PUNJABMAILUSA.COM

ਨੇਪਾਲ ਦੌੜ ਗਈ ਹੈ ਹਨੀਪ੍ਰੀਤ!

ਨੇਪਾਲ ਦੌੜ ਗਈ ਹੈ ਹਨੀਪ੍ਰੀਤ!

ਨੇਪਾਲ ਦੌੜ ਗਈ ਹੈ ਹਨੀਪ੍ਰੀਤ!
September 17
09:01 2017

ਚੰਡੀਗੜ੍ਹ, 17 ਸਤੰਬਰ (ਪੰਜਾਬ ਮੇਲ)– ਡੇਰਾ ਸਿਰਸਾ ਮੁਖੀ ਦੀ ਚਹੇਤੀ ਹਨੀਪ੍ਰੀਤ ਨੇਪਾਲ ਦੌੜ ਗਈ ਹੈ। ਇਸ ਗੱਲ਼ ਦਾ ਖੁਲਾਸਾ ਹਨੀਪ੍ਰੀਤ ਦੇ ਡਰਾਈਵਰ ਦੀ ਰਾਜਸਥਾਨ ਵਿੱਚੋਂ ਹੋਈ ਗ੍ਰਫਤਾਰੀ ਤੋਂ ਹੋਇਆ ਹੈ। ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਪੰਚਕੂਲਾ ਵਿੱਚ ਹਿੰਸਾ ਫੈਲਾਉਣ ਦੇ ਇਲਜ਼ਾਮ ਹੇਠ ਤਿੰਨ ਪ੍ਰਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਘਟਨਾ ਦੀ ਜਾਂਚ ਲਈ ਬਣੀ ਐਸ.ਆਈ.ਟੀ. ਹੱਥ ਇਹ ਵੱਡੀ ਸਫਲਤਾ ਲੱਗੀ ਹੈ। ਇਨ੍ਹਾਂ ਗ੍ਰਿਫਤਾਰੀਆਂ ਵਿੱਚ ਡੇਰਾ ਮੁਖੀ ਦੀ ਕਥਿਤ ਧੀ ਹਨੀਪ੍ਰੀਤ ਦਾ ਡਰਾਈਵਰ ਪ੍ਰਦੀਪ ਵੀ ਸ਼ਾਮਲ ਹੈ। ਪੁਲਿਸ ਨੇ ਉਸ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਹੈ। ਬੇਸ਼ੱਕ ਅਜੇ ਹਨੀਪ੍ਰੀਤ ਬਾਰੇ ਬਹੁਤਾ ਸਪਸ਼ਟ ਨਹੀਂ ਹੋ ਸਕਿਆ ਪਰ ਸੂਤਰਾਂ ਮੁਤਾਬਕ ਡਰਾਈਵਰ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਹ ਨੇਪਾਲ ਦੌੜ ਗਈ ਹੈ। ਪੁਲਿਸ ਨੇ ਮਾਮਲੇ ਵਿੱਚ ਲੋੜੀਂਦੇ ਵਿਜੇ ਕੁਮਾਰ ਨੂੰ ਪੰਚਕੂਲਾ ਦੇ ਪਿੰਜੌਰ ਤੋਂ ਗ੍ਰਿਫਤਾਰ ਕੀਤਾ ਹੈ ਜਦਕਿ ਪ੍ਰਕਾਸ਼ ਉਰਫ ਵਿੱਕੀ ਨੂੰ ਮੁਹਾਲੀ ਤੋਂ ਕਾਬੂ ਕੀਤਾ ਹੈ। ਦੱਸਣਾ ਬਣਦਾ ਹੈ ਕਿ ਪ੍ਰਕਾਸ਼ ਡੇਰੇ ਦੇ ਬੁਲਾਰੇ ਤੇ ਡਾਕਟਰ ਆਦਿੱਤਿਆ ਇੰਸਾ ਦੀ ਪਤਨੀ ਦਾ ਭਰਾ ਹੈ। ਫਿਲਹਾਲ ਹਨੀਪ੍ਰੀਤ ਤੇ ਆਦਿੱਤਿਆ ਇੰਸਾ ਫਰਾਰ ਹਨ। ਪੁਲਿਸ ਇਨ੍ਹਾਂ ਦੀ ਭਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਨੀਪ੍ਰੀਤ ਦੇ ਡਰਾਈਵਰ ਦੇ ਰਾਜਸਥਾਨ ਤੋਂ ਹੀ ਗ੍ਰਿਫਤਾਰ ਹੋਣ ਦੀ ਗੱਲ ਸਾਹਮਣੇ ਆਈ ਸੀ ਪਰ ਬਾਅਦ ਵਿੱਚ ਪੁਲਿਸ ਨੇ ਇਸ ਦਾ ਖੰਡਨ ਕਰ ਦਿੱਤਾ ਸੀ। ਅੱਜ ਸਵੇਰੇ ਪ੍ਰਦੀਪ ਦੀ ਗ੍ਰਿਫਤਾਰੀ ਹੋ ਗਈ ਹੈ। ਪ੍ਰਦੀਪ ਦੀ ਪੁਲਿਸ ਨੂੰ ਸਭ ਤੋਂ ਜ਼ਿਆਦਾ ਤਲਾਸ਼ ਸੀ ਕਿਉਂਕਿ ਉਸ ਕੋਲ ਹਨੀਪ੍ਰੀਤ ਸਬੰਧੀ ਜਾਣਕਾਰੀ ਹੋ ਸਕਦੀ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਉਸ ਤੋਂ ਹਨੀਪ੍ਰੀਤ ਦੇ ਅਸਲ ਟਿਕਾਣੇ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article