PUNJABMAILUSA.COM

ਪਾਸਵਰਡ ਹੈਕ ਕਰਕੇ ਖਾਤਿਆਂ ਦੀ ਕੀਤੀ ਜਾ ਰਹੀ ਹੈ ਗਲਤ ਵਰਤੋਂ

ਪਾਸਵਰਡ ਹੈਕ ਕਰਕੇ ਖਾਤਿਆਂ ਦੀ ਕੀਤੀ ਜਾ ਰਹੀ ਹੈ ਗਲਤ ਵਰਤੋਂ

ਪਾਸਵਰਡ ਹੈਕ ਕਰਕੇ ਖਾਤਿਆਂ ਦੀ ਕੀਤੀ ਜਾ ਰਹੀ ਹੈ ਗਲਤ ਵਰਤੋਂ
March 14
10:09 2018

ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਜੇਕਰ ਤੁਸੀਂ ਵੀ ਸੋਸ਼ਲ ਮੀਡੀਆ ‘ਤੇ ਹੋ, ਤਾਂ ਸਾਵਧਾਨ ਹੋ ਜਾਓ ਕਿਉਂਕਿ ਸਾਈਬਰ ਕ੍ਰਾਈਮ ਵਧਣ ਨਾਲ ਲੋਕਾਂ ਦੇ ਪਾਸਵਰਡ ਹੈਕ ਕਰਕੇ ਉਨ੍ਹਾਂ ਦੇ ਖਾਤਿਆਂ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਇਕ ਰਿਪੋਰਟ ਮੁਤਾਬਕ ਸੋਸ਼ਲ ਮੀਡੀਆ ਅਕਾਊਂਟਸ ਦੇ ਪਾਸਵਰਡ ਚੋਰੀ ਹੋਣ ਦੀ ਦਰ ਲਗਾਤਾਰ ਵਧਦੀ ਜਾ ਰਹੀ ਹੈ। ਬੈਟਰ ਵਿਜ਼ਨ ਮੁਤਾਬਕ 2016 ‘ਚ 32 ਮਿਲੀਅਨ ਟਵਿੱਟਰ ਪਾਸਵਰਡ ਅਕਾਊਂਟ ਹੈਕ ਕੀਤੇ ਗਏ ਸਨ ਅਤੇ 2012 ‘ਚ 117 ਮਿਲੀਅਨ ਨਾਂ ਅਤੇ ਪਾਸਵਰਡ ਲਿੰਕਡਇਨ ਤੋਂ ਚੋਰੀ ਕੀਤੇ ਗਏ। ਦੱਖਣੀ ਸਾਈਬਰ ਸਕਿਓਰਿਟੀ ਦੀ 2017 ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ ਕਿ ਪਿਛਲੇ ਸਾਲ 10 ਮਿਲੀਅਨ ਕੈਨੇਡੀਅਨ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਏ ਸਨ ਅਤੇ 53 ਫੀਸਦੀ ਆਨਲਾਈਨ ਸੁਰੱਖਿਆ ਧਮਕੀ ਤੋਂ ਪ੍ਰਭਾਵਿਤ ਹੋਏ ਸਨ। ਇਕ ਨਿਊਜ਼ ਏਜੰਸੀ ਵੱਲੋਂ ਮਾਹਰਾਂ ਦਾ ਕਹਿਣਾ ਹੈ ਕਿ ਤੁਸੀਂ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੇ ਪਾਸਵਰਡ ਸਾਲ ‘ਚ ਘੱਟੋ-ਘੱਟ 3 ਵਾਰ ਜ਼ਰੂਰ ਬਦਲੋ। ਨੌਰਥਵੈਸਟਰਨ ਓਨਟਾਰੀਓ ਦੇ ਸੀਲੇਨ ਐਂਡ੍ਰਊਸੇਕ ਨੇ ਕਿਹਾ ਕਿ ਸਾਲ ਦੇ ਦਹਾਕੇ ਦੇ ਆਖੀਰ ਤੱਕ ਇਕ ਵਿਅਕਤੀ ਦੇ ਅਜਿਹੇ 200 ਆਨਲਾਈਨ ਖਾਤੇ ਜਾਂ ਸਬਸਕ੍ਰਿਪਸ਼ਨ ਹੋਵੇਗੀ, ਜਿਸ ‘ਚ ਉਸ ਦੀ ਨਿੱਜਤਾ ਨੂੰ ਸੰਨ੍ਹ ਲਗਾਉਣ ਵਾਲੀ ਜਾਣਕਾਰੀ ਹਾਸਲ ਹੋ ਸਕੇਗੀ।
ਉਨ੍ਹਾਂ ਨੇ ਕਿਹਾ ਕਿ ਆਨਲਾਈਨ ਸੁਰੱਖਿਆ ‘ਚ ਕੋਤਾਹੀ ਨੂੰ ਲਾਪ੍ਰਵਾਹੀ ਨਾਲ ਨਹੀਂ ਲੈਣਾ ਚਾਹੀਦਾ ਹੈ ਅਤੇ ਕੰਪਨੀ ਦਾ ਡਾਟਾ ਕਿਸੇ ਵੀ ਵਪਾਰ ਲਈ ਬਹੁਰ ਜ਼ਰੂਰੀ ਹੁੰਦਾ ਹੈ। ਇਕ ਅਧਿਐਨ ਮੁਤਾਬਕ 58 ਫੀਸਦੀ ਵਪਾਰ ਆਪਣਾ ਡਾਟਾ ਚੋਰੀ ਹੋਣ ਜਾਂ ਨਿੱਜਤਾ ‘ਚ ਸੰਨ੍ਹ ਲਾਉਣ ਸੰਬਧੀ ਤਿਆਰ ਨਹੀਂ ਹੁੰਦੇ ਅਤੇ ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ‘ਚ ਹੀ ਬਚਾਊ ਹੈ। ਮਾਹਰਾਂ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਾਈਬਰ ਕ੍ਰਾਈਮ ਤੋਂ ਬਚਣ ਲਈ ਆਪਣੇ ਪਾਸਵਰਡ ਨੂੰ ਹਰ 3 ਮਹੀਨੇ ਬਾਅਦ ਬਦਲੋਂ ਅਤੇ ਕਿਸੇ ਨਾਲ ਵੀ ਆਪਣੇ ਪਾਸਵਰਡ ਨੂੰ ਸਾਂਝਾ ਨਾ ਕਰੋ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article