PUNJABMAILUSA.COM

ਪੁਲਾੜ ‘ਚ ਰੁਚੀ ਰੱਖਣ ਵਾਲੇ 1.3 ਲੱਖ ਤੋਂ ਜ਼ਿਆਦਾ ਭਾਰਤੀਆਂ ਨੇ ਆਪਣੇ ਨਾਂ ਨਾਸਾ ਨੂੰ ਭੇਜੇ

ਪੁਲਾੜ ‘ਚ ਰੁਚੀ ਰੱਖਣ ਵਾਲੇ 1.3 ਲੱਖ ਤੋਂ ਜ਼ਿਆਦਾ ਭਾਰਤੀਆਂ ਨੇ ਆਪਣੇ ਨਾਂ ਨਾਸਾ ਨੂੰ ਭੇਜੇ

ਪੁਲਾੜ ‘ਚ ਰੁਚੀ ਰੱਖਣ ਵਾਲੇ 1.3 ਲੱਖ ਤੋਂ ਜ਼ਿਆਦਾ ਭਾਰਤੀਆਂ ਨੇ ਆਪਣੇ ਨਾਂ ਨਾਸਾ ਨੂੰ ਭੇਜੇ
November 12
14:40 2017

ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)– ਪੁਲਾੜ ‘ਚ ਰੁਚੀ ਰੱਖਣ ਵਾਲੇ 1.3 ਲੱਖ ਤੋਂ ਜ਼ਿਆਦਾ ਭਾਰਤੀ ਲੋਕਾਂ ਨੇ ਆਪਣੇ ਨਾਂ ਨਾਸਾ ਨੂੰ ਭੇਜੇ ਹਨ। ਇਹ ਨਾਂ ਅਗਲੇ ਸਾਲ ਮੰਗਲ ‘ਤੇ ਜਾਣ ਵਾਲੇ ਅਮਰੀਕੀ ਪੁਲਾੜ ਏਜੰਸੀ ਦੇ ਜਹਾਜ਼ ‘ਤੇ ਭੇਜੇ ਜਾਣਗੇ।
ਪਿੱਛਲੇ ਮਹੀਨੇ ਨਾਸਾ ਨੇ ਲੋਕਾਂ ਨੂੰ ਕਿਹਾ ਸੀ ਕਿ ਉਹ ਆਪਣੇ ਨਾਂ ਭੇਜਣ, ਜਿਸ ਨੂੰ ਮੰਗਲ ਜਾਣ ਵਾਲੇ ‘ਇਨਸਾਈਟ : ਇੰਟੀਰੀਅਰ ਐਕਸਪਲੋਰੇਸ਼ਨ ਯੂਜਿਸ ਸਿਸਮਿਕ ਇੰਵੈਸਟੀਗੇਸ਼ਨ’ ਮਿਸ਼ਨ ‘ਤੇ ਭੇਜਿਆ ਜਾਵੇਗਾ। ਜਿਨ੍ਹਾਂ ਲੋਕਾਂ ਦੇ ਨਾਂ ਭੇਜੇ ਗਏ ਹਨ ਉਨ੍ਹਾਂ ਨੂੰ ਮਿਸ਼ਨ ਦੇ ਲਈ ਆਨਲਾਈਨ ਪਾਸ ਮੁਹੱਈਆ ਕਰਵਾਏ ਗਏ ਸਨ। ਨਾਂਵਾਂ ਨੂੰ ਇਕ ਸਿਲੀਕਾਨ ਵੈਫਰ ਮਾਈਕ੍ਰੋਚਿਪ ‘ਤੇ ਇਕ ਇਲੈਕਟ੍ਰੋਨਿਕ ਬੀਮ ਦੀ ਮਦਦ ਨਾਲ ਲਿਖਿਆ ਜਾਵੇਗਾ। ਚਿਪ ਨੂੰ ਇਨਸਾਈਟ ਲੈਂਡਰ ਡੇਕ ਦੇ ਨਾਲ ਲਗਾਇਆ ਜਾਵੇਗਾ ਤੇ ਇਹ ਹਮੇਸ਼ਾ ਦੇ ਲਈ ਮੰਗਲ ‘ਤੇ ਹੀ ਰਹੇਗਾ।
ਚਿਪ ਨੂੰ ਮੰਗਲ ਗ੍ਰਹਿ ‘ਤੇ ਜਾਣ ਵਾਲੇ ਇਨਸਾਈਟ ਮਿਸ਼ਨ ‘ਤੇ ਲਿਜਾਇਆ ਜਾਵੇਗਾ, ਜੋ ਕਿ ਅਗਲੇ ਸਾਲ ਪੰਜ ਮਈ ਨੂੰ ਰਵਾਨਾ ਹੋਵੇਗਾ। ਮੰਗਲ ‘ਤੇ ਨਾਂ ਭੇਜਣ ਦੇ ਨਾਸਾ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ‘ਚ ਭਾਰਤੀਆਂ ਨੇ ਆਪਣੇ ਨਾਂ ਭੇਜੇ ਸਨ। ਪੂਰੀ ਦੁਨੀਆ ਤੋਂ ਨਾਸਾ ਨੂੰ ਕੁੱਲ 24,29,807 ਨਾਂ ਮਿਲੇ ਹਨ। ਇਸ ‘ਚ ਸਭ ਤੋਂ ਜ਼ਿਆਦਾ ਨਾਂ (6,76,773) ਅਮਰੀਕਾ ਦੇ ਹਨ। ਇਸ ਤੋਂ ਬਾਅਦ ਚੀਨ (2,62,752) ਤੇ ਇਸ ਮਾਮਲੇ ‘ਚ ਭਾਰਤ ਦਾ ਸਥਾਨ ਤੀਜਾ (1,38,899) ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article