PUNJABMAILUSA.COM

ਪੁਲਿਸ ਨਾਕੇ ਤੋਂ ਭੱਜੀ ਗੋਰੀ ਨੇ ਪੰਜਾਬੀ ਦੀ ਜਾਨ ਲਈ

ਪੁਲਿਸ ਨਾਕੇ ਤੋਂ ਭੱਜੀ ਗੋਰੀ ਨੇ ਪੰਜਾਬੀ ਦੀ ਜਾਨ ਲਈ

ਪੁਲਿਸ ਨਾਕੇ ਤੋਂ ਭੱਜੀ ਗੋਰੀ ਨੇ ਪੰਜਾਬੀ ਦੀ ਜਾਨ ਲਈ
October 28
19:14 2015

Police Nake to bhajiਐਬਟਸਫੋਰਡ, 28 ਅਕਤੂਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਪੁਲਿਸ ਨੂੰ ਚਕਮਾ ਦੇ ਕੇ ਉਲਟਾ ਹੱਥ ਟ੍ਰੈਫਿਕ ’ਚ ਕਾਰ ਦੌੜਾ ਰਹੀ 25 ਸਾਲਾ ਗੋਰੀ ਨੇ ਖਤਰਨਾਕ ਹਾਦਸਾ ਕਰਕੇ ਨਾ ਸਿਰਫ ਆਪਣੀ ਜਾਨ ਲੈ ਲਈ, ਸਗੋਂ ਨਿਊਯਾਰਕ ਦੇ ਇਕ ਪੰਜਾਬੀ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਇਹ ਹਾਦਸਾ ਨਿਊਯਾਰਕ ਦੇ ਲੌਂਗ ਆਇਲੈਂਡ ਨੇੜੇ ਨਾਰਦਨ ਸਟੇਟ ਪਾਰਕਵੇਅ ਉਪਰ ਵਾਪਰਿਆ। ਮ੍ਰਿਤਕ ਪੰਜਾਬੀ ਸਰਵਣ ਸਿੰਘ ਨਿਊਯਾਰਕ ਯੈਲੋ ਕੈਬ ਦਾ ਡਰਾਈਵਰ ਸੀ।
ਨਿਊਯਾਰਕ ਸਟੇਟ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਈਵੇ ਪੁਲਿਸ ਵੱਲੋਂ ਸੈਂਟਰਲ ਇਲਿਪਸ ਨੇੜੇ ਸ਼ਰਾਬੀ ਡਰਾਈਵਰਾਂ ਦੀ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ। 25 ਸਾਲਾ ਬ੍ਰਿਟਨੀ ਵੇਲਾ ਨੇ ਪੁਲਿਸ ਨੂੰ ਵੇਖਦਿਆਂ ਸਾਰ ਯੂ-ਟਰਨ ਲੈ ਕੇ ਆਪਣਾ ਐ¤ਸ.ਯੂ.ਵੀ. ਉਲਟੇ ਹੱਥ ਆ ਰਹੇ ਟ੍ਰੈਫਿਕ ’ਚ ਪਾ ਲਿਆ। ਪੁਲਿਸ ਵੱਲੋਂ ਪਿੱਛਾ ਕੀਤੇ ਜਾਣ ’ਤੇ ਉਸ ਨੇ ਆਪਣੀ ਤੇਜ਼ ਰਫਤਾਰ ਗੱਡੀ ਸਾਹਮਣਿਓਂ ਆ ਰਹੀ ਕਾਰ ਵਿਚ ਮਾਰੀ। ਇਸ ਜ਼ਬਰਦਸਤ ਹਾਦਸੇ ’ਚ ਦੋਵੇਂ ਗੱਡੀਆਂ ਚਕਨਾਚੂਰ ਹੋ ਗਈਆਂ।
ਕਾਰ ਦੀ ਡਰਾਈਵਰ 60 ਸਾਲਾ ਸਰਵਣ ਸਿੰਘ ਉਰਫ ਐਨ ਐਨ ਮੌਕੇ ’ਤੇ ਹੀ ਮਾਰਿਆ ਗਿਆ, ਜਦੋਂਕਿ ਬ੍ਰਿਟਨੀ ਨੇ ਐਬੂਲੈਂਸ ’ਚ ਦਮ ਤੋੜ ਦਿੱਤਾ। ਸਵਰਨ ਸਿੰਘ ਘਟਨਾ ਸਮੇਂ ਸਵੇਰੇ ਢਾਈ ਵਜੇ ਟੈਕਸੀ ਦੀ ਰਾਤ ਦੀ ਸ਼ਿਫਟ ਲਗਾ ਕੇ ਲੱਗਲ ਪਾਰਕ ਵਿਖੇ ਟੈਕਸੀ ਛੱਡਣ ਪਿੱਛੋਂ ਆਪਣੀ ਕਾਰ ’ਚ ਸਮਿੱਥ ਟਾਊਨ ਆਪਣੇ ਘਰ ਪਰਤ ਰਿਹਾ ਸੀ। ਪੁਲਿਸ ਦਾ ਮੰਨਣਾ ਹੈ ਕਿ ਹਾਦਸਾ ਕਰਨ ਵਾਲੀ ਬ੍ਰਿਟਨੀ ਵੇਲਾ ਨੇ ਜਾਂ ਤਾਂ ਸ਼ਰਾਬ ਪੀਤੀ ਹੋਈ ਸੀ, ਜਾਂ ਉਸ ਦੀ ਗੱਡੀ ਚੋਰੀ ਦੀ ਹੋ ਸਕਦੀ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article