PUNJABMAILUSA.COM

ਪਾਕ ਅੱਤਵਾਦੀ ਭਾਰਤ ‘ਤੇ ਹਮਲੇ ਦੀ ਤਾਕ ਵਿਚ : ਅਮਰੀਕਾ

ਪਾਕ ਅੱਤਵਾਦੀ ਭਾਰਤ ‘ਤੇ ਹਮਲੇ ਦੀ ਤਾਕ ਵਿਚ : ਅਮਰੀਕਾ

ਪਾਕ ਅੱਤਵਾਦੀ ਭਾਰਤ ‘ਤੇ ਹਮਲੇ ਦੀ ਤਾਕ ਵਿਚ : ਅਮਰੀਕਾ
May 12
08:00 2017

isis
ਵਾਸ਼ਿੰਗਟਨ, 12 ਮਈ (ਪੰਜਾਬ ਮੇਲ)-ਅਮਰੀਕੀ ਖੁਫ਼ੀਆ ਏਜੰਸੀ ਦੇ ਇਕ ਸੀਨੀਅਰ ਅਫ਼ਸਰ ਨੇ ਦੱਸਿਆ ਕਿ ਕਈ ਪਾਕਿਸਤਾਨੀ ਅੱਤਵਾਦੀ ਭਾਰਤ ਅਤੇ ਅਫ਼ਗਾਨਿਸਤਾਨ, ਦੋਵਾਂ ‘ਤੇ ਹੀ ਹਮਲੇ ਕਰਨ ਦੀ ਤਾਕ ਵਿਚ ਹਨ। ਡਾਇਰੈਕਟਰ ਆਫ਼ ਨੈਸ਼ਨਲ ਇੰਟੈਲੀਜੇਂਸ ਡੇਨੀਅਲ ਕੋਟਸ ਨੇ ਕਿਹਾ ਕਿ ਪਾਕਿਸਤਾਨ ਅਪਣੇ ਇੱਥੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਣ ਵਿਚ ਅਸਫਲ ਰਿਹਾ ਹੈ। ਕੋਟਸ ਨੇ ਇਹ ਜਾਣਕਾਰੀ ਅਮਰੀਕਾ ਦੇ ਸੈਨੇਟ ਸਿਲੈਕਟ ਕਮੇਟੀ ਆਨ ਇੰਟੈਲੀਜੈਂਸ ਨੂੰ ਦੁਨੀਆ ਭਰ ਵਿਚ ਅੱਤਵਾਦ ਨਾਲ ਜੁੜੇ ਖ਼ਤਰਿਆਂ ਨੂੰ ਲੈ ਕੇ ਹੋ ਰਹੀ ਚਰਚਾ ਦੌਰਾਨ ਦਿੱਤੀ ਹੈ।
ਕੋਟਸ ਨੇ ਕਿਹਾ ਕਿ ਇਹ ਅੱਵਾਤੀ ਸੰਗਠਨ ਖੇਤਰ ਵਿਚ ਅਮਰੀਕਾ ਦੇ ਹਿਤਾਂ ਦੇ ਲਈ ਲਗਾਤਾਰ ਖ਼ਤਰਾ ਬਣੇ ਹੋਏ ਹਨ। ਇਹ ਭਾਰਤ ਅਤੇ ਅਫ਼ਗਾਨਿਸਤਾਨ ‘ਤੇ ਹਮਲੇ ਦੀ ਲਗਾਤਾਰ ਯੋਜਨਾ ਬਣਾ ਰਹੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਾਕਿਸਤਾਨ ਲਗਾਤਾਰ ਅਪਣੇ ਪਰਮਾਣੂ ਹਥਿਆਰਾਂ ਦੇ ਜ਼ਖੀਰੇ ਨੂੰ ਵਧਾ ਰਿਹਾ ਹੈ। ਕੋਟਸ ਮੁਤਾਬਕ ਅਮਰੀਕੀ ਇੰਟੈਲੀਜੈਂਸ ਕਮਿਊਨਿਟੀ ਦਾ ਆਕਲਨ ਹੈ ਕਿ ਆਉਣ ਵਾਲੇ ਸਾਲ 2018 ਵਿਚ ਅਫ਼ਗਾਨਿਸਤਾਨ ਦੇ ਸਿਆਸੀ ਅਤੇ ਸੁਰੱਖਿਆ ਸਬੰਧਤ ਹਾਲਾਤ ਹੋਰ ਖਰਾਬ ਹੋਣਗੇ, ਬੇਸ਼ੱਕ ਹੀ ਅਮਰੀਕਾ ਅਤੇ ਉਸ ਦੇ ਸਹਿਯੋਗੀ ਖੇਤਰ ਵਿਚ ਮਾਮੂਲੀ ਸੈਨਿਕ ਸਹਿਯੋਗ ਵਧਾ ਦੇਣ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਹਾਲਾਤ ਨੂੰ ਹੋਰ ਖਰਾਬ ਕਰਨ ਦੇ ਲਈ ਇਸ ਦੀ ਵਿਗੜਦੀ ਆਰਥਿਕ ਸਥਿਤੀ ਜ਼ਿੰਮੇਦਾਰ ਹੈ। ਅਫ਼ਗਾਨਿਸਤਾਨ ਬਾਹਰੀ ਸਹਿਯੋਗ ‘ਤੇ ਅਪਣੀ ਨਿਰਭਰਤਾ ਘੱਟ ਕਰਨ ਲਈ ਤਦ ਤੱਕ ਸੰਘਰਸ਼ ਕਰੇਗਾ, ਜਦ ਤੱਕ ਉਹ ਅੱਤਵਾਦ ਨੂੰ ਕਾਬੂ ਨਹੀਂ ਕਰ ਲੈਂਦਾ ਜਾਂ ਫੇਰ ਤਾਲਿਬਾਨ ਨਾਲ ਕਿਸੇ ਸਮਝੌਤੇ ਤੱਕ ਨਹੀਂ ਪਹੁੰਚ ਜਾਂਦਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article