PUNJABMAILUSA.COM

ਪੁਲਿਸ ਵੱਲੋਂ ਇਨਾਮੀ ਗੈਂਗਸਟਰ ਐਨਕਾਊਂਟਰ ‘ਚ ਢੇਰ

ਪੁਲਿਸ ਵੱਲੋਂ ਇਨਾਮੀ ਗੈਂਗਸਟਰ ਐਨਕਾਊਂਟਰ ‘ਚ ਢੇਰ

ਪੁਲਿਸ ਵੱਲੋਂ ਇਨਾਮੀ ਗੈਂਗਸਟਰ ਐਨਕਾਊਂਟਰ ‘ਚ ਢੇਰ
September 17
19:23 2017

ਨਵੀਂ ਦਿੱਲੀ, 17 ਸਤੰਬਰ (ਪੰਜਾਬ ਮੇਲ)– ਉੱਤਰ ਪ੍ਰਦੇਸ਼ ਵਿੱਚ ਪੁਲਿਸ ਵੱਲੋਂ ਬਦਮਾਸ਼ਾਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਗਿਆ ਹੈ। ਅੱਜ ਇੱਕ ਹੋਰ ਗੈਂਗਸਟਰ ਦਾ ਐਨਕਾਊਂਟਰ ਕਰ ਦਿੱਤਾ ਗਿਆ। ਮੁਜੱਫਰਨਗਰ ਜ਼ਿਲ੍ਹੇ ਵਿੱਚ ਖ਼ਤੌਲੀ ਕੋਲ ਬਦਮਾਸ਼ ਜਾਨ ਮੁਹੰਮਦ ਨੂੰ ਪੁਲਿਸ ਨੇ ਮੁਠਭੇੜ ਵਿੱਚ ਮਾਰ ਦਿੱਤਾ। ਪੁਲਿਸ ਨੇ ਪਿਛਲੇ 6 ਮਹੀਨੀਆਂ ਵਿੱਚ 16 ਬਦਮਾਸ਼ਾਂ ਨੂੰ ਐਨਕਾਊਂਟਰ ਕਰਕੇ ਮਾਰ ਦਿੱਤਾ ਹੈ। ਜਾਨ ਮੁਹੰਮਦ ਕੋਲੋਂ ਪੁਲਿਸ ਨੇ 2 ਪਿਸਤੌਲ ਇੱਕ ਤਮੰਚਾ ਤੇ ਸਵਿਫਟ ਕਾਰ ਬਰਾਮਦ ਕੀਤੀ ਹੈ। ਮੁਠਭੇੜ ਵਿੱਚ ਦੋ ਸਿਪਾਹੀ ਵੀ ਬਦਮਾਸ਼ ਵੱਲੋਂ ਚਲਾਈ ਗਈ ਗੋਲੀ ਨਾਲ ਜ਼ਖਮੀ ਹੋਏ ਹਨ। ਜਾਨ ਮੁਹਮੰਦ ਸਿਰ 12 ਹਾਜ਼ਰ ਰੁਪਏ ਦਾ ਇਨਾਮ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀ ਕਰ ਵਿੱਚ ਸਵਾਰ ਹੋ ਕੇ ਆ ਰਿਹਾ ਹੈ। ਪੁਲਿਸ ਨੇ ਜਿੱਦਾਂ ਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਅੰਦਰ ਬੈਠੇ ਸ਼ਖਸ ਨੇ ਪੁਲਿਸ ‘ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਹੋਏ ਇਸ ਹਮਲੇ ਵਿੱਚ ਦੋ ਗੋਲੀਆਂ ਪੁਲਿਸ ਦੇ ਸਿਪਾਹੀਆਂ ਨੂੰ ਜਾ ਲੱਗੀਆਂ। ਇਸ ਤੋਂ ਬਾਅਦ ਪੁਲਿਸ ਨੇ ਮੋਰਚਾ ਸੰਭਾਲਿਆ ਤੇ ਕਾਰ ਨੂੰ ਘੇਰ ਲਿਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਜਾਨ ਮੁਹੰਮਦ ਨੂੰ ਮੌਕੇ ‘ਤੇ ਹੀ ਢੇਰ ਕਰ ਦਿੱਤਾ ਗਿਆ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਪੁਲਿਸ ਨੇ ਬਦਮਾਸ਼ਾਂ ਖਿਲਾਫ ਛੇੜੇ ਅਭਿਆਨ ਦੌਰਾਨ ਪਿਛਲੇ 6 ਮਹੀਨੀਆਂ ਵਿੱਚ 16 ਬਦਮਾਸ਼ਾਂ ਨੂੰ ਐਨਕਾਊਂਟਰ ਕਰਕੇ ਮਾਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article