੱਲ. ‘ਚ ਦਰਜ ਕਰਨ ਦਾ ਫੈਸਲਾ ਲਿਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ