PUNJABMAILUSA.COM

ਪੁਣੇ ਨੇ ਗੁਜਰਾਤ ਨੂੰ 5 ਵਿਕਟਾਂ ਨਾਲ ਹਰਾਇਆ

ਪੁਣੇ ਨੇ ਗੁਜਰਾਤ ਨੂੰ 5 ਵਿਕਟਾਂ ਨਾਲ ਹਰਾਇਆ

ਪੁਣੇ ਨੇ ਗੁਜਰਾਤ ਨੂੰ 5 ਵਿਕਟਾਂ ਨਾਲ ਹਰਾਇਆ
May 01
22:00 2017

Rising Pune Supergiant cricketer Mahendra Singh Dhoni (R) speaks to teammate Washington Sundar during the 2017 Indian Premier League (IPL) Twenty20 cricket match between Rising Pune Supergiant and Gujarat Lions at The Maharashtra Cricket Association Stadium in Pune on May 1, 2017. ------IMAGE RESTRICTED TO EDITORIAL USE - STRICTLY NO COMMERCIAL USE----- / GETTYOUT------ / AFP PHOTO / INDRANIL MUKHERJEE / ----IMAGE RESTRICTED TO EDITORIAL USE - STRICTLY NO COMMERCIAL USE----- / GETTYOUT

Rising Pune Supergiant cricketer Mahendra Singh Dhoni (R) speaks to teammate Washington Sundar during the 2017 Indian Premier League (IPL) Twenty20 cricket match between Rising Pune Supergiant and Gujarat Lions at The Maharashtra Cricket Association Stadium in Pune on May 1, 2017. ——IMAGE RESTRICTED TO EDITORIAL USE – STRICTLY NO COMMERCIAL USE—– / GETTYOUT—— / AFP PHOTO / INDRANIL MUKHERJEE / —-IMAGE RESTRICTED TO EDITORIAL USE – STRICTLY NO COMMERCIAL USE—– / GETTYOUT


ਪੁਣੇ, 1 ਮਈ (ਪੰਜਾਬ ਮੇਲ)- ਮੇਜ਼ਬਾਨ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨੇ ਅੱਜ ਇਥੇ ਆਈਪੀਐਲ ਦੇ ਇਕ ਰੁਮਾਂਚਿਕ ਮੈਚ ਵਿੱਚ ਗੁਜਰਾਤ ਲਾਇਨਜ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਗੁਜਰਾਤ ਵੱਲੋਂ ਦਿੱਤੇ 162 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪੁਣੇ ਨੇ ਬੇਹੱਦ ਮਾੜੀ ਸ਼ੁਰੂਆਤ ਦੇ ਬਾਵਜੂਦ ਬੈੱਨ ਸਟੋਕਸ ਦੇ ਨਾਬਾਦ ਸੈਂਕੜੇ (63 ਗੇਂਦਾਂ ਵਿੱਚ ਸੱਤ ਚੌਕਿਆਂ ਤੇ ਛੇ ਛੱਕਿਆਂ ਦੀ ਮੱਦਦ ਨਾਲ ਨਾਬਾਦ 103 ਦੌੜਾਂ) ਸਦਕਾ 19.5 ਓਵਰਾਂ ਵਿੱਚ 5 ਵਿਕਟਾਂ ਉਤੇ 167 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਜਦੋਂ 19.4 ਓਵਰਾਂ ਵਿੱਚ ਪੁਣੇ ਦਾ ਸਕੋਰ 161 ਹੋ ਗਿਆ ਤਾਂ ਡੇਨੀਅਲ ਕ੍ਰਿਸਟੀਅਨ ਨੇ ਜੇਮਜ਼ ਫਾਕਨਰ ਦੀ ਗੇਂਦ ਉਤੇ ਛੱਕਾ ਜੜ ਕੇ ਜਿੱਤ ਦੀ ਰਸਮ ਪੂਰੀ ਕੀਤੀ।
ਇਸ ਨਾਲ ਪੁਣੇ ਦੇ 10 ਮੈਚਾਂ ਤੋਂ 12 ਅੰਕ ਹੋ ਗਏ ਤੇ ਉਸ ਨੇ ਚੌਥੇ ਸਥਾਨ ਲਈ ਆਪਣਾ ਦਾਅਵਾ ਮਜ਼ਬੂਤ ਕਰ ਲਿਆ, ਜਦੋਂਕਿ ਗੁਜਰਾਤ ਦੇ 10 ਮੈਚਾਂ ਤੋਂ ਮਹਿਜ਼ 6 ਅੰਕ ਹੋਣ ਕਾਰਨ ਉਹ ਪਲੇਅ ਆਫ਼ ਤੋਂ ਬਾਹਰ ਹੋ ਗਿਆ ਹੈ।
ਪੁਣੇ ਨੇ ਆਪਣੀਆਂ ਪਹਿਲੀਆਂ ਤਿੰਨ ਵਿਕਟਾਂ 10 ਦੌੜਾਂ ਉਤੇ ਹੀ ਗਵਾ ਲਈਆਂ ਸਨ ਪਰ ਫਿਰ ਸਟੋਕਸ ਨੇ ਪਾਰੀ ਸੰਭਾਲੀ ਤੇ ਮਹਿੰਦਰ ਸਿੰਘ ਧੋਨੀ (26) ਨਾਲ ਪੰਜਵੀਂ ਵਿਕਟ ਲਈ 76 ਦੌੜਾਂ ਦੀ ਭਾਈਵਾਲੀ ਕਰਦਿਆਂ ਟੀਮ ਨੂੰ ਜਿੱਤ ਤੱਕ ਪਹੁੰਚਾਇਆ। ਉਸ ਨੇ ਛੇਵੀਂ ਵਿਕਟ ਲਈ ਕ੍ਰਿਸਟੀਅਨ (ਨਾਬਾਦ 17) ਨਾਲ 49 ਦੌੜਾਂ ਦੀ ਅਟੁੱਟ ਭਾਈਵਾਲੀ ਕੀਤੀ। ਗੁਜਰਾਤ ਲਈ ਪ੍ਰਦੀ ਸਾਂਗਵਾਨ ਤੇ ਬਾਸਿਲ ਥੰਪੀ ਨੇ ਦੋ-ਦੋ ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਇਮਰਾਨ ਤਾਹਿਰ ਤੇ ਜੈਦੇਵ ਉਨਾਦਕਟ ਦੀ ਅਗਵਾਈ ਵਿੱਚ ਗੇਂਦਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੁਣੇ ਨੇ ਗੁਜਰਾਤ ਨੂੰ 161 ਦੌੜਾਂ ’ਤੇ ਆਲ ਆਊਟ ਕਰ ਦਿੱਤਾ।
ਤਾਹਿਰ ਨੇ 27 ਤੇ ਉਨਾਦਕਟ ਨੇ 29 ਦੌੜਾਂ ਦੇ ਕੇ ਤਿੰਨ-ਤਿੰਨ ਵਿਕਟਾਂ ਝਟਕਾਈਆਂ। ਬਰੈਂਡਨ ਮੈਕੁਲਮ (45 ਦੌੜਾਂ) ਤੇ ਇਸ਼ਾਨ ਕਿਸ਼ਨ (31 ਦੌੜਾਂ) ਦੀ ਸਲਾਮੀ ਜੋੜੀ ਤੋਂ ਮਿਲੀ ਚੰਗੀ ਸ਼ੁਰੂਆਤ ਦਾ ਗੁਜਰਾਤ ਲਾਹਾ ਨਾ ਲੈ ਸਕਿਆ ਤੇ ਇਸ ਦੇ ਖਿਡਾਰੀ ਛੇਤੀ-ਛੇਤੀ ਆਊਟ ਹੋ ਕੇ ਪੈਵਿਲੀਅਨ ਪਰਤਦੇ ਰਹੇ। ਸਰਦੂਲ ਠਾਕੁਰ ਤੇ ਕ੍ਰਿਸਟੀਅਨ ਨੇ ਵੀ ਇਕ-ਇਕ ਵਿਕਟ ਲਈ, ਜਦੋਂਕਿ ਗੁਜਰਾਤ ਦੇ ਦੋ ਬੱਲੇਬਾਜ਼ ਰਨ ਆਊਟ ਹੋਏ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article