PUNJABMAILUSA.COM

ਪੁਲਸ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਸਖ਼ਤ ਨਿਰਦੇਸ਼

ਪੁਲਸ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਸਖ਼ਤ ਨਿਰਦੇਸ਼

ਪੁਲਸ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਸਖ਼ਤ ਨਿਰਦੇਸ਼
February 26
21:33 2018

ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਸੂਬਾ ਪੁਲਿਸ ਨੇ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਇਨਿੰਗ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਡੀ.ਜੀ.ਪੀ. ਨੇ ਇਸ ਪ੍ਰਕਿਰਿਆ ‘ਤੇ ਤੁਰੰਤ ਰੋਕ ਲਗਾਉਣ ਲਈ ਸਾਰੇ ਜਿਲ੍ਹਿਆਂ ਵਿੱਚ ਉੱਚ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਅੱਜ ਸਾਰੇ ਐਸ.ਐਸ.ਪੀ, ਡੀ.ਆਈ.ਜੀ, ਆਈ.ਜੀ. ਅਤੇ ਪੁਲਿਸ ਕਮਿਸ਼ਨਰਾਂ ਨਾਲ ਇਸ ਸਬੰਧੀ ਵੀਡੀਓ ਕਾਨਫਰੰਸਿੰਗ ਵੀ ਕੀਤੀ ਅਤੇ ਸਾਰੇ ਜਿ਼ਲ੍ਹਿਆਂ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ੍ਹ ਨਾ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਐਸ.ਐਸ.ਪੀਜ਼ ਨੂੰ ਆਪਣੇ ਸਬੰਧਤ ਡੀ.ਸੀ. ਨਾਲ ਤਾਲਮੇਲ ਕਰਦੇ ਹੋਏ ਗੈਰਕਾਨੂੰਨੀ ਮਾਈਨਿੰਗ ਅਤੇ ਸਬੰਧਤ ਜੁਰਮਾਂ ਦੇ ਮੱਦੇਨਜ਼ਰ ਲਗਾਏ ਨਾਕਿਆਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਜਿ਼ਲ੍ਹਾ ਮਿਨਰਲ ਫਾਊਂਡੇਸ਼ਨ ਦੇ ਫੰਡਾਂ ਦੀ ਵਰਤੋਂ ਲਈ ਸੰਭਾਨਾਵਾਂ ਤਲਾਸ਼ਣ ਦੇ ਸੁਝਾਅ ਵੀ ਦਿੱਤੇ।
ਅਰੋੜਾ ਨੇ ਜਿ਼ਲ੍ਹਾ ਪੁਲਿਸ ਮੁਖੀਆਂ ਨੂੰ ਨਿਯਮਿਤ ਤੌਰ ‘ਤੇ ਅਧਿਕਾਰਤ ਲਾਈਸੈਂਸ ‘ਤੇ ਮਾਈਨਿੰਗ ਕਰ ਰਹੇ ਠੇਕੇਦਾਰਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਹੋ ਸਕਣ। ਉਨਾਂ ਐਸ.ਐਸ.ਪੀ ਨੂੰ ਇ ਵੀ ਕਿਹਾ ਕਿ ਅਜਿਹੇ ਅਧਿਕਾਰਤ ਠੇਕੇਦਾਰਾਂ ਨੂੰ ਬੇਲੋੜਾ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਇੰਨ੍ਹਾਂ ਦੀਆਂ ਵਿਹਾਰਕ ਮੁਸ਼ਕਿਲਾਂ ਨੂੰ ਸਮਝਣਾ ਚਾਹੀਦਾ ਹੈ।
ਵੀਡੀਓ ਕਾਨਫਰੰਸ ਤੋਂ ਬਾਅਦ ਡੀ.ਜੀ.ਪੀ. ਨੇ ਸੂਬੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਦੇ ਖਾਤਮੇ ਲਈ ਸੰਯੁਕਤ ਰਣਨੀਤੀ ਤਿਆਰ ਕਰਨ ਲਈ ਮਾਈਨਿੰਗ ਸਕੱਤਰ ਕੁਮਾਰ ਰਾਹੁਲ ਨਾਲ ਵੀ ਵਿਚਾਰ ਚਰਚਾ ਲਈ ਇੱਕ ਮੀਟਿੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਅਰੋੜਾ ਨੇ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਪੰਜਾਬ ਪੁਲਿਸ ਵੱਲੋਂ ਮਾਈਨਿੰਗ ਸਕੱਤਰ ਨੂੰ ਹਰ ਤਰਾਂ ਦੀ ਮੱਦਦ ਦਾ ਭਰੋਸਾ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article