PUNJABMAILUSA.COM

ਪਾਰਲੀਮੈਂਟ ਅੰਦਰ ਸ਼ਹੀਦ ਭਗਤ ਸਿੰਘ ਤੇ ਬੀ.ਕੇ.ਦੱਤ ਦੀਆਂ ਕੁਰਸੀਆਂ ਰਿਜ਼ਰਵ ਕਰਕੇ ਉਹਨਾਂ ਵੱਲੋਂ ਸੁੱਟੇ ਬੰਬ ਦੀ ਜਗ੍ਹਾ ਮਾਰਕ ਕੀਤੀ ਜਾਵੇ-ਪ੍ਰੋ.ਚੰਦੂਮਾਜਰਾ

March 22
17:36 2018

ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ
ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਲੀਮੈਂਟ ਅੰਦਰ ਸ਼ਹੀਦ ਭਗਤ ਸਿੰਘ ਤੇ ਬੀ.ਕੇ.ਦੱਤ ਦੀਆਂ ਕੁਰਸੀਆਂ ਰਿ॥ਰਵ ਕਰਕੇ ਉਹਨਾਂ ਦੁਆਰਾ ਸੁੱਟੇ ਬੰਬ ਦੀ ਜਗ੍ਹਾ ਮਾਰਕ ਕੀਤੇ ਜਾਣ ਦੀ ਮੰਗ ਕੀਤੀ ਹੈ।
ਪ੍ਰੋ. ਚੰਦੂਮਾਜਰਾ ਨੇ ਪਾਰਲੀਮੈਂਟ ਅੰਦਰ ਇਹ ਮਸਲਾ ਜ਼ੋਰਦਾਰ ਉਠਾਉਣ ਦਾ ਯਤਨ ਕਰਦਿਆ ਕਿਹਾ ਕਿ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਤੇ ਬੀ.ਕੇ.ਦੱਤ ਵੱਲੋਂ ਜਿਨ੍ਹਾਂ ਕੁਰਸੀਆਂ ‘ਤੇ ਬੈਠ ਕੇ ਪਾਰਲੀਮੈਂਟ ਅੰਦਰ ਬੰਬ ਸੁੱਟਿਆ ਸੀ, ਉਸ ਜਗ੍ਹਾ ‘ਤੇ ਕੁਰਸੀਆਂ ਈਅਰ-ਮਾਰਕ ਕਰਕੇ ਪਲੇਟ ਲਗਾਈ ਜਾਵੇ ਤਾਂ ਕਿ ਸਾਡੀ ਆਉਣ ਵਾਲੀ ਨਵੀਂ ਪੀੜ੍ਹੀ ਸੰਨੁਹਾ ਲੈ ਸਕੇ ਕਿ ਕਿੰਨਾ ਜ਼ੋਖ਼ਮ ਉਠਾ ਕੇ, ਜਾਨ ਤੱਲੀ ਤੇ ਰੱਖ ਕੇ ਸਾਡੇ ਆਜ਼ਾਦੀ ਕੁਲਾਟੀਆਂ ਨੇ ਆਜ਼ਾਦੀ ਹਾਸਲ ਕਰਨ ਲਈ ਕੁਰਬਾਨੀਆਂ ਦਿੱਤੀਆਂ।
ਪ੍ਰੋ.ਚੰਦੂਮਾਜਰਾ ਨੇ ਮੈਡਮ ਸਪੀਕਰ ਤੋਂ ਹਾਊਸ ਵਿੱਚ ਇਹ ਵੀ ਮੰਗ ਕੀਤੀ ਕਿ 23 ਮਾਰਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ਤੇ ਪਾਰਲੀਮੈਂਟ ਨੂੰ ਛੁੱੱਟੀ ਹੋਵੇ ਤੇ ਹਰ ਮੈਂਬਰ ਪਾਰਲੀਮੈਂਟ ਨੂੰ ਸ਼ਹੀਦ ਦੇ ਯੱਦੀ ਪਿੰਡ ਖਟਕੜ ਕਲ੍ਹਾਂ ਵਿਖੇ ਸ਼ਰਧਾਂਜਲੀ ਦੇਣ ਦੀ ਸਲਾਹ ਦੇ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉ_ਥੇ ਰੱਖੀ ਸ਼ਹੀਦੀ ਕਾਨਫ੍ਰਰੰਸ ਵਿੱਚ ਪਹੁੰਚਣ ਲਈ ਅਪੀਲ ਕੀਤੀ ਜਾਵੇ। ਉਹਨਾ ਕਿਹਾ ਕਿ ਸ਼ਹੀਦੀ ਦਿਨ ਤੇ ਸ਼ਹੀਦ ਦੇ ਪਿੰਡ ਜਾ ਕੇ ਸ਼ਰਧਾਂਜਲੀ ਦੇਣ ਨਾਲ ਪਾਰਲੀਮੈਂਟ ਅੰਦਰ ਵਿਘਣ ਪਾਉਣ ਵਾਲਿਆਂ ਨੂੰ ਜ਼ਰੂਰ ਸ਼ਰਮਸ਼ਾਰ ਹੋਣਾ ਪਵੇਗਾ।
ਪਾਰਲੀਮੈਂਟ ਅੰਦਰ ਮਾਹੌਲ ਠੀਕ ਨਾ ਹੋਣ ਕਾਰਣ ਆਪਣੀ ਗਲ-ਬਾਤ ਲਈ ਪ੍ਰੋ.ਚੰਦੂਮਾਜਰਾ ਆਪਣੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਸਾਂਸਦ ਤਰਲੋਚਨ ਸਿੰਘ ਨੂੰ ਲੈ ਕੇ ਮਾਨਯੋਗ ਸਪੀਕਰ ਨੂੰ ਮਿਲੇ ਤੇ 15 ਮਿੰਟ ਹੋਈ ਗਲ-ਬਾਤ ਸਮੇਂ ਮੈਡਮ ਸਪੀਕਰ ਨੇ ਇਨ੍ਹਾਂ ਨੇਤਾਵਾਂ ਤੇ ਸਾਂਸਦਾਂ ਵੱਲੋਂ ਰੱਖੀ ਇਸ ਮੰਗ ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਵਿਸ਼ਵਾਸ਼ ਦਿੱਤਾ।
ਪ੍ਰੋ.ਚੰਦੂਮਾਜਰਾ ਨੇ ਦਸਿਆ ਕਿ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰੀ ਮਹੇਸ਼ ਸ਼ਰਮਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਯਾਦਗਾਰੀ ਅਜ਼ਾਇਬਘਰ ਦਾ ਖਟਕੜ ਕਲਾਂ ਵਿਖੇ ਉਦਘਾਟਨ ਕਰਨਗੇ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਥੇ ਰੱਖੀ ਸ਼ਹੀਦੀ ਕਾਨਫੰਰਸ ਨੂੰ ਸੰਬੋਧਨ ਵੀ ਕਰਨਗੇ। ਇਸ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਡਿਪਟੀ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਂਸਦ ਵਿਜੇ ਸਾਂਪਲਾ ਵੀ ਮੁਖਾਤਿਬ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article