PUNJABMAILUSA.COM

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ
February 16
05:50 2019

ਚੰਡੀਗੜ੍ਹ, 16 ਫਰਵਰੀ (ਪੰਜਾਬ ਮੇਲ)- ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ।
ਇਸ ਬਾਰੇ ਖੁਲਾਸਾ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ ਐਨੀਮਲ ਐਂਡ ਵੈਟਰਨਰੀ ਸਾਇੰਸਜ਼, ਲਾਹੌਰ ਵਲੋਂ ਇੰਟਰਨੈਸ਼ਨਲ ਬੂਫੈਲੋ ਕਾਂਗਰਸ 18 ਤੋਂ 20 ਫਰਵਰੀ ਤੱਕ ਕਰਵਾਈ ਜਾ ਰਹੀ ਹੈ। ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਉਹ ਸੂਬੇ ਦੇ ਅਗਾਂਹਵਧੂ ਕਿਸਾਨਾਂ ਨਾਲ ਵਿਸ਼ੇਸ਼ ਤੌਰ ‘ਤੇ ਜਾਣਾ ਸੀ ਪਰੰਤੂ ਪਾਕਿਸਤਾਨ ਦੇ ਅੱਤਵਾਦੀ ਜਥੇਬੰਦੀ ਜੈਸ਼-ਏ-ਮਹੁੰਮਦ ਵਲੋਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਕੀਤੇ ਹਮਲੇ ਵਿਚ 41 ਜਵਾਨਾਂ ਦੇ ਸ਼ਹੀਦ ਹੋਣ ਉਪਰੰਤ ਉਨ੍ਹਾਂ ਇਹ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਪੁਲਵਾਮਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਦੇ ਵਿਰੋਧੀ ਤੱਤਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸੱਟ ਮਾਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਜਿਸ ਦੀ ਏਕਤਾ ਤੇ ਸਦਭਾਵਨਾ ਦੀ ਤਾਕਤ ਅੱਗੇ ਇਹ ਸੰਗਠਨ ਆਪਣੇ ਨਾਪਾਕ ਮਨਸੂਬਿਆਂ ਨੂੰ ਹਾਸਲ ਕਰਨ ਵਿਚ ਕਦੇ ਸਫਲ ਨਹੀਂ ਹੋ ਸਕਦੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਸ਼ਹੀਦ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋੱਢਾ ਜੋੜ ਕੇ ਖੜ੍ਹਾ ਹੈ।ਇਸ ਹਮਲੇ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤੇ ਗਿਆ ਜਿਸ ਨੂੰ ਸਾਰੀਆਂ ਰਾਜਸੀ ਧਿਰਾਂ ਨੇ ਸਮਰਥਨ ਦੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article