PUNJABMAILUSA.COM

ਪਾਕਿ ਹਵਾਈ ਖੇਤਰ ’ਚ ਭਾਰਤ ਜਹਾਜ਼ਾਂ ਲਈ ਮੁੜ ਪਾਬੰਦੀ ਲਾਉਣ ਦੀ ਤਿਆਰੀ

August 28
10:04 2019

ਇਸਲਾਮਾਬਾਦ, 28 ਅਗਸਤ (ਪੰਜਾਬ ਮੇਲ)-ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਰੁਤਬਾ ਵਾਪਸ ਲੈਣ ਦੇ ਕੁਝ ਹਫ਼ਤਿਆਂ ਬਾਅਦ ਪਾਕਿਸਤਾਨ ਦੇ ਇਕ ਸੀਨੀਅਰ ਮੰਤਰੀ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਭਾਰਤੀ ਹਵਾਈ ਜਹਾਜ਼ਾਂ ਵਲੋਂ ਵਰਤੇ ਜਾਂਦੇ ਆਪਣੇ ਹਵਾਈ ਖੇਤਰ ’ਤੇ ਮੁੜ ਪਾਬੰਦੀ ਲਗਾਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਵਿਿਗਆਨ ਤੇ ਤਕਨੀਕ ਮੰਤਰੀ ਫਵਾਦ ਚੌਧਰੀ ਨੇ ਦੱਸਿਆ ਕਿ ਫੈਡਰਲ ਕੈਬਨਿਟ ਦੀ ਬੈਠਕ ’ਚ ਭਾਰਤ-ਅਫ਼ਗਾਨ ਵਪਾਰ ਲਈ ਵਰਤੇ ਜਾਂਦੇ ਪਾਕਿਸਤਾਨੀ ਸੜਕੀ ਰੂਟ ’ਤੇ ਪਾਬੰਦੀ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਹਿਯੋਗੀ ਚੌਧਰੀ ਨੇ ਟਵੀਟ ਕੀਤਾ ਕਿ ਭਾਰਤ ਵਾਸਤੇ ਹਵਾਈ ਖੇਤਰ ਤੇ ਅਫ਼ਗਾਨਿਸਤਾਨ ਨਾਲ ਹੁੰਦੇ ਭਾਰਤ ਦੇ ਵਪਾਰ ਲਈ ਪਾਕਿਸਤਾਨ ਦੇ ਸੜਕੀ ਰੂਟ ’ਤੇ ਮੁਕੰਮਲ ਪਾਬੰਦੀ ਲਗਾਉਣ ’ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਚਾਰ ਕਰ ਰਹੇ ਹਨ, ਜਿਸ ’ਤੇ ਕੈਬਨਿਟ ਬੈਠਕ ’ਚ ਵੀ ਸੁਝਾਅ ਦਿੱਤਾ ਗਿਆ ਤੇ ਇਨ੍ਹਾਂ ਫ਼ੈਸਲਿਆਂ ਸਬੰਧੀ ਕਾਨੂੰਨੀ ਪ੍ਰਕਿਿਰਆ ਜਾਰੀ ਹੈ। ਭਾਰਤ ਸਰਕਾਰ ਵਲੋਂ 5 ਅਗਸਤ ਨੂੰ ਜੰਮੂ-ਕਸ਼ਮੀਰ ’ਚੋਂ ਧਾਰਾ 370 ਨੂੰ ਖ਼ਤਮ ਕਰਕੇ ਇਸ ਦਾ ਵਿਸ਼ੇਸ਼ ਸੂਬੇ ਦਾ ਰੁਤਬਾ ਵਾਪਸ ਲੈਣ ਦੇ ਭਾਰਤ ਸਰਕਾਰ ਦੇ ਕਦਮ ’ਤੇ ਪ੍ਰਤੀਕਿਿਰਆ ਦਿੰਦੇ ਹੋਏ ਪਾਕਿ ਮੰਤਰੀ ਨੇ ਟਵੀਟ ਕੀਤਾ ਕਿ ਇਹ ਮੋਦੀ ਨੇ ਸ਼ੁਰੂ ਕੀਤਾ ਸੀ, ਜਿਸ ਦੀ ਸਮਾਪਤੀ ਅਸੀਂ ਕਰਾਂਗੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ