PUNJABMAILUSA.COM

ਪੀਲੀਭੀਤ ਜੇਲ੍ਹ ਕਾਂਡ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ

ਪੀਲੀਭੀਤ ਜੇਲ੍ਹ ਕਾਂਡ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ

ਪੀਲੀਭੀਤ ਜੇਲ੍ਹ ਕਾਂਡ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ
August 10
14:35 2017

ਅੰਮ੍ਰਿਤਸਰ, 10 ਅਗਸਤ (ਪੰਜਾਬ ਮੇਲ)- 1994 ਵਿਚ ਪੀਲੀਭੀਤ ਜੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖਮੀ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਰਥਿਕ ਸਹਾਇਤਾ ਦੇਣ ਦੇ ਫੈਸਲੇ ਅਨੁਸਾਰ 6 ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ ਅਤੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਨੇ ਪੰਜ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਅਤੇ ਇੱਕ ਜ਼ਖਮੀ ਪੀੜਤ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ। ਯਾਦ ਰਹੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 15 ਜੂਨ 2017 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਜੇਲ੍ਹ ਕਾਂਡ ਦੇ ਪੀੜਤਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿਚ ਮ੍ਰਿਤਕ ਸ. ਕਾਰਜ ਸਿੰਘ ਪਿੰਡ ਕੁੱਕੜਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸ. ਸਰਬਜੀਤ ਸਿੰਘ ਪਿੰਡ ਰਸੂਲਪੁਰ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸ. ਤਰਸੇਮ ਸਿੰਘ ਪਿੰਡ ਸਬਾਜਪੁਰਾ ਜ਼ਿਲ੍ਹਾ ਅੰਮ੍ਰਿਤਸਰ, ਸ. ਸੁਖਦੇਵ ਸਿੰਘ ਪਿੰਡ ਪੰਡੋਰੀ ਤਖਤਮੱਲ ਜ਼ਿਲ੍ਹਾ ਤਰਨ ਤਾਰਨ, ਸ. ਦਰਸ਼ਨ ਸਿੰਘ ਭਗਵਾਨਪ੍ਰੀਤ ਨਗਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਰਿਵਾਰ ਅਤੇ ਇੱਕ ਜ਼ਖਮੀ ਸ. ਪ੍ਰਗਟ ਸਿੰਘ ਪਿੰਡ ਚਾਹੜਪੁਰ ਗੱਗੋਮਾਹਲ ਜ਼ਿਲ੍ਹਾ ਅੰਮ੍ਰਿਤਸਰ ਸ਼ਾਮਲ ਹਨ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਅਨਵਰਜੀਤ ਸਿੰਘ ਤੇ ਸ. ਕਾਬਲ ਸਿੰਘ ਮੱਤੇਵਾਲ ਇੰਸਪੈਕਟਰ ਅਤੇ ਪੀਲੀਭੀਤ ਜੇਲ੍ਹ ਕਾਂਡ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article