PUNJABMAILUSA.COM

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

 Breaking News

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ
December 07
22:16 2018

ਬਰੈਂਪਟਨ, 7 ਦਸੰਬਰ (ਪੰਜਾਬ ਮੇਲ)- ਉੱਤਰੀ ਅਮਰੀਕਾ ਵਿਚ ਨਵੰਬਰ ਤੋਂ ਵੱਖ ਵੱਖ ਸ਼ਹਿਰਾਂ ਵਿਚ ਪੁਸਤਕ ਮੇਲੇ ਲੱਗ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪੁਸਤਕ ਪ੍ਰਦਰਸ਼ਨੀਆਂ ਚੇਤਨਾ ਪ੍ਰਕਾਸ਼ਨ ਲੁਧਿਆਣਾ ਤੋਂ ਪੰਜਾਬੀ ਸਾਹਿਤ ਸਭਾ ਸੈਕਰਾਮੈਂਟੋ, ਇੰਟਰਨੈਸ਼ਨਲ ਪੰਜਾਬੀ ਅਕੈਡਮੀ ਕੈਲੀਫੋਰਨੀਆ, ਪੰਜਾਬੀ ਲਿਖਾਰੀ ਸਭਾ ਸਿਆਟਲ, ਅਦਬੀ ਸੰਗਤ ਨਿਊਯਾਰਕ ਤੇ ਗਦਰ ਮੈਮੋਰੀਅਲ ਵੱਲੋਂ ਲਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਪ੍ਰਬੰਧਕ ਸਤੀਸ਼ ਗੁਲਾਟੀ ਨੇ ਦੱਸਿਆ ਕਿ 4 ਤੋਂ 5 ਨਵੰਬਰ ਤੱਕ ਯੂਬਾ ਸਿਟੀ ਵਿਚ ਪ੍ਰਦਰਸ਼ਨੀ ਲਾਈ ਗਈ। ਉਥੇ ਧਾਰਮਿਕ ਸਮਾਗਮ ਵਿਚ ਡੇਢ ਲੱਖ ਲੋਕ ਜੁੜੇ ਸਨ ਤੇ ਪੁਸਤਕ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਮਿਲਿਆ। 10 ਤੋਂ 12 ਨਵੰਬਰ ਤੱਕ ਫਰੈਜ਼ਨੋ ਵਿਚ ਤਿੰਨ ਪ੍ਰਦਰਸ਼ਨੀਆਂ ਲਾਈਆਂ ਗਈਆਂ। ਸ੍ਰੀ ਗੁਲਾਟੀ ਨੇ ਦੱਸਿਆ ਕਿ 24 ਤੋਂ 28 ਨਵੰਬਰ ਤੱਕ ਸਿਆਟਲ ਵਿਚ ਚਾਰ ਰੋਜ਼ਾ ਪ੍ਰਦਰਸ਼ਨੀ ਲਾਈ ਗਈ। ਇਸੇ ਤਰ੍ਹਾਂ 30 ਨਵੰਬਰ ਤੋਂ 2 ਦਸੰਬਰ ਤੱਕ ਰਿਮੰਡ ਹਿੱਲ, ਨਿਊਯਾਰਕ ਵਿਚ ਪੁਸਤਕ ਪ੍ਰਦਰਸ਼ਨੀ ਲੱਗੀ। ਆਖ਼ਰੀ ਪ੍ਰਦਰਸ਼ਨੀ 9 ਦਸੰਬਰ ਨੂੰ ਮੱਖਣ ਸ਼ਾਹ ਲੁਬਾਣਾ ਹਾਲ, ਨਿਊਯਾਰਕ ਵਿਚ ਲੱਗੇਗੀ। ਉਨ੍ਹਾਂ ਕਿਹਾ ਕਿ ਇਸੇ ਸਾਲ ਕੈਨੇਡਾ ਦੇ ਸ਼ਹਿਰਾਂ ਵਿਚ ਚਾਰ ਮਹੀਨੇ ਲਾਏ ਪੁਸਤਕ ਮੇਲਿਆਂ ਅਤੇ ਹੁਣ ਅਮਰੀਕਾ ਦੀਆਂ ਪੁਸਤਕ ਪ੍ਰਦਰਸ਼ਨੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਬਾਹਰਲੇ ਦੇਸ਼ਾਂ ਵਿਚ ਵੀ ਪੰਜਾਬੀ ਪਾਠਕਾਂ ਦੀ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਚੇਤਨਾ ਪ੍ਰਕਾਸ਼ਨ ਵੱਲੋਂ ਕੈਨੇਡਾ ਦੇ ਵੈਨਕੂਵਰ ਤੇ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਸਥਾਈ ਪੁਸਤਕ ਸਟੋਰ ਖੋਲ੍ਹੇ ਜਾਣਗੇ, ਜਿੱਥੋਂ ਸਾਲ ਭਰ ਪੰਜਾਬੀ ਕਿਤਾਬਾਂ ਮਿਲ ਸਕਿਆ ਕਰਨਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article