PUNJABMAILUSA.COM

ਪਿੰਕੀ ਦੇ ਬਿਆਨ ਦਰਜ ਕਰਾਉਣ ਵਾਲੀ ਪਟੀਸ਼ਨ ਦੀ ਸੁਣਵਾਈ 28 ਮਾਰਚ ਤੱਕ ਮੁਲਤਵੀ

ਪਿੰਕੀ ਦੇ ਬਿਆਨ ਦਰਜ ਕਰਾਉਣ ਵਾਲੀ ਪਟੀਸ਼ਨ ਦੀ ਸੁਣਵਾਈ 28 ਮਾਰਚ ਤੱਕ ਮੁਲਤਵੀ

ਪਿੰਕੀ ਦੇ ਬਿਆਨ ਦਰਜ ਕਰਾਉਣ ਵਾਲੀ ਪਟੀਸ਼ਨ ਦੀ ਸੁਣਵਾਈ 28 ਮਾਰਚ ਤੱਕ ਮੁਲਤਵੀ
January 31
21:24 2016

pinky1-300x204
ਚੰਡੀਗੜ੍ਹ, 31 ਜਨਵਰੀ (ਪੰਜਾਬ ਮੇਲ) – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਾਜੇਸ਼ ਬਿੰਦਲ ‘ਤੇ ਆਧਾਰਿਤ ਬੈਂਚ ਨੇ ਪੰਜਾਬ ਪੁਲਸ ਵੱਲੋਂ ਕੀਤੇ ਐਨਕਾਊਂਟਰ ਕੇਸ ਵਿੱਚ ਪੰਜਾਬ ਪੁਲਸ ਦੇ ਸਾਬਕਾ ਕੈਟ ਪਿੰਕੀ ਦੇ ਬਿਆਨ ਦਰਜ ਕਰਾਉਣ ਦੀ ਇਕ ਪਟੀਸ਼ਨ ‘ਤੇ ਸੁਣਵਾਈ 28 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਪਹਿਲਾਂ ਕਹਿ ਚੁੱਕੀ ਹੈ ਕਿ ਜਿਸ ਨੂੰ ਹੱਤਿਆ ਦੇ ਦੋਸ਼ ‘ਚ ਸਜ਼ਾ ਹੋ ਚੁੱਕੀ ਹੈ, ਉਸ ਦੇ ਬਿਆਨ ਨੂੰ ਕਿਵੇਂ ਸੱਚ ਮੰਨਿਆ ਜਾ ਸਕਦਾ ਹੈ। ਝੂਠੇ ਮੁਕਾਬਲਾ ਕੇਸ ਸੁਪਰੀਮ ਕੋਰਟ ਵਿੱਚ ਚੱਲ ਰਹੇ ਹਨ।
ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਖਲ ਕਰਦੇ ਹੋਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਭਾਂਣਜੀ ਨੇ ਕਤਲ ਦੇ ਕੇਸ ਵਿੱਚ ਸਜ਼ਾ ਯਾਫਤਾ ਪੰਜਾਬ ਪੁਲਸ ਕੈਟ ਗੁਰਮੀਤ ਸਿੰਘ ਪਿੰਕੀ ਦੇ ਖੁਲਾਸਿਆਂ ‘ਤੇ ਜੁਡੀਸ਼ੀਅਲ ਕਮਿਸ਼ਨ ਦਾ ਗਠਨ ਕਰਨ ਦੀ ਅਪੀਲ ਕੀਤੀ ਸੀ। ਗੁਰਜੀਤ ਕੌਰ ਨੇ ਪਟੀਸ਼ਨ ਦਾਖਲ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੇ ਪਤੀ ਕੁਲਜੀਤ ਸਿੰਘ ਨੂੰ ਪੰਜਾਬ ਪੁਲਸ ਨੇ ਝੂਠੇ ਪੁਲਸ ਮੁਕਾਬਲੇ ‘ਚ ਮਾਰ ਦਿੱਤਾ ਸੀ। ਇਸ ਮਾਮਲੇ ‘ਚ ਦੋਸ਼ੀ ਪੁਲਸ ਅਧਿਕਾਰੀਆਂ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ, ਜਿਸ ਦੀ ਅਪੀਲ ਵਿਚਾਰ ਅਧੀਨ ਹੈ। ਪਿੰਕੀ ਇਸ ਦੌਰਾਨ ਪੰਜਾਬ ਪੁਲਸ ਦੇ ਕਈ ਕਾਰਨਾਮਿਆਂ ਦਾ ਖੁਲਾਸਾ ਕਰ ਚੁੱਕਾ ਹੈ ਤੇ ਅਜਿਹੇ ‘ਚ ਉਸ ਦੀ ਸਟੇਟਮੈਂਟ ਜੁਡੀਸ਼ੀਅਲ ਕਮਿਸ਼ਨਰ ਰਿਕਾਰਡ ਕਰੇ ਜਾਂ ਮਜਿਸਟਰੇਟ ਕੋਲ ਬਿਆਨ ਦਰਜ ਕਰਾਉਣ ਦੇ ਨਿਰਦੇਸ਼ ਦਿੱਤੇ ਜਾਣ। ਸਿਰਫ ਇਸ ਮਗਰੋਂ ਹੀ ਮਾਮਲੇ ‘ਚ ਸੱਚਾਈ ਦਾ ਪਤਾ ਲਗਾਇਆ ਜਾ ਸਕੇਗਾ। ਇਸ ਤੋਂ ਇਲਾਵਾ ਪਰਮਿੰਦਰ ਪਾਲ ਕੌਰ ਵੱਲੋਂ ਵੀ ਪਟੀਸ਼ਨ ਦਾਇਰ ਕਰਕੇ ਆਪਣੇ ਪਤੀ ਗੁਰਪ੍ਰੀਤ ਸਿੰਘ ਦੇ ਪੁਲਸ ਮੁਕਾਬਲੇ ਦੀ ਸੱਚਾਈ ਜਾਣਨ ਲਈ ਪਿੰਕੀ ਦੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article