PUNJABMAILUSA.COM

ਪਿੰਡ ਬਘੌਰਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ

ਪਿੰਡ ਬਘੌਰਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ

ਪਿੰਡ ਬਘੌਰਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
May 08
19:16 2016

08  SHIV KUMAR BAWA MAHILPUR 01
ਮਾਹਿਲਪੁਰ, 8 ਮਈ (ਸ਼ਿਵ ਕੁਮਾਰ ਬਾਵਾ/ਪੰਜਾਬ ਮੇਲ)- ਨਜ਼ਦੀਕ ਪਿੰਡ ਬਘੌਰਾ ਵਿਖੇ ਉਸ ਵੇਲੇ ਪਿੰਡ ਵਿਚ ਦਹਿਸ਼ਤ ਦਾ ਮਾਹੋਲ ਪੈਦਾ ਹੋ ਆਿ ਜਦੋਂ ਸਵੇਰ ਸਾਰ ਹੀ ਲੋਕਾਂ ਨੇ ਪਿੰਡ ਦੇ ਬਾਹਰ ਗਰਾਊਂਡ ਵਿਚ ਇੱਕ ਵਿਅਕਤੀ ਦੀ ਲਾਸ਼ ਦੇਖ਼ੀ। ਅਣਪਛਾਤੇ ਲੋਕਾਂ ਨੇ ਇੱਕ ਵਿਅਕਤੀ ਦਾ ਕਤਲ ਕੀਤਾ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਪੈਦੇ ਪਿੰਡ ਬਘੌਰਾ ਦੇ ਬਾਹਰਵਾਰ ਇੱਕ ਖੇਡ ਦੇ ਮੈਦਾਨ ਵਿਚ ਅੱਜ ਸਵੇਰੇ ਲੋਕਾਂ ਨੇ ਇੱਕ ਵਿਅਕਤੀ ਦੀ ਲਾਸ਼ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤਾ ਹੋਇਆ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੇਵ ਸਿੰਘ ਉਰਫ਼ ਦੇਬੀ 52 ਪੁੱਤਰ ਕਰਤਾਰਾ ਰਾਮ ਅੱਜ ਤੜਕਸਾਰ ਹੀ ਆਪਣੇ ਸਾਈਕਲ ‘ਤੇ ਸਵਾਰ ਹੋ ਕੇ ਪਿੰਡ ਦੇ ਬਾਹਰਵਾਰ ਜੰਗਲ ਪਾਣੀ ਲਈ ਆਇਆ ਸੀ। ਉਨ•ਾਂ ਦੱਸਿਆ ਕਿ ਤਿੰਨ ਭਰਾਵਾਂ ਦਾ ਦੇਬੀ ਹੀ ਘਰ ਦੀ ਰੋਟੀ ਪਾਣੀ ਚਲਾਉਦਾ ਸੀ ਜਦਕਿ ਉਸ ਦੇ ਦੋ ਭਰਾ ਦਿਮਾਗੀ ਤੌਰ ‘ਤੇ ਠੀਕ ਨਹੀਂ ਹਨ। ਅਣਪਛਾਤੇ ਕਾਤਲਾਂ ਨੇ ਉਸ ਦੇ ਸਿਰ ਵਿਚ ਡੂੰਘੇ ਵਾਰ ਕੀਤੇ ਹੋਏ ਸਨ ਅਤੇ ਉਸ ਦੀ ਲਾਸ਼ ਅਰਧ ਨਗਨ ਹਾਲਤ ਵਿਚ ਪਈ ਸੀ। ਉਸ ਦੇ ਗੁਪਤ ਅੰਗਾਂ ‘ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਪੁਲਿਸ ਨੇ ਤੁਰੰਤ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਮੌਕੇ ‘ਤੇ ਪਹੁੰਚੇ ਡੀ ਐਸ ਪੀ ਮਨਜੀਤ ਸਿੰਘ, ਥਾਣਾ ਮੁਖੀ ਦਿਲਬਾਗ ਸਿੰਘ, ਥਾਣੇਦਾਰ ਦੇਸ ਰਾਜ ਪੁਲਿਸ ਪਾਰਟੀਆਂ ਲੈ ਕੇ ਮੌਕੇ ‘ਤੇ ਪਹੁੰਚ ਗਏ। ਉਨ•ਾਂ ਤੁੰਰਤ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਮਾਹਿਲਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 302 ਅਧੀਨ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ