PUNJABMAILUSA.COM

ਪਾਕ ਨੇ ਦਿੱਤੀ ਫੇਸਬੁੱਕ ਨੂੰ ਬੈਨ ਕਰਨ ਦੀ ਧਮਕੀ

ਪਾਕ ਨੇ ਦਿੱਤੀ ਫੇਸਬੁੱਕ ਨੂੰ ਬੈਨ ਕਰਨ ਦੀ ਧਮਕੀ

ਪਾਕ ਨੇ ਦਿੱਤੀ ਫੇਸਬੁੱਕ ਨੂੰ ਬੈਨ ਕਰਨ ਦੀ ਧਮਕੀ
March 18
08:29 2017

facebook
ਇਸਲਾਮਾਬਾਦ, 18 ਮਾਰਚ (ਪੰਜਾਬ ਮੇਲ)-ਪਾਕਿਸਤਾਨ ਨੇ ਇਸ ਵਾਰੀ ਸੋਸ਼ਲ ਮੀਡੀਆ ‘ਤੇ ਇੰਤਰਾਜ਼ ਜਤਾਉਂਦੇ ਹੋਏ ਫੇਸਬੁੱਕ ਨੂੰ ਬੈਨ ਕਰਨ ਦੀ ਧਮਕੀ ਦਿੱਤੀ ਹੈ। ਇਕ ਅਖ਼ਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੀ ਮੁੱਖ ਜਾਂਚ ਏਜੰਸੀ ਨੇ ਦੱਸਿਆ ਕਿ ਉਸ ਨੇ ਫੇਸਬੁੱਕ ਨੂੰ ‘ਨਿੱਦਣਯੋਗ ਸਮੱਗਰੀ’ ਨੂੰ ਬਲਾਕ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਇਕ ਅਜਿਹਾ ਹੀ ਮਾਮਲਾ ਆਇਆ ਸੀ, ਜਿਸ ‘ਚ ਅਦਾਲਤ ਨੇ ਸੋਸ਼ਲ ਨੈੱਟਵਰਕਿੰਗ ਸਾਈਟਜ਼ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਉਹ ਇਸਲਾਮ ਦੀ ਬੇਅਦਬੀ ਕਰਨ ਵਾਲੀ ਸਮੱਗਰੀ ਨੂੰ ਸੈਂਸਰ ਕਰਨ ‘ਚ ਅਸਫ਼ਲ ਰਹਿੰਦੀਆਂ ਹਨ ਤਾਂ ਪਾਕਿਸਤਾਨ ਉਨ੍ਹਾਂ ਤੇ ਬੈਨ ਲਗਾ ਦੇਵੇਗਾ।
ਜਾਂਚ ਏਜੰਸੀ ਨੇ ਇਹ ਵੀ ਦੱਸਿਆ ਸੀ ਕਿ ਉਹ ਨਿੰਦਣਯੋਗ ਸਮੱਗਰੀ ਦੀ ਜਾਂਚ ਕਰਨ ਲਈ ਲਗਾਤਾਰ ਇੰਟਰਪੋਲ ਨਾਲ ਵੀ ਸੰਪਰਕ ‘ਚ ਹੈ। ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ.ਆਈ.ਏ) ਨੇ ਦੱਸਿਆ ਕਿ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਫੇਸਬੁੱਕ ਨੂੰ ਇਸ ਸੰਬੰਧ ‘ਚ ਰਸਮੀ ਅਪੀਲ ਕੀਤੀ ਗਈ ਹੈ ਕਿ ਜਿਸ ਦਾ ਜਵਾਬ ਫੇਸਬੁੱਕ ਵੱਲੋਂ ਜਲਦੀ ਆਉਣ ਦੀ ਉਮੀਦ ਹੈ। ਪਾਕਿਸਤਾਨ ਦੂਤਾਵਾਸ ਦੇ ਡਿਪਲੋਮੈਟ ਨੇ ਵਾਸ਼ਿੰਗਟਨ ‘ਚ ਫੇਸਬੁੱਕ ਨਾਲ ਸੰਪਰਕ ਕਰ ਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਪਾਕਿਸਤਾਨ ਦੇ ਅੰਦਰੂਨੀ ਮੰਤਰੀ ਨਿਸਾਰ ਅਲੀ ਨੇ ਵੀ ਫੇਸਬੁੱਕ ਤੋਂ ਮੰਗ ਕੀਤੀ ਹੈ ਕਿ ਅਜਿਹੀ ਸਮੱਗਰੀ ਨੂੰ ਸੈਂਸਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਫੇਸਬੁੱਕ 200 ਮਿਲੀਅਨ ਪਾਕਿਸਤਾਨੀਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰੇਗੀ ਅਤੇ ਉਨ੍ਹਾਂ ਦੇ ਹਿੱਤ ‘ਚ ਫੈਸਲਾ ਲਵੇਗੀ। ਖਾਨ ਨੇ ਇਹ ਵੀ ਇਹ ਕਿਹਾ ਕਿ ਸਰਕਾਰ ਨਿੱਦਣਯੋਗ ਸਮੱਗਰੀ ਨੂੰ ਸੋਸ਼ਲ ਮੀਡੀਆ ਸਾਈਟਜ਼ ਤੋਂ ਹਟਾਉਣ ਦੀਆਂ ਸੰਭਵ ਕੋਸ਼ਿਸ਼ਾਂ ਕਰੇਗੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article