PUNJABMAILUSA.COM

ਪੁਲਸ ਵਲੋ ਦੋ ਚੋਰੀ ਦੇ ਮੋਟਰ ਸਾਈਕਲਾਂ ਸਮੇਤ 4 ਦਬੋਚੇ

ਪੁਲਸ ਵਲੋ ਦੋ ਚੋਰੀ ਦੇ ਮੋਟਰ ਸਾਈਕਲਾਂ ਸਮੇਤ 4 ਦਬੋਚੇ

ਪੁਲਸ ਵਲੋ ਦੋ ਚੋਰੀ ਦੇ ਮੋਟਰ ਸਾਈਕਲਾਂ ਸਮੇਤ 4 ਦਬੋਚੇ
June 07
21:00 2018

ਆਲਮਗੀਰ , 7 ਜੂਨ (ਹਰਜੀਤ/ਪੰਜਾਬ ਮੇਲ)-ਪੁਲਸ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਮੁਹਿੰਮ ਦੇ ਤਹਿਤ ਆਲਮਗੀਰ ਨਜਦੀਕ ਪਿੰਡ ਗਿੱਲ ਦੇ ਨੇੜਿਉ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਦੋ ਚੋਰੀ ਦੇ ਮੋਟਰਸਾਇਕਲਾ ਸਮੇਤ 4 ਨੌਜਵਾਨ ਦਬੋਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੁਲਸ ਅਧਿਕਾਰੀਆਂ ਮੁਤਾਬਿਕ ਥਾਣਾ ਡੇਹਲੋਂ ਪੈਂਦੇ ਪਿੰਡ ਗਿੱਲ ਦੇ ਬਾਈਪਾਸ ਰੇਲਵੇ ਰੋਡ ਵਾਲੇ ਕੱਟ ਉਪਰ ਨਾਕਾਬੰਦੀ ਕਰਕੇ ਵਹਾਨਾ ਅਤੇ ਵਿਅਕਤੀਆ ਦੀ ਸਖਤ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਮੁਖਬਰ ਨੇ ਪੁਲਸ ਪਾਰਟੀ ਨੂੰ ਲੁੱਟਾ ਖੋਹਾ ਕਰਨ ਵਾਲੇ ਗਰੋਹ ਦੇ ਮੈਂਬਰਾਂ ਬਾਰੇ ਜਾਣਕਾਰੀ ਦਿੱਤੀ ਤਾਂ ਪੁਲਸ ਪਾਰਟੀ ਹੋਰ ਸੁਚੇਤ ਹੋ ਗਈ ਥੋੜੇ ਸਮੇਂ ਮਗਰੋ ਰੇਲਵੇ ਸਟੇਸ਼ਨ ਵਾਲੇ ਪਾਸਿਉ ਦੋ ਕਾਲੇ ਰੰਗ ਦੇ ਮੋਟਰ ਸਾਈਕਲ ਆਉਂਦੇ ਦਿਖਾਈ ਦਿੱਤੇ ਜਿਹਨੇ ਉੱਪਰ ਦੋ-ਦੋ ਵਿਅਕਤੀ ਸਵਾਰ ਸਨ ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਇੱਕ ਦਮ ਪਿੱਛੇ ਮੁੜਨ ਲੱਗੇ ਪ੍ਰੰਤੂ ਪੁਲਸ ਕਰਮਚਾਰੀਆ ਨੇ ਇੱਕ ਦਮ ਦਬੋਚ ਲਏ ਪੁੱਛਣ ਤੇ ਮੋਟਰਸਾਈਕਲ ਹੀਰੋ ਹਾਂਡਾ ਸੀ.ਡੀ. ਡੀਲਿਕਸ ਰੰਗ ਕਾਲਾ ਲਾਲ ਨੰਬਰ ਪੀ.ਬੀ 10 ਡੀ.ਜੇ-3370 ਦੇ ਚਾਲਕ ਅਜੈ ਕੁਮਾਰ ਉਰਫ ਰਿੰਕੂ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਗਲੀ ਨੰ.ਚਾਰ ਮੁਹੱਲਾ ਤੇਰਾਂ ਨਗਰ ਧਾਂਦਰਾ ਰੋਡ ਥਾਣਾ ਸਦਰ ਲੁਧਿਆਣਾ, ਪਿੱਛੇ ਬੈਠੇ ਸੁਰਿੰਦਰ ਪੁੱਤਰ ਸਤਪਾਲ ਸਿੰਘ ਵਾਸੀ ਗਲੀ ਨੰਬਰ 2 ਤੇਰਾਂ ਨਗਰ ਧਾਂਦਰਾ ਰੋਡ ਅਤੇ ਦੂਸਰੇ ਮੋਟਰ ਸਾਈਕਲ ਹੀਰੋ ਹਾਂਡਾ ਸਪਲੈਂਡਰ ਰੰਗ ਕਾਲਾ ਸੰਤਰੀ ਨੰਬਰ ਪੀ.ਬੀ 10 ਬੀ.ਸੀ-8046 ਤੇ ਸਵਾਰ ਯੋਗੇਸ਼ ਕੁਮਾਰ ਪੁਤਰ ਭਰਭੂਰ ਸਿੰਘ ਵਾਸੀ ਰੂਪ ਨਗਰ ਧਾਂਦਰਾ ਰੋਡ ਤੇ ਮਨਿੰਦਰ ਪੁੱਤਰ ਸੁੱਖਵਿੰਦਰ ਸਿੰਘ ਵਾਸੀ ਗਲੀ ਨੰ. 3 ਪਿੰਡ ਮਾਣਕ ਵਾਲ ਥਾਣਾ ਸਦਰ ਦੱਸਿਆ ਜਦੋ ਦੋਹਾਂ ਮੋਟਰ ਸਾਈਕਲਾਂ ਦੀ ਮਾਲਕੀ ਬਾਰੇ ਪੁੱਛਿਆ ਤਾਂ ਉਹ ਕਾਗਜ਼ ਪੇਸ਼ ਨਹੀਂ ਕਰ ਸਕੇ ਜਦੋ ਪੁਲਸ ਪਾਰਟੀ ਨੇ ਉਹਨਾ ਤੋ ਸਖਤੀ ਤੇ ਬਰੀਕੀ ਨਾਲ ਪੁੱਛ ਗਿੱਛ ਕੀਤੀ ਤਾਂ ਉਹ ਮੋਟਰ ਸਾਈਕਲ ਚੋਰੀ ਦੇ ਹੋਣ ਬਾਰੇ ਮੰਨ ਗਏ ਤਾਂ ਦੋਸ਼ੀਆਂ ਖਿਲਾਫ 379,411 ਆਈ ਪੀ ਸੀ ਤਹਿਤ ਥਾਣਾ ਡੇਹਲੋਂ ਵਿੱਚ ਪਰਚਾ ਦਰਜ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article