PUNJABMAILUSA.COM

ਪੁਲਿਸ ਨੇ ਫੜਿਆ ਜੈਸ਼-ਏ-ਮੁਹੰਮਦ ਦਾ ਅਧਾਰ ਕਾਰਡ ਵਾਲਾ ਅੱਤਵਾਦੀ

ਪੁਲਿਸ ਨੇ ਫੜਿਆ ਜੈਸ਼-ਏ-ਮੁਹੰਮਦ ਦਾ ਅਧਾਰ ਕਾਰਡ ਵਾਲਾ ਅੱਤਵਾਦੀ

ਪੁਲਿਸ ਨੇ ਫੜਿਆ ਜੈਸ਼-ਏ-ਮੁਹੰਮਦ ਦਾ ਅਧਾਰ ਕਾਰਡ ਵਾਲਾ ਅੱਤਵਾਦੀ
May 16
04:20 2016

adhar
ਨਵੀਂ ਦਿੱਲੀ, 15 ਮਈ (ਪੰਜਾਬ ਮੇਲ)-ਪੁਲਿਸ ਨੇ ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਇਸ ਅੱਤਵਾਦੀ ਕੋਲੋਂ ਆਧਾਰ ਕਾਰਡ ਵੀ ਬਰਾਮਦ ਹੋਇਆ ਹੈ। ਇਹ ਗ੍ਰਿਫਤਾਰੀ ਜੰਮੂ ਕਸ਼ਮੀਰ ਦੇ ਬਾਰਾਮੁੱਲਾ ਤੋਂ ਕੀਤੀ ਗਈ ਹੈ। ਅੱਤਵਾਦੀ ਦਾ ਨਾਮ ਅਬਦੁਲ ਰਹਿਮਾਨ ਦੱਸਿਆ ਜਾ ਰਿਹਾ ਹੈ।
ਅੱਤਵਾਦੀ ਅਬਦੁਲ ਰਹਿਮਾਨ ਤੋਂ ਮਿਲੇ ਆਧਾਰ ਕਾਰਡ ‘ਤੇ ਉਸ ਦੀ ਤਸਵੀਰ ਲੱਗੀ ਹੋਈ ਹੈ ਪਰ ਨਾਮ ਨਹੀਂ ਹੈ। ਕਾਰਡ ਦਾ ਨੰਬਰ 647856225315 ਹੈ। ਇਸ ਕਾਰਡ ‘ਤੇ ਸ਼ਬੀਰ ਅਹਿਮਦ ਖਾਨ ਨਾਮ ਲਿਖਿਆ ਗਿਆ ਹੈ। ਆਖਰ ਉਸ ਦੇ ਕੋਲ ਇਹ ਫਰਜੀ ਆਧਾਰ ਕਾਰਡ ਕਿੱਥੋਂ ਆਇਆ ਤੇ ਇਸ ਨੂੰ ਕਿਵੇਂ ਬਣਵਾਇਆ ਗਿਆ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਅਬਦੁਲ ਰਹਿਮਾਨ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਦੇ ਪੁੰਛ ਦਾ ਰਹਿਣ ਵਾਲਾ ਹੈ। ਇਸ ਅੱਤਵਾਦੀ ਦੀ ਗ੍ਰਿਫਤਾਰੀ ਸ਼ੁੱਕਰਵਾਰ ਸ਼ਾਮ ਬਾਰਾਮੁੱਲਾ ਦੇ ਹਾਜੀਬਲ ਤੋਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਇਸ ਅੱਤਵਾਦੀ ਦੀ ਪਠਾਨਕੋਟ ਹਮਲੇ ‘ਚ ਵੀ ਭੂਮਿਕਾ ਰਹੀ ਹੈ। ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article