PUNJABMAILUSA.COM

ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇ – ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇ – ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇ – ਪ੍ਰੋ. ਕਿਰਪਾਲ ਸਿੰਘ ਬਡੂੰਗਰ
August 11
18:15 2017

ਅੰਮ੍ਰਿਤਸਰ, 11 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਲਗਾਤਾਰ ਸਿੱਖੀ ‘ਤੇ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਸਿੱਖੀ ਦੇ ਦੁਸ਼ਮਣ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਕੇ ਆਏ ਦਿਨ ਸਿੱਖਾਂ ਦੀ ਭਾਵਨਾ ਨੂੰ ਹਤਾਹਤ ਕਰਨ ‘ਚ ਕੋਈ ਕਸਰ ਨਹੀਂ ਛੱਡਦੇ। ਪੰਜਾਬ ਭਰ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅਤੇ ਹੁਣ ਪਾਵਨ ਗੁਰਬਾਣੀ ਨੂੰ ਕੱਪੜਿਆਂ ਉਪਰ ਛਾਪ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ ਵਿਚ ਇੱਕ ਬੀਬੀ ਦੇ ਕਮੀਜ਼ ਉਪਰ ਗੁਰਬਾਣੀ ਦੀਆਂ ਤੁਕਾਂ ਛਪੀਆਂ ਹੋਈਆਂ ਹਨ, ਜੋ ਗੁਰਬਾਣੀ ਦਾ ਘੋਰ ਨਿਰਾਦਰ ਹੈ। ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਅਤੇ ਗੁਰਬਾਣੀ ਦੀਆਂ ਤੁਕਾਂ ਵਾਲਾ ਕਮੀਜ਼ ਪਹਿਨੀ ਬੀਬੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਆਪਸੀ ਭਾਈਚਾਰਕ ਸਾਂਝਾਂ ਨੂੰ ਸੱਟ ਵੱਜਦੀ ਹੈ ਅਤੇ ਸਮਾਜ ਨੂੰ ਫਿਰਕੂਪੁਣੇ ਦੀ ਅੱਗ ਵਿਚ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਾਈਬਰ ਕਰਾਈਮ ਸੈਲ ਵਿਭਾਗ ਨੂੰ ਪੱਤਰ ਲਿਖ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article