PUNJABMAILUSA.COM

ਪਿੰਡ ਦੇ ਲੋਕਾਂ ਵੱਲੋਂ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ, ਜਾਨ ਬਚਾ ਦੌੜੇ

ਪਿੰਡ ਦੇ ਲੋਕਾਂ ਵੱਲੋਂ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ, ਜਾਨ ਬਚਾ ਦੌੜੇ

ਪਿੰਡ ਦੇ ਲੋਕਾਂ ਵੱਲੋਂ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ, ਜਾਨ ਬਚਾ ਦੌੜੇ
March 03
04:52 2016

SEKHON
ਬਠਿੰਡਾ, 2 ਮਾਰਚ (ਪੰਜਾਬ ਮੇਲ)- ਬਠਿੰਡੇ ਦੇ ਪਿੰਡ ਕੁੱਤੀਵਾਲ ਕਲਾਂ ਵਿੱਚ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ ਕੀਤਾ ਗਿਆ। ਹਮਲੇ ਵਿੱਚ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਦੀ ਗੱਡੀ ਨੁਕਸਾਨੀ ਗਈ। ਹਮਲਾ ਕਰਨ ਵਾਲੇ ਲੋਕ ਪਿੰਡ ਦੇ ਹੀ ਹਨ।
ਕੁੱਤੀਵਾਲ ਪਿੰਡ ਸੇਖੋਂ ਦੇ ਹਲਕੇ ਮੌੜ ‘ਚ ਪੈਂਦਾ ਹੈ ਤੇ ਉਹ ਸੁਰੱਖਿਆ ਕਰਮੀਆਂ ਦੇ ਨਾਲ ਹੀ ਪਿੰਡ ਦਾ ਦੌਰਾ ਕਰਨ ਗਏ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅਕਾਲੀ ਦਲ ਦੇ ਸਮੱਰਥਕ ਪੁੱਜੇ ਹਨ। ਚਸ਼ਮਦੀਦਾਂ ਮੁਤਾਬਕ ਪਿੰਡ ਵਿੱਚ ਚੱਲ ਰਹੀ ਡਰੇਨੇਜ਼ ਦੀ ਸਮੱਸਿਆ ਕਾਰਨ ਲੋਕਾਂ ਨੇ ਸੇਖੋਂ ਨੂੰ ਨਿਸ਼ਾਨਾ ਬਣਾਇਆ। ਲੋਕਾਂ ਕਾਫੀ ਲੰਮੇ ਸਮੇਂ ਤੋਂ ਡਰੇਨੇਜ਼ ‘ਚ ਸੁਧਾਰ ਦੀ ਮੰਗ ਕਰ ਰਹੇ ਸਨ। ਇਸ ਤੋਂ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਖੋਖਰ ‘ਚ ਵੀ ਕਿਸਾਨਾਂ ਨੇ ਜਨਮੇਜਾ ਸਿੰਘ ਸੇਖੋਂ ਦਾ ਵਿਰੋਧ ਕੀਤਾ ਸੀ। ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਤੇ ਬੇਅਦਬੀ ਕਾਂਡ ਸਮੇਂ ਅਕਾਲੀ ਲੀਡਰਾਂ ਦਾ ਵੱਡੇ ਪੱਧਰ ‘ਤੇ ਜਨਤਕ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਹੁਣ ਕਾਫੀ ਲੰਮੇ ਸਮੇਂ ਬਾਅਦ ਸੇਖੋਂ ਨੂੰ ਅਜਿਹੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article