PUNJABMAILUSA.COM

ਪੁਲਿਸ ਨੇ ਮੁੜ ਜਬਰੀ ਸੂਰਤ ਸਿੰਘ ਖਾਲਸਾ ਨੂੰ ਡੀਐਮਸੀ ਹਸਪਤਾਲ ਪਹੁੰਚਾਇਆ

ਪੁਲਿਸ ਨੇ ਮੁੜ ਜਬਰੀ ਸੂਰਤ ਸਿੰਘ ਖਾਲਸਾ ਨੂੰ ਡੀਐਮਸੀ ਹਸਪਤਾਲ ਪਹੁੰਚਾਇਆ

ਪੁਲਿਸ ਨੇ ਮੁੜ ਜਬਰੀ ਸੂਰਤ ਸਿੰਘ ਖਾਲਸਾ ਨੂੰ ਡੀਐਮਸੀ ਹਸਪਤਾਲ ਪਹੁੰਚਾਇਆ
June 11
21:21 2016

surat
ਲੁਧਿਆਣਾ, 11 ਜੂਨ (ਪੰਜਾਬ ਮੇਲ)- ਸਜ਼ਾ ਕੱਟ ਚੁੱਕੇ ਕੈਦੀਆਂ ਲਈ ਲਗਾਤਾਰ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਸ਼ੁੱਕਰਵਾਰ ਨੂੰ ਪੁਲਿਸ ਤੇ ਡਾਕਟਰਾਂ ਦੀ ਟੀਮ ਨੇ ਇਲਾਜ ਲਈ ਜਬਰੀ ਡੀਐਮਸੀ ਹਸਪਤਾਲ ਪਹੁੰਚਾ ਦਿੱਤਾ। ਪੁਲਿਸ ਨੇ ਸਵੇਰੇ ਹੀ ਪਿੰਡ ਹਸਨਪੁਰ ਨੂੰ ਛਾਉਣੀ ਵਿਚ ਬਦਲ ਦਿੱਤਾ ਤੇ ਘਰ ਦੇ ਆਲੇ ਦੁਆਲੇ ਭਾਰੀ ਗਿਣਤੀ ਵਿਚ ਫੋਰਸ ਤਾਇਨਾਤ ਕਰ ਦਿੱਤੀ। ਉਸ ਮਗਰੋਂ ਡਾਕਟਰਾਂ ਦੀ ਇਕ ਟੀਮ ਖਾਲਸਾ ਦੇ ਘਰ ਪੁੱਜੀ ਤੇ ਹਾਲਤ ਖਰਾਬ ਦੇਖ ਕੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਲਈ ਕਿਹਾ। ਪਰ ਖਾਲਸਾ ਨੇ ਹਸਪਤਾਲ ਜਾਣ ਤੋਂ ਮਨ੍ਹਾ ਕਰ ਦਿੱਤਾ, ਜਿਸ ਮਗਰੋਂ ਪੁਲਿਸ ਅਧਿਕਾਰੀਆਂ ਦੇ ਨਿਰਦੇਸ਼ ‘ਤੇ ਪੁਲਿਸ ਫੋਰਸ ਘਰ ਦੇ ਦਰਵਾਜ਼ੇ ਤੋੜ ਕੇ ਅੰਦਰ ਵੜ ਗਈ ਤੇ ਖਾਲਸਾ ਨੂੰ ਜਬਰੀ ਐਂਬੂਲੈਂਸ ਵਿਚ ਬਿਠਾ ਕੇ ਡੀਐਮਸੀ ਹਸਪਤਾਲ ਦਾਖ਼ਲ ਕਰਵਾ ਦਿੱਤਾ। ਸਜ਼ਾ ਕੱਟ ਚੁੱਕੇ ਕੈਦੀਆਂ ਲਈ ਭੁੱਖ ਹੜਤਾਲ ‘ਤੇ ਚਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਪ੍ਰਸ਼ਾਸਨ ਕਈ ਵਾਰ ਡੀਐਮਸੀ ਹਸਪਤਾਲ ਦਾਖ਼ਲ ਕਰਵਾ ਚੁੱਕੀ ਹੈ। ਕੁਝ ਦਿਨ ਪਹਿਲਾਂ ਖਾਲਸਾ ਹਸਤਾਲ ਤੋਂ ਛੁੱਟੀ ਕਰਵਾ ਕੇ ਘਰ ਵਾਪਸ ਆ ਗਏ ਸੀ ਪਰ ਉਸ ਮਗਰੋਂ ਮੁੜ ਖਾਲਸਾ ਦੀ ਹਾਲਤ ਖਰਾਬ ਹੋ ਗਈ। ਉਥੇ ਖਾਲਸਾ ਨੇ ਇਸ ਦੌਰਾਨ ਸੰਘਰਸ਼ ਕਮੇਟੀ ਨਾਲ ਵੀ ਬੈਠਕ ਕੀਤੀ ਸੀ ਤੇ ਐਲਾਨ ਕੀਤਾ ਸੀ ਕਿ ਘੱਲੂਘਾਰੇ ਮਗਰੋਂ ਉਹ ਬੈਠਕ ਕਰਕੇ ਅਪਣੀ ਵੱਖਰੀ ਯੋਜਨਾ ਦੱਸਣਗੇ, ਜਿਸ ‘ਤੇ ਪ੍ਰਸ਼ਾਸਨ ਦੀ ਨਜ਼ਰ ਬਣੀ ਹੋਈ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article