PUNJABMAILUSA.COM

ਪਿ੍ਰਅੰਕਾ ਚੋਪੜਾ ਦੁਨੀਆਂ ਦੀ ਦੂਜੀ ਸਭ ਤੋਂ ਖੂਬਸੂਰਤ ਅੌਰਤ

ਪਿ੍ਰਅੰਕਾ ਚੋਪੜਾ ਦੁਨੀਆਂ ਦੀ ਦੂਜੀ ਸਭ ਤੋਂ ਖੂਬਸੂਰਤ ਅੌਰਤ

ਪਿ੍ਰਅੰਕਾ ਚੋਪੜਾ ਦੁਨੀਆਂ ਦੀ ਦੂਜੀ ਸਭ ਤੋਂ ਖੂਬਸੂਰਤ ਅੌਰਤ
April 03
20:59 2017

Actor_Priyanka_Cho_2652054e-211x300
ਲਾਸ ਏਂਜਲਸ, 3 ਅਪ੍ਰੈਲ (ਪੰਜਾਬ ਮੇਲ)- ਐਂਜਲੀਨਾ ਜੌਲੀ, ਐਮਾ ਵਾਟਸਨ, ਬਲੈਕ ਲਾਇਵਲੀ, ਮਿਸ਼ੇਲ ਓਬਾਮਾ ਤੇ ਹਿਲੇਰੀ ਕਲਿੰਟਨ ਵਰਗੀਆਂ ਪ੍ਰਸਿੱਧ ਔਰਤਾਂ ਨੂੰ ਪਛਾੜਦੇ ਹੋਏ ਪ੍ਰਿਅੰਕਾ ਚੋਪੜਾ ਦੁਨੀਆ ਦੀਆਂ ਖੂਬਸੂਰਤ ਔਰਤਾਂ ਵਿੱਚੋਂ ਦੂਜੇ ਨੰਬਰ ਦੀ ਸਭ ਤੋਂ ਖੂਬਸੂਰਤ ਮਹਿਲਾ ਬਣ ਗਈ ਹੈ। ਇਸ ਸਰਵੇ ਅਮਰੀਕਾ ਦੇ ਸੋਸ਼ਲ ਮੀਡੀਆ ਨੈੱਟਵਰਕ ਬਜ਼ਨੈਂਟ ਵੱਲੋਂ ਕੀਤਾ ਗਿਆ। ਇਸ ਵਿੱਚ ਪਹਿਲੇ ਨੰਬਰ ‘ਤੇ ਪਾਪ ਸਟਾਰ ਬੇਓਂਸੇ ਤੇ ਦੂਜੇ ਨੰਬਰ ‘ਤੇ ਪ੍ਰਿਅੰਕਾ ਚੋਪੜਾ ਹੈ। ਪ੍ਰਿਅੰਕਾ ਨੇ ਆਪਣੇ ਟਵਿੱਟਰ ‘ਤੇ ਇਸ ਸੂਚੀ ਨੂੰ ਸ਼ੇਅਰ ਕੀਤਾ ਤੇ ਵੋਟ ਕਰਨ ਲਈ ਚਾਹੁਣ ਵਾਲਿਆਂ ਦਾ ਧੰਨਵਾਦ ਵੀ ਕੀਤਾ। ਪ੍ਰਿਅੰਕਾ ਨੇ ਲਿਖਿਆ ”ਬਜ਼ਨੈਟ ਤੇ ਵੋਟ ਕਰਨ ਵਾਲਿਆਂ ਦਾ ਧੰਨਵਾਦ, ਬੇਓਂਸੇ ਮੇਰੇ ਲਈ ਵੀ ਪਹਿਲੇ ਨੰਬਰ ‘ਤੇ ਹੈ।” ਸੂਚੀ ਵਿੱਚ ਤੀਜੇ ਥਾਂ ‘ਤੇ ਮਾਡਲ ਟੇਅਲਰ ਹਿੱਲ, ਚੌਥੇ ‘ਤੇ ਵਾਟਸਨ, 5ਵੇਂ ਨੰਬਰ ‘ਤੇ ਡਕੋਟਾ ਜਾਨਸਨ ਤੇ 6ਵੇਂ ਨੰਬਰ ‘ਤੇ ਹਿਲੇਰੀ ਕਲਿੰਟਨ ਹੈ।

ਦੱਸ ਦੇਈਏ ਕਿ ਐਂਜਲੀਨਾ ਜੌਲੀ 8ਵੇਂ ਥਾਂ ‘ਤੇ ਹੈ ਜਦਕਿ ਆਸਕਰ ਵਿਜੇਤਾ ਐਮਾ ਸਟੋਨ ਇਸ ਸੂਚੀ ਵਿੱਚ 12ਵੇਂ ਨੰਬਰ ‘ਤੇ ਹੈ। ਅਮਰੀਕਾ ਦੀ ਸਾਬਕਾ ਪਹਿਲੀ ਮਹਿਲਾ ਮਿਸ਼ੇਲ ਓਬਾਮਾ 21ਵੇਂ ਨੰਬਰ ‘ਤੇ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article