PUNJABMAILUSA.COM

ਪਿਤਾ ਦੇ ਰਾਸ਼ਟਰਪਤੀ ਬਣ ਜਾਣ ਤੋਂ ਬਾਅਦ ਪਰਿਵਾਰਕ ਕਾਰੋਬਾਰ ‘ਤੇ ਪਿਆ ਨਕਾਰਾਤਮਕ ਅਸਰ : ਟਰੰਪ ਜੂਨੀਅਰ

ਪਿਤਾ ਦੇ ਰਾਸ਼ਟਰਪਤੀ ਬਣ ਜਾਣ ਤੋਂ ਬਾਅਦ ਪਰਿਵਾਰਕ ਕਾਰੋਬਾਰ ‘ਤੇ ਪਿਆ ਨਕਾਰਾਤਮਕ ਅਸਰ : ਟਰੰਪ ਜੂਨੀਅਰ

ਪਿਤਾ ਦੇ ਰਾਸ਼ਟਰਪਤੀ ਬਣ ਜਾਣ ਤੋਂ ਬਾਅਦ ਪਰਿਵਾਰਕ ਕਾਰੋਬਾਰ ‘ਤੇ ਪਿਆ ਨਕਾਰਾਤਮਕ ਅਸਰ : ਟਰੰਪ ਜੂਨੀਅਰ
February 23
17:40 2018

ਮੁੰਬਈ/ਨਿਊਯਾਰਕ, 23 ਫਰਵਰੀ (ਪੰਜਾਬ ਮੇਲ)- ਅਮਰੀਕੀ ਰਿਅਲ ਅਸਟੇਟ ਕਾਰੋਬਾਰ ਦੇ ਦਿੱਗਜ਼ ਡੋਨਾਲਡ ਟਰੰਪ ਜੂਨੀਅਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ (ਡੋਨਾਲਡ ਟਰੰਪ) ਦੇ ਰਾਸ਼ਟਰਪਤੀ ਬਣ ਜਾਣ ਤੋਂ ਬਾਅਦ ਪਰਿਵਾਰਕ ਕਾਰੋਬਾਰ ਨੂੰ ਨਿਸ਼ਚਤ ਰੂਪ ਤੋਂ ਨਕਾਰਾਤਮਕ ਅਸਰ ਪਿਆ ਹੈ। ਹਾਲਾਂਕਿ ਉਨ੍ਹਾਂ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਵਾਪਸ ਕਾਰੋਬਾਰੀ ਦੁਨੀਆ ‘ਚ ਵਾਪਸ ਆ ਜਾਣਗੇ।
ਪਿਛਲੇ ਸਾਲ ਜਨਵਰੀ ‘ਚ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦੇ ਟਰੰਪ ਆਰਗੇਨਾਈਜੇਸ਼ਨ ਨੇ ਭਾਰਤ ‘ਚ ਕੋਈ ਵੀ ਨਵਾਂ ਰੀਅਲ ਅਸਟੇਟ ਪ੍ਰਾਜੈਕਟ ਸ਼ੁਰੂ ਨਹੀਂ ਕੀਤਾ ਹੈ। ਕੰਪਨੀ ਨੇ ਪਿਛਲੇ ਸਾਲ ਕਿਹਾ ਸੀ ਕਿ ਹਿੱਤਾਂ ਦੇ ਟਕਰਾਅ ਤੋਂ ਬੱਚਣ ਲਈ ਟਰੰਪ ਦੇ ਰਾਸ਼ਟਰਪਤੀ ਅਹੁੱਦੇ ‘ਤੇ ਰਹਿਣ ਦੇ ਦੌਰਾਨ ਅਮਰੀਕਾ ਤੋਂ ਬਾਹਰ ਕੋਈ ਵੀ ਨਵਾਂ ਕਰਾਰ ਨਹੀਂ ਕੀਤਾ ਜਾਵੇਗਾ। ਟਰੰਪ ਆਰਗੇਨਾਈਜੇਸ਼ਨ ਦੇ ਐਗਜ਼ੀਕਿਊਟਿਵ ਵਾਇਸ ਪ੍ਰੈਜੀਡੇਂਟ ਡੋਨਾਲਡ ਟਰੰਪ ਜੂਨੀਅਰ ਹਫਤੇ ਭਰ ਦੀ ਭਾਰਤ ਯਾਤਰਾ ‘ਤੇ ਹਨ ਅਤੇ ਵੀਰਵਾਰ ਸ਼ਾਮ ਨੂੰ ਉਹ ਪਾਰਟਨਰ ਲੋਡਾ ਗਰੁੱਪ ਵੱਲੋਂ ਆਯੋਜਿਤ ਇਕ ਪ੍ਰੋਗਰਾਮ ‘ਚ ਸ਼ਿਰਕਤ ਕਰ ਰਹੇ ਸਨ। ਆਯੋਜਨ ਦੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਟਰੰਪ ਆਰਗੇਨਾਈਜੇਸ਼ਨ ਦੇ ਲਈ ਭਾਰਤੀ ਬੇਹੱਦ ਮਹੱਤਵਪੂਰਣ ਬਾਜ਼ਾਰ ਹੈ।
ਉਨ੍ਹਾਂ ਨੇ ਕਿਹਾ ਕਿ ਪਿਤਾ ਜੀ ਰਾਸ਼ਟਰਪਤੀ ਕਾਰਜਕਾਲ ਖਤਮ ਹੋਣ ਤੋਂ ਬਾਅਦ ਜਦੋਂ ਵੀ ਅਸੀਂ ਕਾਰੋਬਾਰ ਦੁਨੀਆ ‘ਚ ਵਾਪਸ ਆਵਾਂਗੇ ਤਾਂ ਸਾਡੇ ਲਈ ਭਾਰਤ ਨਿਸ਼ਚਤ ਤੌਰ ‘ਤੇ ਮਹੱਤਵਪੂਰਣ ਬਾਜ਼ਾਰਾਂ ‘ਚੋਂ ਇਕ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ ਇਕ ਦਹਾਕੇ ਤੋਂ ਭਾਰਤ ਆਉਂਦੇ-ਜਾਂਦੇ ਅਤੇ ਇਥੇ ਸਮਾਨ ਮਾਨਸਿਕਤਾ ਵਾਲੇ ਕਾਰੋਬਾਰੀਆਂ ਅਤੇ ਸੰਭਾਵਨਾਵਾਂ ਭਰੇ ਬਾਜ਼ਾਰਾਂ ‘ਚ ਸਬੰਧ ਬਣਾਉਂਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਲੋਡਾ ਗਰੁੱਪ ਵੀ ਮੁੰਬਈ ‘ਚ ਪਹਿਲਾਂ ਟਰੰਪ ਟਾਵਰ ਦਾ ਨਿਰਮਾਣ ਕਰ ਰਿਹਾ ਹੈ। ਟਰੰਪ ਜੂਨੀਅਰ ਨੇ ਕਿਹਾ, ‘ਭਾਰਤ ‘ਚ ਸਹੀ ਮਾਇਨਿਆਂ ‘ਚ ਲਕਜ਼ਰੀ ਰੀਅਲ ਅਸਟੇਟ ਪਰਿਯੋਜਨਾਵਾਂ ਦਾ ਬੇਹੱਦ ਅਭਾਵ ਹੈ। ਪਰ ਪਿਛਲੇ ਕੁਝ ਸਾਲਾਂ ‘ਚ ਚੀਜ਼ਾਂ ਤੇਜ਼ੀ ਨਾਲ ਬਦਲੀਆਂ ਹਨ। ਪਹਿਲਾਂ ਗਾਹਕ ਲਕਜ਼ਰੀ ਦੀ ਖੋਜ ‘ਚ ਜਿਹੜੀ ਰਕਮ ਖਰਚ ਕਰਦੇ ਸਨ, ਅਸੀਂ ਉਸ ‘ਚ ਘੱਟ ‘ਚ ਕਿਤੇ ਜ਼ਿਆਦਾ ਸੁਵਿਧਾਵਾਂ ਮੁਹੱਈਆ ਕਰਾ ਰਹੇ ਹਾਂ। ਸਾਲ 2013 ‘ਚ ਨਿਊਯਾਰਕ ਸਥਿਤ ਟਰੰਪ ਆਰਗੇਨਾਈਜੇਸ਼ਨ ਨੇ ਭਾਰਤ ‘ਚ 4 ਲਕਜ਼ਰੀ ਰਿਹਾਇਸ਼ੀ ਪ੍ਰਾਜੈਕਟ ਲਾਂਚ ਕੀਤੀਆਂ ਸਨ, ਜਿਨ੍ਹਾਂ ਦੀ ਕੁਲ ਆਮਦਨ 1.5 ਅਰਬ ਡਾਲਰ (ਕਰੀਬ 9,800 ਕਰੋੜ ਰਪਏ) ਹੈ। ਲੋਡਾ ਗਰੁੱਪ ਦੇ ਨਾਲ ਮਿਲ ਕੇ ਕੰਪਨੀ ਨੇ ਮੁੰਬਈ ‘ਚ ਟਰੰਪ ਟਾਵਰ ਦਾ ਨਿਰਮਾਣ ਉਸ ਸਮੇਂ ਸ਼ੁਰੂ ਕੀਤਾ ਸੀ।
ਇਹ ਪ੍ਰਾਜੈਕਟ ਅਗਲੇ ਸਾਲ ਦੇ ਅੱਧ ਤੱਕ ਪੂਰਾ ਹੋ ਜਾਣ ਦੀ ਉਮੀਦ ਹੈ। ਮੁੰਬਈ ਤੋਂ ਇਲਾਵਾ ਕੰਪਨੀ ਪੁਣੇ, ਗੁਰੂਗ੍ਰਾਮ ਅਤੇ ਕੋਲਕਾਤਾ ‘ਚ ਸਥਾਨਕ ਰੀਅਲ ਅਸਟੇਟ ਕੰਪਨੀਆਂ ਨਾਲ ਮਿਲ ਕੇ ਆਪਣੀ ਰੀਅਲ ਅਸਟੇਟ ਪ੍ਰਾਜੈਕਟਾਂ ‘ਤੇ ਕੰਮ ਕਰ ਰਹੀ ਹੈ। ਕੰਪਨੀ 5ਵੀਂ ਰੀਅਲ ਅਸਟੇਟ ਪ੍ਰਾਜੈਕਟ ਵੀ ਜਲਦ ਲਾਂਚ ਕਰਨ ਵਾਲੀ ਹੈ, ਜਿਹੜੀ ਸਖਤ ਤੌਰ ‘ਤੇ ਵਪਾਰਕ ਰੀਅਲ ਅਸਟੇਟ ਪ੍ਰਾਜੈਕਟ ਹੋਵੇਗੀ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਨਾਲ ਟਰੰਪ ਆਰਗੇਨਾਈਜੇਸ਼ਨ ਲਈ ਅਮਰੀਕਾ ਤੋਂ ਬਾਅਦ ਭਾਰਤ ਦੂਜਾ ਸਭ ਤੋਂ ਵੱਡਾ ਬਾਜ਼ਾਰ ਬਣ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article