PUNJABMAILUSA.COM

ਪੁਲਾੜ ਵਿਗਿਆਨੀਆਂ ਨੇ ਬਲੈਕ ਹੋਲ ਦੇ ਪੰਜ ਜੋੜਿਆਂ ਦਾ ਲਾਇਆ ਪਤਾ

ਪੁਲਾੜ ਵਿਗਿਆਨੀਆਂ ਨੇ ਬਲੈਕ ਹੋਲ ਦੇ ਪੰਜ ਜੋੜਿਆਂ ਦਾ ਲਾਇਆ ਪਤਾ

ਪੁਲਾੜ ਵਿਗਿਆਨੀਆਂ ਨੇ ਬਲੈਕ ਹੋਲ ਦੇ ਪੰਜ ਜੋੜਿਆਂ ਦਾ ਲਾਇਆ ਪਤਾ
October 06
13:39 2017

ਵਾਸ਼ਿੰਗਟਨ, 6 ਅਕਤੂਬਰ (ਪੰਜਾਬ ਮੇਲ)– ਪੁਲਾੜ ਵਿਗਿਆਨੀਆਂ ਨੇ ਅਕਾਸ਼ ਗੰਗਾਵਾਂ ਦੇ ਵਿਚਕਾਰ ਸੂਰਜ ਦੇ ਵਜ਼ਨ ਤੋਂ ਲੱਖ ਗੁਣਾ ਵਜ਼ਨੀ ਵੱਡੇ ਬਲੈਕ ਹੋਲ ਦੇ ਪੰਜ ਜੋੜਿਆਂ ਦਾ ਪਤਾ ਲਾਇਆ ਹੈ।
ਇਸ ਖੋਜ ਵਿੱਚ ਭਾਰਤੀ ਮੂਲ ਦੀ ਇਕ ਪੁਲਾੜ ਵਿਗਿਆਨੀ ਵੀ ਸ਼ਾਮਲ ਸੀ। ਇਹ ਖੋਜ ਪੁਲਾੜ ਵਿੱਚ ਮਿਲੀਆਂ ਵੱਡੀਆਂ ਕਾਮਯਾਬੀਆਂ ‘ਚੋਂ ਇਕ ਹੈ, ਕਿਉਂਕਿ ਇਸ ਨਾਲ ਬਲੈਕ ਹੋਲ ਦੇ ਵਧਣ ਤੇ ਗੁਰੂਤਾਬਲ ਤਰੰਗਾਂ ਦੇ ਪੈਦਾ ਹੋਣ ਦੇ ਰਹੱਸ ਨੂੰ ਬਿਹਤਰ ਤਰੀਕੇ ਨਾਲ ਸਮਝਿਆ ਜਾ ਸਕੇਗਾ। ਬਲੈਕ ਹੋਲ ਦੇ ਜੋੜਿਆਂ ਦਾ ਪਤਾ ਨਾਸਾ ਦੇ ਚੰਦਰ ਐਕਸ ਰੇਅ ਲੈਬਾਰਟਰੀ, ਦਿ ਵਾਈਡ ਫੀਲਡ ਇਨਫਰਾਰੈਡ ਸਕਾਈ ਐਕਸਪਲੋਰਲ ਸਰਵੇ ਤੇ ਐਰੀਜ਼ੋਨਾ ਲਾਰਜ ਟੈਲੀਸਕੋਪ ਤੋਂ ਮਿਲੀਆਂ ਜਾਣਕਾਰੀਆਂ ਦੇ ਆਧਾਰ ‘ਤੇ ਲਾਇਆ ਗਿਆ। ਪੁਲਾੜ ‘ਚ ਬਲੈਕ ਹੋਲ ਜੋੜੇ ਦਾ ਬਣਨਾ ਕੁਝ ਅਕਾਸ਼ ਗੰਗਾਵਾਂ ਦੇ ਟਕਰਾ ਕੇ ਮਿਲਣ ਨਾਲ ਹੁੰਦਾ ਹੈ। ਇਸ ਨਾਲ ਇਹ ਬਲੈਕ ਹੋਲ ਇਕ ਦੂਜੇ ਦੇ ਨੇੜੇ ਆ ਜਾਂਦੇ ਹਨ। ਇਸ ਤੋਂ ਪਹਿਲਾਂ ਵਿਕਸਤਿ ਹੋ ਰਹੇ ਬਲੈਕ ਹੋਲ ਦੇ ਕਰੀਬ 10 ਜੋੜਿਆਂ ਦਾ ਅੰਦਾਜ਼ਾ ਐਕਸ ਰੇਅ ਦਾ ਅਧਿਐਨ ਕਰਕੇ ਲਾਇਆ ਗਿਆ ਸੀ। ਇਸ ਵਾਰ ਬਲੈਕ ਹੋਲ ਦੀ ਪਛਾਣ ਲਈ ਚਾਨਣ ਦੀਆਂ ਵੱਖ-ਵੱਖ ਵੇਵ ਲੈਂਥ (ਤਰੰਗ ਪੱਖ) ਨੂੰ ਮਾਪ ਸਕਣ ਵਾਲੇ ਟੈਲੀਸਕੋਪ ਦੀ ਮਦਦ ਲਈ ਗਈ। ਖੋਜ ‘ਚ ਸ਼ਾਮਲ ਮੁੱਖ ਵਿਗਿਆਨੀ ਸ਼ੋਬਿਤਾ ਸੱਤਿਆਪਾਲ ਨੇ ਕਿਹਾ ਕਿ ਇਕੱਲੇ ਬਲੈਕ ਹੋਲ ਪੁਲਾੜ ‘ਚ ਸੌਖਿਆਂ ਮਿਲ ਜਾਂਦੇ ਹਨ, ਪਰ ਇਨ੍ਹਾਂ ਦੇ ਜੋੜੇ ਲੱਭਣਾ ਮੁਸ਼ਕਲ ਕੰਮ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article