PUNJABMAILUSA.COM

ਪਿਛਲੇ 30 ਦਿਨਾਂ ਦੇ ਅੰਦਰ-ਅੰਦਰ ਕੈਨੇਡਾ ਦੇ ਨਿਊ ਬ੍ਰੰਜ਼ਵਿਕ ‘ਚ ਭੂਚਾਲ ਦੇ 22 ਝਟਕੇ ਦਰਜ

ਪਿਛਲੇ 30 ਦਿਨਾਂ ਦੇ ਅੰਦਰ-ਅੰਦਰ ਕੈਨੇਡਾ ਦੇ ਨਿਊ ਬ੍ਰੰਜ਼ਵਿਕ ‘ਚ ਭੂਚਾਲ ਦੇ 22 ਝਟਕੇ ਦਰਜ

ਪਿਛਲੇ 30 ਦਿਨਾਂ ਦੇ ਅੰਦਰ-ਅੰਦਰ ਕੈਨੇਡਾ ਦੇ ਨਿਊ ਬ੍ਰੰਜ਼ਵਿਕ ‘ਚ ਭੂਚਾਲ ਦੇ 22 ਝਟਕੇ ਦਰਜ
April 13
17:26 2018

ਮਕੈਡਮ, 13 ਅਪ੍ਰੈਲ (ਪੰਜਾਬ ਮੇਲ)- ਦੋ ਸਾਲ ਪਹਿਲਾਂ ਨਿਊ ਬ੍ਰੰਜ਼ਵਿਕ ‘ਚ ਰਹੱਸਮਈ ਢੰਗ ਨਾਲ ਆਏ ਭੂਚਾਲਾਂ ਨੇ ਘਰਾਂ ਤੇ ਇਲਾਕੇ ਨੂੰ ਪੂਰੀ ਤਰ੍ਹਾਂ ਕੰਬਾ ਕੇ ਰੱਖ ਦਿੱਤਾ ਸੀ, ਇਹੀ ਲੜੀ ਇਕ ਵਾਰ ਫਿਰ ਸ਼ੁਰੂ ਹੋ ਗਈ ਹੈ। ਪਿਛਲੇ 30 ਦਿਨਾਂ ਦੇ ਅੰਦਰ-ਅੰਦਰ ਅਰਥਕੁਏਕਜ਼ ਕੈਨੇਡਾ ਵੱਲੋਂ ਨਿਊ ਬ੍ਰੰਜ਼ਵਿਕ ‘ਚ ਭੂਚਾਲ ਦੇ 22 ਝਟਕੇ ਦਰਜ ਕੀਤੇ ਗਏ। ਇਨ੍ਹਾਂ ‘ਚੋਂ ਬਹੁਤੇ ਪ੍ਰੋਵਿੰਸ ਦੇ ਪੱਛਮੀ ਸਿਰੇ ‘ਤੇ ਅਮਰੀਕਾ ਦੀ ਸਰਹੱਦ ਦੇ ਨੇੜੇ ਮਕੈਡਮ ਪਿੰਡ ਨੇੜੇ ਮਹਿਸੂਸ ਕੀਤੇ ਗਏ।
ਮੇਅਰ ਕੈਨ ਸਟੈਨਿਕਸ ਦਾ ਕਹਿਣਾ ਹੈ ਕਿ ਇਨ੍ਹਾਂ ਝਟਕਿਆਂ ਕਾਰਨ ਲੋਕ ਕਾਫੀ ਦਹਿਸ਼ਤ ‘ਚ ਹਨ ਤੇ ਕਈ ਵਾਰੀ ਤਾਂ ਇਹ ਬੰਦੂਕ ਦੀ ਗੋਲੀ ਦੀ ਅਵਾਜ਼ ਨਾਲੋਂ ਵੀ ਜ਼ਿਆਦਾ ਆਵਾਜ਼ ਪੈਦਾ ਕਰਦੇ ਹਨ। ਨੈਚੂਰਲ ਰਿਸੋਰਸਿਜ਼ ਕੈਨੇਡਾ ਦੇ ਭੂਚਾਲ ਵਿਗਿਆਨਕ ਸਟੀਫਨ ਹਾਲਚੱਕ ਨੇ ਕਿਹਾ ਕਿ ਪਿੱਛੇ ਜਿਹੇ ਆਏ ਸਾਰੇ ਭੂਚਾਲ ਦੇ ਝਟਕੇ ਮਾਮੂਲੀ ਸਨ ਤੇ ਇਨ੍ਹਾਂ ਦੀ ਰਿਕਟਰ ਸਕੇਲ ‘ਤੇ ਤੀਬਰਤਾ ਤਿੰਨ ਤੋਂ ਵੀ ਘੱਟ ਸੀ। ਉਨ੍ਹਾਂ ਆਖਿਆ ਕਿ ਪ੍ਰੋਵਿੰਸ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ ਪਰ ਇਨ੍ਹਾਂ ‘ਚ ਵਾਧਾ ਹੋਣ ਦਾ ਕੋਈ ਸੰਕੇਤ ਨਹੀਂ ਹੈ।
2016 ਦੇ ਸ਼ੁਰੂ ‘ਚ, ਮਕੈਡਮ ਇਲਾਕੇ ‘ਚ 100 ਤੋਂ ਵੀ ਵਧ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਪਰ ਇਸ ਦਾ ਕੋਈ ਵੀ ਕਾਰਨ ਨਹੀਂ ਮਿਲਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article