PUNJABMAILUSA.COM

ਪਾਸਪੋਰਟ ਵਿਭਾਗ ਨੇ ਪਤਨੀ ਨੂੰ ਧੋਖਾ ਦੇ ਕੇ ਵਿਦੇਸ਼ ਭੱਜਣ ਵਾਲੇ 45 ਪਤੀਆਂ ਦੇ ਪਾਸਪੋਰਟ ਕੀਤੇ ਰੱਦ!

ਪਾਸਪੋਰਟ ਵਿਭਾਗ ਨੇ ਪਤਨੀ ਨੂੰ ਧੋਖਾ ਦੇ ਕੇ ਵਿਦੇਸ਼ ਭੱਜਣ ਵਾਲੇ 45 ਪਤੀਆਂ ਦੇ ਪਾਸਪੋਰਟ ਕੀਤੇ ਰੱਦ!

ਪਾਸਪੋਰਟ ਵਿਭਾਗ ਨੇ ਪਤਨੀ ਨੂੰ ਧੋਖਾ ਦੇ ਕੇ ਵਿਦੇਸ਼ ਭੱਜਣ ਵਾਲੇ 45 ਪਤੀਆਂ ਦੇ ਪਾਸਪੋਰਟ ਕੀਤੇ ਰੱਦ!
September 01
13:50 2018

ਚੰਡੀਗੜ੍ਹ, 1 ਸਤੰਬਰ (ਪੰਜਾਬ ਮੇਲ) – ਪਤਨੀ ਨੂੰ ਧੋਖਾ ਦੇ ਕੇ ਵਿਦੇਸ਼ ਭੱਜਣ ਵਾਲੇ ਪਤੀ ਪਾਸਪੋਰਟ ਵਿਭਾਗ ਦੇ ਸ਼ਿਕੰਜੇ ‘ਚ ਤੇਜ਼ੀ ਨਾਲ ਫਸ ਰਹੇ ਹਨ। ਵਿਆਹ ਕਰਨ ਦੇ ਕੁਝ ਦਿਨ ਬਾਅਦ ਹੀ ਪਤਨੀ ਨੂੰ ਛੱਡ ਕੇ ਵਿਦੇਸ਼ ਭੱਜੇ 45 ਪਤੀਆਂ ਦੇ ਪਾਸਪੋਰਟ ਖੇਤਰੀ ਪਾਸਪੋਰਟ ਦਫਤਰ ਨੇ ਰੱਦ ਕਰ ਦਿੱਤੇ ਹਨ। ਇਨ੍ਹਾਂ ‘ਚੋਂ 12 ਨੂੰ ਤਾਂ ਵਿਦੇਸ਼ਾਂ ‘ਚੋਂ ਨੌਕਰੀ ਤੋਂ ਵੀ ਕਢਵਾ ਦਿੱਤਾ ਹੈ। ਇੰਨਾ ਹੀ ਨਹੀਂ ਦੋ ਲੋਕਾਂ ਨੂੰ ਭਾਰਤ ਵਾਪਸ ਆਉਣ ਲਈ ਮਜਬੂਰ ਵੀ ਕਰ ਦਿੱਤਾ ਗਿਆ ਹੈ। ਖੇਤਰੀ ਪਾਸਪੋਰਟ ਦਫਤਰ ਨੇ ਜਿਨ੍ਹਾਂ 45 ਲੋਕਾਂ ਦੇ ਪਾਸਪੋਰਟ ਰੱਦ ਕੀਤੇ ਹਨ, ਉਨ੍ਹਾਂ ‘ਚੋਂ ਵੱਡੀ ਗਿਣਤੀ ‘ਚ ਕੈਨੇਡਾ, ਅਮਰੀਕਾ, ਅਤੇ ਬ੍ਰਿਟੇਨ ‘ਚ ਰਹਿ ਰਹੇ ਹਨ। ਹਜ਼ਾਰਾਂ ਸ਼ਿਕਾਇਤਾਂ ਮਿਲਣ ‘ਤੇ ਚੰਡੀਗੜ੍ਹ ਪਾਸਪੋਰਟ ਦਫਤਰ ਨੇ ਇਹ ਸਖਤ ਕਦਮ ਚੁੱਕਿਆ ਹੈ। ਪਾਸਪੋਰਟ ਦਫਤਰ ਮੁਤਾਬਕ, ਇਕ ਮਹੀਨੇ ‘ਚ ਹੀ ਅਜਿਹੇ 100 ਤੋਂ ਵਧ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ। ਪਾਸਪੋਰਟ ਦਫਤਰ ਦਾ ਜ਼ੋਰ ਹੁਣ ਇਸ ਗੱਲ ‘ਤੇ ਹੈ ਕਿ ਵਿਦੇਸ਼ ਭੱਜੇ ਅਜਿਹੇ ਲੋਕਾਂ ਨੂੰ ਭਾਰਤ ਆਉਣ ‘ਤੇ ਮਜਬੂਰ ਕੀਤਾ ਜਾਵੇ। ਇਸ ਲਈ ਵਿਦੇਸ਼ ਮੰਤਰਾਲੇ ਰਾਹੀਂ ਉਨ੍ਹਾਂ ਦੇਸ਼ਾਂ ਦੀ ਸਰਕਾਰ ਨੂੰ ਵਿਸ਼ਵਾਸ ‘ਚ ਲੈ ਕੇ ਪਾਸਪੋਰਟ ਰੱਦ ਕਰਕੇ ਅਜਿਹੇ ਲੋਕਾਂ ਨੂੰ ਵਾਪਸ ਆਉਣ ‘ਤੇ ਮਜਬੂਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕੰਪਨੀਆਂ ਨੂੰ ਵੀ ਭਰੋਸੇ ‘ਚ ਲਿਆ ਜਾ ਰਿਹਾ ਹੈ, ਜਿੱਥੇ ਇਹ ਕੰਮ ਕਰ ਰਹੇ ਹਨ। ਇਸ ਕੰਮ ਨੂੰ ਪੀੜਤ ਮਹਿਲਾਵਾਂ ਹੀ ਅੰਜਾਮ ਦੇ ਰਹੀਆਂ ਹਨ। ਮਹਿਲਾਵਾਂ ਦੀ ਇਕ ਟੀਮ ਪਾਸਪੋਰਟ ਰੱਦ ਕਰਨ ‘ਚ ਕਰਮਚਾਰੀਆਂ ਦੀ ਸਹਾਇਤਾ ਕਰ ਰਹੀਆਂ ਹਨ। ਪਾਸਪੋਰਟ ਦਫਤਰ ਦਾ ਕਹਿਣਾ ਹੈ ਕਿ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਐੱਨ. ਆਰ. ਆਈਜ਼. ਲੜਕੇ ਵਿਦੇਸ਼ ਤੋਂ ਆ ਕੇ ਵਿਆਹ ਕਰਦੇ ਹਨ ਤੇ ਕੁਝ ਸਮੇਂ ਤਕ ਪਤਨੀ ਦੇ ਨਾਲ ਰਹਿੰਦੇ ਹਨ ਅਤੇ ਫਿਰ ਵਿਦੇਸ਼ ਚਲੇ ਜਾਂਦੇ ਹਨ। ਚੰਡੀਗੜ੍ਹ ਪਾਸਪੋਰਟ ਦਫਤਰ ਦੇ ਦਾਇਰੇ ‘ਚ ਆਉਣ ਵਾਲੇ ਖੇਤਰ ‘ਚ ਬਹੁਤ ਸਾਰੀਆਂ ਅਜਿਹੀਆਂ ਲੜਕੀਆਂ ਦੀ ਗਿਣਤੀ ਹੈ, ਜਿਨ੍ਹਾਂ ਨੂੰ ਛੱਡ ਕੇ ਲੜਕੇ ਵਿਦੇਸ਼ ਚਲੇ ਗਏ। ਅਜਿਹੇ ਮਾਮਲਿਆਂ ਦੀ ਗਿਣਤੀ 15,000 ਤੋਂ ਵੀ ਜ਼ਿਆਦਾ ਹੈ। ਇਨ੍ਹਾਂ ‘ਚੋਂ 70 ਫੀਸਦੀ ਤੋਂ ਵਧ ਮਾਮਲੇ ਪੰਜਾਬ ਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article