PUNJABMAILUSA.COM

ਪੀੜਤ ਔਰਤਾਂ ਨੇ ਐਨਆਰਆਈ ਪਤੀਆਂ ਖ਼ਿਲਾਫ਼ ਵਿੱਢੀ ਮੁਹਿੰਮ

ਪੀੜਤ ਔਰਤਾਂ ਨੇ ਐਨਆਰਆਈ ਪਤੀਆਂ ਖ਼ਿਲਾਫ਼ ਵਿੱਢੀ ਮੁਹਿੰਮ

ਪੀੜਤ ਔਰਤਾਂ ਨੇ ਐਨਆਰਆਈ ਪਤੀਆਂ ਖ਼ਿਲਾਫ਼ ਵਿੱਢੀ ਮੁਹਿੰਮ
October 26
08:38 2018

ਚੰਡੀਗੜ੍ਹ, 26 ਅਕਤੂਬਰ (ਪੰਜਾਬ ਮੇਲ)- ਐਨਆਰਆਈ ਪਤੀਆਂ ਦੇ ਖ਼ਿਲਾਫ਼ ਪੀੜਤ ਔਰਤਾਂ ਨੇ ਮੁਹਿੰਮ ਵਿੱਢ ਦਿੱਤੀ ਹੈ। ਉਨ੍ਹਾਂ ਨੇ ਹਿਮਾਚਲ ਅਤੇ ਦਿੱਲੀ ਦੇ ਸੰਗਠਨ ਦੇ ਨਾਲ ਬੈਠਕ ਕੀਤੀ ਅਤੇ ਅੱਗੇ ਦੀ ਰਣਨੀਤੀ ਤੈਅ ਕੀਤੀ। ਫੈਸਲਾ ਹੋਇਆ ਕਿ ਸਾਰੀ ਔਰਤਾਂ ਪਹਿਲਾਂ ਵਿਦੇਸ਼ ਮੰਤਰਾਲਾ ਪੁੱਜੇਗੀ। ਉਥੋਂ ਨਿਆ ਨਹੀਂ ਮਿਲਿਆ ਤਾਂ ਇਕੱਠੇ ਹੀ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।
ਪੰਜਾ, ਚੰਡੀਗੜ੍ਹ, ਹਰਿਆਣਾ, ਦਿੱਲੀ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼, ਮੁੰਬਈ, ਉਤਰਾਖੰਡ ਆਦਿ ਸੂਬਿਆਂ ਦੀ 40 ਹਜ਼ਾਰ ਤੋਂ ਜ਼ਿਆਦਾ ਔਰਤਾਂ ਨੇ ਅਪਣੇ ਪਤੀਆਂ ਖ਼ਿਲਾਫ਼ ਕਾਰਵਾਈ ਕਰਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿਚ ਉਨ੍ਹਾਂ ਨੇ ਹਿਮਾਚਲ ਦੀ ਜਾਗੋ ਰੀ ਅਤੇ ਦਿੱਲੀ ਦੀ ਦ ਅਲਟਰਨੇਟਿਵ ਸਪਾਟ ਸੰਸਥਾ ਨੂੰ ਅਪਣੇ ਨਾਲ ਲਿਆ ਅਤੇ ਉਨ੍ਹਾਂ ਦੇ ਨਾਲ ਪਹਿਲੀ ਬੈਠਕ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲ ਕਨਵੈਂਸਿੰਗ ਸੈਂਟਰ ਵਿਚ ਕੀਤੀ।
ਦਿੱਲੀ, ਹਿਮਾਚਲ, ਹਰਿਆਣਾ, ਪੰਜਾਬ ਤੋਂ ਪੁੱਜੀਆਂ ਔਰਤਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਨਾ ਤਾਂ ਪੂਰੀ ਤਰ੍ਹਾਂ ਪੁਲਿਸ ਮਦਦ ਕਰ ਰਹੀ ਹੈ ਤੇ ਨਾ ਹੀ ਸਰਕਾਰ। ਲਗਾਤਾਰ ਸਮੱਸਿਆ ਵਧ ਰਹੀ ਹੈ। ਜਾਗੋ ਰੀ ਸੰਗਠਨ ਦੀ ਮੈਂਬਰ ਰਜਨੀ ਸ਼ਰਮਾ ਅਤੇ ਦ ਅਲਟਰਨੇਟਿਵਾ ਸਪਾਟ ਦੀ ਸੰਸਥਾਪਕ ਖਾਤਿਜਾ ਫਾਰੂਖੀ ਨੇ ਕਿਹਾ ਕਿ ਇੱਥੇ ਔਰਤਾਂ ਨੂੰ ਮੰਚ ਮਿਲਿਆ ਹੈ। ਸੰਸਥਾਵਾਂ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹਨ। ਪਹਿਲਾਂ ਸਾਰੇ ਮਿਲ ਕੇ ਵਿਦੇਸ਼ ਮੰਤਰਾਲੇ ਜਾਣਗੀਆਂ ਅਤੇ ਉਸ ਤੋਂ ਬਾਅਦ ਕੋਰਟ ਦੀ ਸ਼ਰਣ ਲੈਣਗੀਆਂ। ਇਸ ਦੌਰਾਨ ਪੀੜਤ ਔਰਤਾਂ ਦੀ ਨੁਮਾਇੰਦਗੀ ਕਰਨ ਵਾਲੀ ਹਿਮਾਚਲ ਦੇ ਪਾਲਮਪੁਰ ਦੀ ਰੀਤੂ ਸ਼ਰਮਾ, ਐਡਵੋਕੇਟ ਸਾਹਿਤੀ ਕਚਰੂ, ਨਿਊਜ਼ੀਲੈਂਡ ਤੋਂ ਪੁੱਜੀ ਰਮਨ ਅਮਨ ਆਦਿ ਮੌਜੂਦ ਸੀ। ਦ ਅਲਟਰਨੇਟਿਵ ਸਪਾਟ ਦੀ ਸੰਸਥਾਪਕ ਖਾਤਿਜਾ ਫਾਰੂਖੀ ਨੇ ਦਿੱਲੀ ਸਰਕਾਰ ਨੂੰ 191 ਹੈਲਪਲਾਈਨ ਸ਼ੁਰੂ ਕਰਨ ਦੇ ਲਈ ਮਜਬੂਰ ਕਰ ਦਿੱਤਾ ਸੀ। ਉਸ ਦੌਰਾਨ ਦਿੱਲੀ ਵਿਚ ਨਿਰਭਿਆ ਕਾਂਡ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article