PUNJABMAILUSA.COM

ਪਾਲ ਸਿਹੋਤਾ ਵੱਲੋਂ ਪੰਜਾਬ ਚੋਣਾਂ ‘ਚ ਕਾਂਗਰਸ ਦੇ ਜਿੱਤਣ ‘ਤੇ ਖੁਸ਼ੀ ਦਾ ਇਜ਼ਹਾਰ

ਪਾਲ ਸਿਹੋਤਾ ਵੱਲੋਂ ਪੰਜਾਬ ਚੋਣਾਂ ‘ਚ ਕਾਂਗਰਸ ਦੇ ਜਿੱਤਣ ‘ਤੇ ਖੁਸ਼ੀ ਦਾ ਇਜ਼ਹਾਰ

ਪਾਲ ਸਿਹੋਤਾ ਵੱਲੋਂ ਪੰਜਾਬ ਚੋਣਾਂ ‘ਚ ਕਾਂਗਰਸ ਦੇ ਜਿੱਤਣ ‘ਤੇ ਖੁਸ਼ੀ ਦਾ ਇਜ਼ਹਾਰ
March 15
10:13 2017

paul sihotaਸੈਕਰਾਮੈਂਟੋ, 15 ਮਾਰਚ (ਪੰਜਾਬ ਮੇਲ)- ਕੈਲੀਫੋਰਨੀਆ ਦੇ ਪ੍ਰਸਿੱਧ ਬਿਜ਼ਨਸਮੈਨ ਅਤੇ ਓਵਰਸੀਜ਼ ਕਾਂਗਰਸ ਆਗੂ ਪਾਲ ਸਿਹੋਤਾ, ਜਗਦੀਸ਼ ਸਿੰਘ ਢਿੱਲੋਂ, ਬਲਜੀਤ ਸਿੰਘ ਗਿੱਲ, ਰਾਣਾ ਸਿੰਘ ਗਿੱਲ ਆਦਿ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਵੱਡੀ ਜਿੱਤ ਉਪਰ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਦਾ ਕਾਂਗਰਸ ਵਿਚ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ ਹੈ। ਸ਼੍ਰੀ ਪਾਲ ਸਿਹੋਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਵੱਡੀ ਜਿੱਤ ਸਾਬਿਤ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਮੁੱਚੇ ਪੰਜਾਬੀਆਂ ਦੇ ਸਿਰਮੌਰ ਅਤੇ ਹਰਮਨ ਪਿਆਰੇ ਆਗੂ ਹਨ। ਵਿਦੇਸ਼ਾਂ ਵਿਚ ਵੀ ਪ੍ਰਵਾਸੀ ਪੰਜਾਬੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੀ ਪੱਧਰ ‘ਤੇ ਪ੍ਰਸ਼ੰਸਕ ਹਨ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣਨ ਵਾਲੀ ਪੰਜਾਬ ਦੀ ਸਰਕਾਰ, ਪੰਜਾਬ ਦੇ ਲੋਕਾਂ ਦੀ ਹੀ ਨਹੀਂ, ਸਗੋਂ ਪ੍ਰਵਾਸੀ ਪੰਜਾਬੀਆਂ ਦੀਆਂ ਉਮੀਦਾਂ ਉਪਰ ਵੀ ਖਰੀ ਉਤਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਵੀ ਪੰਜਾਬ ਵਿਚ ਬਹੁਤ ਸਾਰੇ ਮਸਲੇ ਹਨ। ਕੈਪਟਨ ਅਮਰਿੰਦਰ ਸਿੰਘ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਪਿਛਲੇ ਸਾਲ ਆਪਣੀ ਫੇਰੀ ਦੌਰਾਨ ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤਾਂ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਸਾਨੂੰ ਪੂਰਨ ਉਮੀਦ ਹੈ ਕਿ ਉਹ ਜਿੱਥੇ ਪੰਜਾਬ ਦੇ ਮਸਲੇ ਹੱਲ ਕਰਨਗੇ, ਉਥੇ ਪ੍ਰਵਾਸੀ ਪੰਜਾਬੀਆਂ ਨੂੰ ਆਉਂਦੀਆਂ ਔਕੜਾਂ ਅਤੇ ਮੁਸ਼ਕਿਲਾਂ ਨੂੰ ਵੀ ਦੂਰ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article