PUNJABMAILUSA.COM

ਪਿਤਾ ਦੀ ਝਿੜਕਾਂ ਤੋਂ ਨਾਰਾਜ਼ 12 ਸਾਲਾ ਬੱਚਾ ਇਮਾਰਤ ਦੀ 5ਵੀਂ ਮੰਜ਼ਿਲ ‘ਤੇ ਬਣੀ ਖਿੜਕੀ ਦੀ ਸ਼ੈੱਡ ‘ਤੇ ਜਾ ਸੁੱਤਾ

ਪਿਤਾ ਦੀ ਝਿੜਕਾਂ ਤੋਂ ਨਾਰਾਜ਼ 12 ਸਾਲਾ ਬੱਚਾ ਇਮਾਰਤ ਦੀ 5ਵੀਂ ਮੰਜ਼ਿਲ ‘ਤੇ ਬਣੀ ਖਿੜਕੀ ਦੀ ਸ਼ੈੱਡ ‘ਤੇ ਜਾ ਸੁੱਤਾ

ਪਿਤਾ ਦੀ ਝਿੜਕਾਂ ਤੋਂ ਨਾਰਾਜ਼ 12 ਸਾਲਾ ਬੱਚਾ ਇਮਾਰਤ ਦੀ 5ਵੀਂ ਮੰਜ਼ਿਲ ‘ਤੇ ਬਣੀ ਖਿੜਕੀ ਦੀ ਸ਼ੈੱਡ ‘ਤੇ ਜਾ ਸੁੱਤਾ
May 07
10:32 2018

ਬੀਜਿੰਗ, 7 ਮਈ (ਪੰਜਾਬ ਮੇਲ)- ਬੱਚਿਆਂ ਨੂੰ ਝਿੜਕਣਾ ਕਈ ਵਾਰ ਮਾਤਾ-ਪਿਤਾ ਲਈ ਇੰਨਾ ਖਤਰਨਾਕ ਸਾਬਤ ਹੋ ਸਕਦਾ ਹੈ, ਕਿ ਉਹ ਸੋਚ ਵੀ ਨਹੀਂ ਸਕਦੇ। ਇਸ ਦੀ ਤਾਜ਼ਾ ਉਦਾਹਰਣ ਚੀਨ ਵਿਚ ਦੇਖਣ ਨੂੰ ਮਿਲੀ, ਜਿੱਥੇ ਪਿਤਾ ਦੀ ਝਿੜਕਾਂ ਤੋਂ ਨਾਰਾਜ਼ ਇਕ 12 ਸਾਲਾ ਬੱਚਾ ਇਮਾਰਤ ਦੀ 5ਵੀਂ ਮੰਜ਼ਿਲ ‘ਤੇ ਬਣੀ ਖਿੜਕੀ ਦੀ ਸ਼ੈੱਡ ‘ਤੇ ਜਾ ਕੇ ਸੌਂ ਗਿਆ। ਉਸ ਨੂੰ ਉਥੇ ਜਿਸ ਨੇ ਵੀ ਦੇਖਿਆ ਉਸ ਦੇ ਹੋਸ਼ ਉਡ ਗਏ। ਇਸ ਬੱਚੇ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।
ਜਾਣਕਾਰੀ ਮੁਤਾਬਕ ਮਾਮਲਾ ਚੀਨ ਦੇ ਗੁਈਝੋਓ ਸੂਬੇ ਦੇ ਝਿਆਂਗਕੋਓ ਕਾਊਂਟੀ ਦਾ ਹੈ। ਚੀਨ ਵਿਚ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਲੱਗਭਗ 12 ਸਾਲ ਦਾ ਇਕ ਬੱਚਾ ਇਕ ਇਮਾਰਤ ਦੀ ਖਿੜਕੀ ਦੀ ਸ਼ੈੱਡ ‘ਤੇ ਸੁੱਤਾ ਹੋਇਆ ਨਜ਼ਰ ਆ ਰਿਹਾ ਹੈ। ਦੇਖ ਕੇ ਹੀ ਸਮਝ ਵਿਚ ਆ ਜਾਂਦਾ ਹੈ ਕਿ ਇਹ ਖਿੜਕੀ ਕਾਫੀ ਉਪਰ ਵਾਲੀ ਮੰਜ਼ਿਲ ਦੀ ਹੈ। ਬਾਅਦ ਵਿਚ ਪਤਾ ਲੱਗਾ ਕਿ ਇਹ ਇਮਾਰਤ ਦੀ ਪੰਜਵੀਂ ਮੰਜ਼ਿਲ ‘ਤੇ ਬਣੀ ਖਿੜਕੀ ਹੈ। ਸੂਤਰਾਂ ਦੀ ਮੰਨੋਂ ਤਾਂ ਬੱਚੇ ਨੇ ਅਜਿਹਾ ਆਪਣੇ ਪਿਤਾ ਦੀਆਂ ਝਿੜਕਾਂ ਸੁਣਨ ਤੋਂ ਬਾਅਦ ਆਪਣੀ ਨਾਰਾਜ਼ਗੀ ਜਤਾਉਣ ਲਈ ਕੀਤਾ ਸੀ। ਹਾਲਾਂਕਿ ਬੱਚਾ ਸੁਰੱਖਿਅਤ ਹੈ ਪਰ ਉਸ ਦੀ ਹਰਕਤ ਸੱਚੀ ਵਿਚ ਹੈਰਾਨ ਕਰਨ ਵਾਲੀ ਹੈ।
ਦੱਸਣਯੋਗ ਹੈ ਕਿ ਇਹ ਬੱਚਾ ਬਿਸਤਰੇ ਤੋਂ ਉਠ ਨਹੀਂ ਰਿਹਾ ਸੀ, ਜਿਸ ਕਾਰਨ ਉਸ ਦੇ ਪਿਤਾ ਨੇ ਉਸ ਨੂੰ ਝਿੜਕਾਂ ਮਾਰੀਆਂ। ਬੱਚੇ ਨੂੰ ਪਿਤਾ ਦੀਆਂ ਝਿੜਕਾਂ ਇੰਨੀਆਂ ਬੁਰੀਆਂ ਲੱਗੀਆਂ ਕਿ ਉਹ ਘਰੋਂ ਨਿਕਲ ਕੇ ਇਮਾਰਤ ਦੀ ਪੰਜਵੀਂ ਮੰਜ਼ਿਲ ਦੀ ਖਿੜਕੀ ਤੋਂ ਬਾਹਰ ਨਿਕਲ ਗਿਆ ਅਤੇ ਜਾ ਕੇ ਉਸ ਦੀ ਸ਼ੈੱਡ ‘ਤੇ ਲੰਮੇ ਪੈ ਗਿਆ।
ਹਾਲਾਂਕਿ ਕਾਫੀ ਦੇਰ ਸ਼ੈੱਡ ‘ਤੇ ਲੰਮੇ ਪਏ ਰਹਿਣ ਤੋਂ ਬਾਅਦ ਜਦੋਂ ਬੱਚਾ ਉਠਿਆ ਤਾਂ ਉਹ ਖੁਦ ਹੀ ਆਪਣੀ ਸਥਿਤੀ ਦੇਖ ਕੇ ਡਰ ਗਿਆ। ਉਥੇ ਹੀ ਮਾਤਾ-ਪਿਤਾ ਵੀ ਸਦਮੇ ਵਿਚ ਆ ਗਏ। ਜਿਸ ਤੋਂ ਬਾਅਦ ਫਾਇਰ ਫਾਈਟਰ ਦਲ ਦੇ ਅਧਿਕਾਰੀਆਂ ਨੂੰ ਬੱਚੇ ਦੀ ਰੱਖਿਆ ਲਈ ਸੱਦਿਆ ਗਿਆ, ਜਿਨ੍ਹਾਂ ਨੇ ਸਾਵਧਾਨੀ ਨਾਲ ਬੱਚੇ ਨੂੰ ਉਥੋਂ ਹੇਠਾਂ ਉਤਾਰਿਆ। ਤੁਹਾਨੂੰ ਦੱਸ ਦਈਏ ਕਿ ਇਹ ਘਟਲਾ ਪਿਛਲੇ ਹਫਤੇ ਬੁੱਧਵਾਰ ਦੀ ਦੱਸੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article