PUNJABMAILUSA.COM

ਪਾਕਿ ਸੰਸਦ ‘ਚ ਹਿੰਦੂ ਵਿਆਹ ਬਿਲ ‘ਤੇ ਲੱਗੀ ਮੋਹਰ

ਪਾਕਿ ਸੰਸਦ ‘ਚ ਹਿੰਦੂ ਵਿਆਹ ਬਿਲ ‘ਤੇ ਲੱਗੀ ਮੋਹਰ

ਪਾਕਿ ਸੰਸਦ ‘ਚ ਹਿੰਦੂ ਵਿਆਹ ਬਿਲ ‘ਤੇ ਲੱਗੀ ਮੋਹਰ
September 28
10:32 2016

hindu-marriage-act-in-pakistanਇਸਲਾਮਾਬਾਦ, 28 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਸੰਸਦ ਨੇ ਇਤਿਹਾਸਕ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਬਕਾਇਆ ਪਏ ਹਿੰਦੂ ਵਿਆਹ ਬਿਲ ਨੂੰ ਪਾਸ ਕਰ ਦਿੱਤਾ ਹੈ। ਇਸ ਨਾਲ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਵਿਆਹ ਹੁਣ ਰਜਿਸਟਰ ਹੋ ਸਕਣਗੇ ਅਤੇ ਉਨ੍ਹਾਂ ਨੂੰ ਕਾਨੂੰਨੀ ਮਾਨਤਾ ਮਿਲੇਗੀ। ਜ਼ਿਕਰਯੋਗ ਹੈ ਕਿ ਨੈਸ਼ਨਲ ਅਸੈਂਬਲੀ ਨੇ 10 ਮਹੀਨਿਆਂ ਦੇ ਵਕਫ਼ੇ ਮਗਰੋਂ ਬਿਲ ਨੂੰ ਪਾਸ ਕੀਤਾ ਹੈ। ਹੁਣ ਬਿਲ ਨੂੰ ਪ੍ਰਵਾਨਗੀ ਲਈ ਸੈਨੇਟ ਕੋਲ ਭੇਜਿਆ ਜਾਵੇਗਾ, ਜਿੱਥੇ ਇਸ ਬਿਲਾਂ ਦੇ ਬਿਨਾਂ ਕਿਸੇ ਦੇਰੀ ਦੇ ਪਾਸ ਹੋਣ ਦੀ ਪੂਰੀ ਸੰਭਾਵਨਾ ਹੈ। ਮਨੁੱਖੀ ਹੱਕਾਂ ਬਾਰੇ ਮੰਤਰੀ ਕਾਮਰਾਨ ਮਾਈਕਲ ਨੇ ਸੋਮਵਾਰ ਨੂੰ ਬਿੱਲ ਨੂੰ ਨੈਸ਼ਨਲ ਅਸੈਂਬਲੀ ‘ਚ ਪੇਸ਼ ਕੀਤਾ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ। ‘ਦਿ ਨੇਸ਼ਨ’ ਅਖ਼ਬਾਰ ਮੁਤਾਬਕ ਬਿਲ ‘ਚ ਹਿੰਦੂਆਂ ਦੇ ਵਿਆਹ ਕਰਨ ਦੀ ਘੱਟੋ-ਘੱਟ ਉਮਰ 18 ਸਾਲ ਰੱਖੀ ਗਈ ਹੈ। ਇਸ ਦੀ ਤੌਹੀਨ ਕਰਨ ‘ਤੇ 6 ਮਹੀਨਿਆਂ ਦੀ ਜੇਲ੍ਹ ਅਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਭੁਗਤਣਾ ਪਏਗਾ। ਵਿਧਵਾਵਾਂ ਪਤੀ ਦੀ ਮੌਤ ਦੇ 6 ਮਹੀਨਿਆਂ ਬਾਅਦ ਵਿਆਹ ਕਰਵਾ ਸਕਦੀਆਂ ਹਨ। ਹਿੰਦੂਆਂ ਨੂੰ ਤਲਾਕ ਦਾ ਅਧਿਕਾਰ ਵੀ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article