PUNJABMAILUSA.COM

ਪੁਤਿਨ ਨੂੰ ਹਤਿਆਰਾ ਅਾਖੇ ਜਾਣ ‘ਤੇ ਭੜਕੇ ਅਮਰੀਕੀ ਰਾਸ਼ਟਰਪਤੀ

ਪੁਤਿਨ ਨੂੰ ਹਤਿਆਰਾ ਅਾਖੇ ਜਾਣ ‘ਤੇ ਭੜਕੇ ਅਮਰੀਕੀ ਰਾਸ਼ਟਰਪਤੀ

ਪੁਤਿਨ ਨੂੰ ਹਤਿਆਰਾ ਅਾਖੇ ਜਾਣ ‘ਤੇ ਭੜਕੇ ਅਮਰੀਕੀ ਰਾਸ਼ਟਰਪਤੀ
February 06
09:37 2017

tt
ਵਾਸ਼ਿੰਗਟਨ, 6 ਫਰਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਰੂਸ ਦੇ ਰਾਸ਼ਟਰਪਤੀ ਵਾਲਦੀਮੀਰ ਪੁਤਿਨ ਨੂੰ ਹਤਿਆਰਾ ਕਹਿਣ ਉੱਤੇ ਭੜਕ ਗਏ ਹਨ। ਅਮਰੀਕੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਟਰੰਪ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਕੀ ਤੁਸੀਂ ਕਿੱਲਰ ਪੁਤਿਨ ਦਾ ਸਨਮਾਨ ਕਰਦੇ ਹੋ ਤਾਂ ਜਵਾਬ ਵਿੱਚ ਟਰੰਪ ਨੇ ਆਖਿਆ ਕੀ ਸਾਡਾ ਦੇਸ਼ ਮਾਸੂਮ ਹੈ।
ਉਨ੍ਹਾਂ ਨੇ ਆਖਿਆ ਕਿ ਪੁਤਿਨ ਦਾ ਸਨਮਾਨ ਕਰਨ ਦਾ ਮਤਲਬ ਇਹ ਨਹੀਂ ਕਿ ਮੈ ਉਸ ਦੀ ਹਿਮਾਇਤ ਕਰਾਂ। ਉਨ੍ਹਾਂ ਆਖਿਆ ਕਿ ਉਹ ਕਈ ਲੋਕਾਂ ਦਾ ਸਨਮਾਨ ਕਰਦੇ ਹਨ। ਟਰੰਪ ਦੀ ਇੰਟਰਵਿਊ ਫਾਕਸ ਨਿਊਜ਼ ਉੱਤੇ ਸੀ।ਇਸ ਦੌਰਾਨ ਉਨ੍ਹਾਂ ਨੂੰ ਟਰੰਪ -ਪੁਤਿਨ ਦੀ ਦੋਸਤੀ ਬਾਰੇ ਕਈ ਸਵਾਲ ਕੀਤੇ ਗਏ।
ਸਵਾਲ ਇਹ ਸੀ ਕੀ ਪੁਤਿਨ ਇੱਕ ਕਾਤਿਲ ਹੈ ? ਤਾਂ ਟਰੰਪ ਦਾ ਜਵਾਬ ਸੀ ਉੱਥੇ ਕਈ ਹਤਿਆਰੇ ਹਨ, ਸਾਡੇ ਇੱਥੇ ਵੀ ਕਈ ਹਤਿਆਰੇ ਹਨ । ਤੁਹਾਨੂੰ ਕੀ ਲੱਗਦਾ ਹੈ ਕਿ ਸਾਡਾ ਦੇਸ਼ ਇੰਨਾ ਮਾਸੂਮ ਹੈ। ਦੂਜਾ ਸਵਾਲ ਸੀ ਕਿ ਤੁਸੀਂ ਪੁਤਿਨ ਦਾ ਸਨਮਾਨ ਕਰਦੇ ਹੋ ? ਟਰੰਪ ਦਾ ਜਵਾਬ ਸੀ ਕਿ ਉਹ ਕਈ ਲੋਕਾਂ ਦਾ ਸਨਮਾਨ ਕਰਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਮੈ ਉਨ੍ਹਾਂ ਦੇ ਨਾਲ ਜਾ ਰਿਹਾ ਹਾਂ। ਯਾਦ ਰਹੇ ਕਿ ਪੁਤਿਨ-ਟਰੰਪ ਵਿਚਾਲੇ ਪਿਛਲੇ ਦਿਨੀਂ ਕਈ ਘੰਟੇ ਫੋਨ ਉੱਤੇ ਗੱਲਬਾਤ ਹੋਈ। ਟਰੰਪ ਉੱਤੇ ਪਿਛਲੇ ਕਾਫ਼ੀ ਸਮੇਂ ਤੋਂ ਰੂਸ ਦੇ ਰਾਸ਼ਟਰਪਤੀ ਪੁਤਿਨ ਦਾ ਨਜ਼ਦੀਕੀ ਹੋਣ ਦਾ ਦੋਸ਼ ਲੱਗ ਚੁੱਕਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article