PUNJABMAILUSA.COM

ਪੁਲਵਾਮਾ ਹਮਲਾ ਬਰਸੀ : ਸ਼ਹੀਦ ਹੋਏ ਨੂਰਪੁਰਬੇਦੀ ਦੇ ਕੁਲਵਿੰਦਰ ਸਿੰਘ ਦਾ ਪਰਿਵਾਰ ਉੜੀਕ ਰਿਹਾ ਸਰਕਾਰ ਦੇ ਵਾਅਦੇ

February 14
06:11 2020

ਰੋਪੜ, 14 ਫਰਵਰੀ (ਪੰਜਾਬ ਮੇਲ)- ਇਨ੍ਹਾਂ ਸ਼ਹੀਦਾਂ ‘ਚ ਹੀ ਇੱਕ ਸੀ ਰੋਪੜ ਦੇ ਨੂਰਪੁਰਬੇਦੀ ਦੇ ਪਿੰਡ ਰੌਲੀ ਦਾ 28 ਸਾਲਾ ਕੁਲਵਿੰਦਰ ਸਿੰਘ। ਜਿਮ ਦੀਆਂ ਯਾਦਾਂ ਨੂੰ ਉਸ ਦੇ ਪਰਿਵਾਰ ਨੇ ਅਜੇ ਤਕ ਸਾਂਭ ਕੇ ਰੱਖੀਆ ਹੋਇਆ ਹੈ। ਉਸ ਦੇ ਪਰਿਵਾਰ ਨੇ ਸ਼ਹੀਦ ਦੀਆਂ ਤਸਵੀਰਾਂ ਨਾਲ ਸਜਾਇਆ ਇੱਕ ਕਮਰਾ ਤਿਆਰ ਕੀਤਾ ਹੋਇਆ ਹੈ। ਜਿਸ ਨੂੰ ਵੇਖ ਸ਼ਹੀਦ ਦੇ ਮਾਂਪੇ ਉਸ ਨੂੰ ਹਰ ਪਲ ਯਾਦ ਕਰਦੇ ਹਨ। ਇਸ ਦੇ ਨਾਲ ਹੀ ਸ਼ਹੀਦ ਕੁਲਵਿੰਦਰ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਅਮਰਜੋਤ ਕੌਰ ਇੱਥੇ ਆਪਣੇ ਸ਼ਹੀਦ ਪੁੱਤਰ ਦੇ ਨਾਂ ਦੀ ਜੋਤ ਜਗਾਉਂਦੇ ਹਨ। ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨਾਲ ਖਾਸ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਆਪਣੇ ਬੇਟੇ ਦੇ ਸ਼ਹੀਦ ਹੋਣ ਤੋਂ ਬਾਅਦ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ‘ਤੇ ਨਿਰਾਸ਼ਾ ਜ਼ਾਹਿਰ ਕੀਤੀ।
ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਹਮਲੇ ਨੂੰ ਇੱਕ ਸਾਲ ਹੋ ਗਿਆ ਪਰ ਉਨ੍ਹਾਂ ਦੇ ਬੇਟੇ ਦੇ ਨਾਂ ਦਾ ਗੇਟ ਸਰਕਾਰ ਨੇ ਅਜੇ ਤਕ ਪਿੰਡ ‘ਚ ਨਹੀਂ ਲਗਵਾਇਆ ਜਿਸ ਦਾ ਵਾਅਦਾ ਸਰਕਾਰ ਨੇ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ