PUNJABMAILUSA.COM

ਪਿਛਲੇ ਸਾਲ ਹਿੰਦੂਆਂ ਤੇ ਸਿੱਖਾਂ ਖਿਲਾਫ ਅਪਰਾਧਾਂ ਸਮੇਤ 6 ਹਜ਼ਾਰ ਤੋਂ ਵੱਧ ਨਫ਼ਰਤੀ ਅਪਰਾਧ ਦਰਜ ਕੀਤੇ : ਐੱਫ.ਬੀ.ਆਈ.

 Breaking News

ਪਿਛਲੇ ਸਾਲ ਹਿੰਦੂਆਂ ਤੇ ਸਿੱਖਾਂ ਖਿਲਾਫ ਅਪਰਾਧਾਂ ਸਮੇਤ 6 ਹਜ਼ਾਰ ਤੋਂ ਵੱਧ ਨਫ਼ਰਤੀ ਅਪਰਾਧ ਦਰਜ ਕੀਤੇ : ਐੱਫ.ਬੀ.ਆਈ.

ਪਿਛਲੇ ਸਾਲ ਹਿੰਦੂਆਂ ਤੇ ਸਿੱਖਾਂ ਖਿਲਾਫ ਅਪਰਾਧਾਂ ਸਮੇਤ 6 ਹਜ਼ਾਰ ਤੋਂ ਵੱਧ ਨਫ਼ਰਤੀ ਅਪਰਾਧ ਦਰਜ ਕੀਤੇ : ਐੱਫ.ਬੀ.ਆਈ.
November 15
10:33 2017

ਵਾਸ਼ਿੰਗਟਨ, 15 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਪਿਛਲੇ ਸਾਲ ਹਿੰਦੂਆਂ ਤੇ ਸਿੱਖਾਂ ਖ਼ਿਲਾਫ਼ ਅਪਰਾਧਾਂ ਸਣੇ 6 ਹਜ਼ਾਰ ਤੋਂ ਜ਼ਿਆਦਾ ਨਫ਼ਰਤੀ ਅਪਰਾਧ ਦਰਜ ਕੀਤੇ ਗਏ। ਇਹ ਜਾਣਕਾਰੀ ਐਫ.ਬੀ.ਆਈ. ਦੇ ਅੰਕੜਿਆਂ ‘ਚ ਦਿੱਤੀ ਗਏ ਹੈ, ਜਿਸ ਅਨੁਸਾਰ ਇਸ ਪ੍ਰਕਾਰ ਦੀਆਂ ਘਟਨਾਵਾਂ ‘ਚ ਸਾਲ 2015 ਦੀ ਤੁਲਨਾ ‘ਚ ਕਰੀਬ 5 ਫ਼ੀਸਦੀ ਦਾ ਵਾਧਾ ਹੋਇਆ ਹੇ। ਇਨ੍ਹਾਂ ਘਟਨਾਵਾਂ ‘ਚ ਜ਼ਿਆਦਾਤਰ ਮਾਮਲੇ ਨਸਲੀ ਵਿਰੋਧੀ ਜਾਂ ਅਫ਼ਰੀਕੀ-ਅਮਰੀਕੀਆਂ ਖ਼ਿਲਾਫ਼ ਭੇਦਭਾਵ ਤੇ ਯਹੂਦੀ ਵਿਰੋਧੀ ਸਨ, ਜਦਕਿ ਇਕ ਚੌਥਾਈ ਮਾਮਲੇ ਮੁਸਲਿਮ ਵਿਰੋਧੀ ਸਨ। ਸੰਘੀ ਜਾਂਚ ਬਿਊਰੋ (ਐਫ.ਬੀ.ਆਈ.) ਨੇ ਬੀਤੇ ਦਿਨ ਜਾਰੀ ਆਪਣੇ ਤਾਜ਼ਾ ਸਾਲਾਨਾ ਅੰਕੜਿਆਂ ‘ਚ ਦੱਸਿਆ ਕਿ ਸਾਲ 2016 ‘ਚ ਉਨ੍ਹਾਂ ਨੇ 12 ਹਿੰਦੂ ਵਿਰੋਧੀ ਨਫ਼ਰਤੀ ਅਪਰਾਧ ਤੇ 7 ਸਿੱਖ ਵਿਰੋਧੀ ਨਫ਼ਰਤੀ ਅਪਰਾਧ ਦਰਜ ਕੀਤੇ ਗਏ। ਬੁੱਧ ਭਾਈਚਾਰੇ ਖ਼ਿਲਾਫ਼ ਨਫ਼ਰਤੀ ਅਪਰਾਧ ਦਾ ਇਕ ਮਾਮਲਾ ਦਰਜ ਕੀਤਾ ਗਿਆ। ਨਫ਼ਰਤੀ ਅਪਰਾਧ ਦੇ 3 ਫ਼ੀਸਦੀ ਮਾਮਲੇ ਏਸ਼ੀਆ ਖ਼ਿਲਾਫ਼ ਭੇਦਭਾਵ ਤੇ 1 ਫ਼ੀਸਦੀ ਮਾਮਲੇ ਅਰਬ ਵਿਰੋਧੀ ਭੇਦਭਾਵ ਦੇ ਹਨ। ਰਿਪੋਰਟ ‘ਚ ਦੱਸਿਆ ਗਿਆ ਕਿ ਪਿਛਲੇ ਸਾਲ ਨਫ਼ਰਤੀ ਅਪਰਾਧ ਦੇ 6121 ਮਾਮਲੇ ਦਰਜ ਕੀਤੇ ਗਏ, ਜੋ ਸਾਲ 2015 ਦੀ ਤੁਲਨਾ ‘ਚ ਕਰੀਬ ਪੰਜ ਫ਼ੀਸਦੀ ਤੇ ਸਾਲ 2014 ਦੀ ਤੁਲਨਾ ‘ਚ 10 ਫ਼ੀਸਦੀ ਜ਼ਿਆਦਾ ਹਨ। ਅਮਰੀਕਾ ਦੇ ਅਟਾਰਨੀ ਜਨਰਲ ਜੇਫ ਸੇਸ਼ੰਸ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਇਸ ਆਧਾਰ ‘ਤੇ ਹਿੰਸਕ ਹਮਲੇ ਦਾ ਡਰ ਨਹੀਂ ਹੋਣਾ ਚਾਹੀਦਾ ਕਿ ਉਹ ਕੀ ਹੈ, ਉਹ ਕਿਸ ‘ਚ ਵਿਸ਼ਵਾਸ ਕਰਦੇ ਹਨ ਤੇ ਉਹ ਕਿਸ ਤਰ੍ਹਾਂ ਪ੍ਰਾਰਥਨਾ ਕਰਦੇ ਹਨ। ਇਸੇ ਵਿਚਕਾਰ ‘ਸਿੱਖ ਕੁਲੀਸ਼ਨ’ ਦੇ ਅਧਿਕਾਰੀ ਸਿਮ ਸਿੰਘ ਨੇ ਐੱਫ.ਬੀ.ਆਈ. ਦੇ ਇਨ੍ਹਾਂ ਅੰਕੜਿਆਂ ‘ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਦੀ ਗਿਣਤੀ ਘੱਟ ਦੱਸੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article