PUNJABMAILUSA.COM

ਪਿਆਰੇ ਲਾਲ ਵਡਾਲੀ ਦੇ ਦਿਹਾਂਤ ‘ਤੇ ਸਿਆਸਤ ਜਗਤ ਵਿਚ ਡੂੰਘੇ ਦੁੱਖ ਦਾ ਪ੍ਰਗਟਾਵਾ

March 09
15:45 2018

ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਸੂਫੀ ਗਾਇਕੀ ਦੇ ਥੰਮ ਉਸਤਾਦ ਪਿਆਰੇ ਲਾਲ ਵਡਾਲੀ ਦੇ ਦਿਹਾਂਤ ਨਾਲ ਜਿੱਥੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ, ਉਥੇ ਹੀ ਸਿਆਸਤ ਜਗਤ ਵਿਚ ਵੀ ਇਸ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਆਰੇ ਲਾਲ ਵਡਾਲੀ ਦੇ ਦੇਹਾਂਤ ਨਾਲ ਸੂਫੀ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਕੈਪਟਨ ਨੇ ਕਿਹਾ ਕਿ ਪਿਆਰੇ ਲਾਲ ਵਡਾਲੀ ਨਾਲ ਉਨ੍ਹਾਂ ਦੇ ਜੀਵਨ ਦੀਆਂ ਨਿਜੀ ਯਾਦਾਂ ਜੁੜੀਆਂ ਹਨ ਅਤੇ ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ ਨਾਲ ਸਾਨੂੰ ਸਾਰਿਆਂ ਨੂੰ ਧੱਕਾ ਲੱਗਾ ਹੈ।
ਉਧਰ ਸੁਖਬੀਰ ਨੇ ਟਵੀਟ ਕਰਕੇ ਕਿਹਾ ਕਿ ਉਸਤਾਦ ਪਿਆਰੇ ਲਾਲ ਵਡਾਲੀ ਦੀ ਮੌਤ ਨਾਲ ਸੂਫੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੁਖਬੀਰ ਨੇ ਕਿਹਾ ਕਿ ਉਹ ਪ੍ਰਮਾਤਮਾ ਨੂੰ ਵਿਛੜੀ ਆਤਮਾ ਨੂੰ ਆਪਣੀ ਚਰਨਾ ਵਿਚ ਸਥਾਨ ਦੇਣ ਦੀ ਅਰਦਾਸ ਕਰਦੇ ਹਨ।
ਦੂਜੇ ਪਾਸੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ, ਦਲਜੀਤ ਸਿੰਘ ਚੀਮਾ, ਡੀ. ਐੱਸ. ਜੀ. ਐੱਮ. ਸੀ. ਦੇ ਜਨਰਲ ਸੈਕਟਰੀ ਮਨਜਿੰਦਰ ਸਿੰਘ ਸਿਰਸਾ ਨੇ ਵਡਾਲੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ