PUNJABMAILUSA.COM

ਪੁਤਿਨ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ

ਪੁਤਿਨ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ

ਪੁਤਿਨ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ
March 16
09:51 2018

ਮਾਸਕੋ, 16 ਮਾਰਚ (ਪੰਜਾਬ ਮੇਲ)- ਰੂਸ ਵਿਚ 18 ਮਾਰਚ ਨੂੰ ਰਾਸ਼ਟਰਪਤੀ ਚੋਣ ਹੋਣੀ ਹੈ। ਵਲਾਦੀਮਿਰ ਪੁਤਿਨ ਚੌਥੀ ਵਾਰ ਅਹੁਦੇ ਦੀ ਦੌੜ ਵਿਚ ਹਨ। ਉਨ੍ਹਾਂ ਦੇ ਸਾਹਮਣੇ 7 ਰਾਜਨੀਤਕ ਦਲਾਂ ਨੇ ਉਮੀਦਵਾਰ ਉਤਾਰੇ ਹਨ। ਸਭ ਤੋਂ ਵੱਡੀ ਗੱਲ Îਇਹ ਹੈ ਕਿ ਇਹ ਚੋਣ ਸਿਰਫ ਕਹਿਣ ਲਈ ਹੈ ਪਰ ਸਭ ਨੂੰ ਪਤਾ ਹੈ ਕਿ ਪੁਤਿਨ ਹੀ ਰਾਸ਼ਟਰਪਤੀ ਚੋਣ ਜਿੱਤਣਗੇ। ਚੋਣ ਸਰਵੇਖਣ ਵਿਚ ਵੀ ਉਹ ਸਭ ਤੋਂ ਅੱਗੇ ਹਨ। ਪੁਤਿਨ ਨੂੰ 70 ਫ਼ੀਸਦੀ ਵੋਟ ਮਿਲਣ ਦੇ ਆਸਾਰ ਹਨ। ਪੁਤਿਨ ਸੋਵੀਅਤ ਸੰਘ ਦੇ ਦੌਰ ਵਿਚ ਉਥੇ ਦੀ ਖੁਫ਼ੀਆ ਏਜੰਸੀ ਕੇਜੀਬੀ ਵਿਚ 17 ਸਾਲ ਜਾਸੂਸ ਵੀ ਰਹੇ ਹਨ।
ਚੋਣ ਸਰਵੇਖਣਾਂ ਮੁਤਾਬਕ 65 ਸਾਲਾ ਪੁਤਿਨ ਨੂੰ ਸ਼ਾਨਦਾਰ ਬੜਤ ਹਾਸਲ ਹੈ। ਇਸ ਜਿੱਤ ਦੇ ਨਾਲ ਉਹ ਛੇ ਸਾਲ ਦੇ ÎਿÂਕ ਹੋਰ ਕਾਰਜਕਾਲ ਦੇ ਲਈ ਰਾਸ਼ਟਰਪਤੀ ਬਣ ਜਾਣਗੇ। ਇਸ ਤਰ੍ਹਾਂ ਸੱਤਾ ਵਿਚ ਉਨ੍ਹਾਂ ਦੇ ਕਰੀਬ 25 ਸਾਲ ਪੂਰੇ ਹੋ ਜਾਣਗੇ। 9 ਮਾਰਚ ਦੇ ਚੋਣ ਸਰਵੇਖਣ ਵਿਚ ਪੁਤਿਨ ਨੂੰ 69 ਫ਼ੀਸਦੀ ਵੋਟ ਮਿਲੇ ਸੀ। ਜਦ ਕਿ ਨੇੜਲੇ ਵਿਰੋਧੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਪਾਵੇਲ ਨੂੰ ਸਿਰਫ ਸੱਤ ਫ਼ੀਸਦੀ ਮਿਲੇ ਸਨ।
ਰੂਸ ਵਿਚ ਸਾਰੀਆਂ ਸ਼ਕਤੀਆਂ ਰਾਸ਼ਟਰਪਤੀ ਦੇ ਕੋਲ ਹੀ ਹਨ। ਰਾਸ਼ਟਰਪਤੀ ਹੀ ਪ੍ਰਧਾਨ ਮੰਤਰੀ ਨੂੰ ਨਿਯੁਕਤ ਕਰਦਾ ਹੈ। ਉਥੇ ਵੈਸਟਰਨ ਸਟਾਈਲ ਡੈਮੋਕਰੇਟਿਕ ਨਹੀਂ ਹੈ। ਜਿਵੇਂ ਕਿ ਅਮਰੀਕਾ ਵਿਚ ਦੋ ਦਲੀ ਵਿਵਸਥਾ ਹੈ, ਲੇਕਿਨ ਸਰਕਾਰ ਦੇ ਕੰਮਕਾਜ ਵਿਚ ਵਿਰੋਧੀ ਧਿਰ ਦਾ ਪੂਰੀ ਤਰ੍ਹਾਂ ਦਖ਼ਲ ਹੁੰਦਾ ਹੈ ਜਦ ਕਿ ਰੂਸ ਵਿਚ ਰਾਸ਼ਟਰਪਤੀ ਹੀ ਸਭ ਕੁਝ ਹੈ। ਉਸ ਦਾ ਦੇਸ਼ ਦੀ ਪਾਰਟੀਆਂ ‘ਤੇ ਵੀ ਪੂਰਾ ਕੰਟਰੋਲ ਹੁੰਦਾ ਹੈ। Îਇੱਥੇ ਮੈਨੇਜ ਡੈਮੋਕਰੇਸੀ ਹੈ। ਇਲੈਕਸ਼ਨ ਦਾ ਪ੍ਰਬੰਧਨ ਕਾਫੀ ਕਮਜ਼ੋਰ ਹੈ। ਇਸ ਨੂੰ ਰਾਸ਼ਟਰਪਤੀ ਆਫ਼ਿਸ ਮੈਨੇਜ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article