PUNJABMAILUSA.COM

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ
August 02
17:38 2018

ਅੰਮ੍ਰਿਤਸਰ, 2 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਸਲ ਵਿਖੇ ਸ਼ਾਰਟ ਸਰਕਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਅਤੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਿੰਡ ਗੋਸਲ ਦੀ ਘਟਨਾ ਸਬੰਧੀ ਉਨ੍ਹਾਂ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਦੁਖਦਾਈ ਘਟਨਾਵਾਂ ਵਾਪਰ ਰਹੀਆਂ ਹਨ। ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ ਅਤੇ ਬਿਜਲੀ ਉਪਕਰਣ ਲੋੜ ਅਨੁਸਾਰ ਹੀ ਚਲਾਏ ਜਾਣੇ ਚਾਹੀਦੇ ਹਨ। ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਨੂੰ ਵੀ ਬੇਹੱਦ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਇਕ ਵਾਰ ਫਿਰ ਸਵਾਲ ਪੈਦਾ ਕਰ ਦਿੱਤਾ ਹੈ ਕਿ ਬਾਰ ਬਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਬਾਅਦ ਵੀ ਸਰਕਾਰ ਵੱਲੋਂ ਇਨ੍ਹਾਂ ਦੇ ਅਸਲ ਕਾਰਨਾਂ ਦੀ ਤਹਿ ਤੱਕ ਕਿਉਂ ਨਹੀਂ ਪਹੁੰਚਿਆਂ ਜਾ ਸਕਿਆ। ਭਾਈ ਲੌਂਗੋਵਾਲ ਨੇ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਰਕਾਰਾਂ ਨੂੰ ਸਖ਼ਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਰ ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰੂ ਘਰਾਂ ਅੰਦਰ ਪਹਿਰੇਦਾਰੀ ਲਾਜ਼ਮੀ ਨਹੀਂ ਕੀਤਾ ਜਾ ਰਹੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਖੇੜੀ ਫੱਤਣ ਵਿਖੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਪਟਿਆਲਾ ਦੇ ਮੈਨੇਜਰ ਸ. ਕਰਨੈਲ ਸਿੰਘ ਦੀ ਅਗਵਾਈ ਵਿਚ ਇਕ ਟੀਮ ਭੇਜੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article