PUNJABMAILUSA.COM

ਪੂਰਬੀ ਅਫਰੀਕੀ ਦੇਸ਼ ਰਵਾਂਡਾ ਦੇ ਇਕ ਚਰਚ ‘ਤੇ ਬਿਜਲੀ ਡਿੱਗਣ ਨਾਲ 16 ਲੋਕਾਂ ਦੀ ਮੌਤ; 140 ਜ਼ਖਮੀ

ਪੂਰਬੀ ਅਫਰੀਕੀ ਦੇਸ਼ ਰਵਾਂਡਾ ਦੇ ਇਕ ਚਰਚ ‘ਤੇ ਬਿਜਲੀ ਡਿੱਗਣ ਨਾਲ 16 ਲੋਕਾਂ ਦੀ ਮੌਤ; 140 ਜ਼ਖਮੀ

ਪੂਰਬੀ ਅਫਰੀਕੀ ਦੇਸ਼ ਰਵਾਂਡਾ ਦੇ ਇਕ ਚਰਚ ‘ਤੇ ਬਿਜਲੀ ਡਿੱਗਣ ਨਾਲ 16 ਲੋਕਾਂ ਦੀ ਮੌਤ; 140 ਜ਼ਖਮੀ
March 12
14:55 2018

ਕਿਗਲੀ, 12 ਮਾਰਚ (ਪੰਜਾਬ ਮੇਲ)- ਪੂਰਬੀ ਅਫਰੀਕੀ ਦੇਸ਼ ਰਵਾਂਡਾ ਦੇ ਇਕ ਚਰਚ ਉੱਤੇ ਬਿਜਲੀ ਡਿੱਗਣ ਨਾਲ 16 ਲੋਕਾਂ ਦੀ ਮੌਤ ਹੋ ਗਈ,ਜਦੋਂ ਕਿ 140 ਲੋਕ ਜ਼ਖਮੀ ਹੋ ਗਏ। ਇਹ ਘਟਨਾ ਦੇਸ਼ ਦੇ ਦੱਖਣ ਵਿਚ ਸਥਿਤ ਐਡਵੇਂਟਿਸਟ ਚਰਚ ਵਿਚ ਵਾਪਰੀ। ਰਵਾਂਡਾ ਵਿਚ ਬਿਜਲੀ ਡਿੱਗਣੀ ਆਮ ਗੱਲ ਹੈ ਕਿਉਂਕਿ ਇਥੇ ਬਹੁਤ ਸਾਰੇ ਪਹਾੜ ਅਤੇ ਪਰਵਤ ਹਨ। ਸ਼ਨੀਵਾਰ ਨੂੰ ਨਿਆਗੁਰੂ ਜ਼ਿਲੇ ਵਿਚ ਵਾਪਰੀ ਇਸ ਘਟਨਾ ਵਿਚ 14 ਲੋਕਾਂ ਦੀ ਮੌਕੇ ਉੱਤੇ ਮੌਤ ਹੋ ਗਈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਗੰਭੀਰ ਤੌਰ ਉੱਤੇ ਜ਼ਖਮੀ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਤਿੰਨ ਲੋਕਾਂ ਦੀ ਹਾਲਤ ਫਿਲਹਾਲ ਗੰਭੀਰ ਬਣੀ ਹੋਈ ਹੈ ਅਤੇ ਬਾਕੀ ਲੋਕ ਜ਼ਖਮੀ ਹੋ ਗਏ।
ਸਥਾਨਕ ਮੇਅਰ ਹਬੀਟੇਗੇਕੋ ਫ੍ਰਾਂਕੋਸਿ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਚਰਚ ਉਪਰ ਬਿਜਲੀ ਡਿੱਗ ਗਈ ਸੀ। ਘਟਨਾ ਵੇਲੇ ਚਰਚ ਅੰਦਰ ਲੋਕ ਪ੍ਰਾਰਥਨਾ ਲਈ ਇਕੱਠੇ ਹੋਏ ਸਨ। ਜ਼ਖਮੀਆਂ ਵਿਚੋਂ ਕੁਝ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਮੇਅਰ ਨੇ ਦੱਸਿਆ ਕਿ ਡਾਕਟਰ ਦਾ ਕਹਿਣਾ ਹੈ ਸਿਰਫ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਦੀ ਹਾਲਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਇਸ ਘਟਨਾ ਉੱਤੇ ਗਵਰਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਦਾ ਮਾਮਲਾ ਸ਼ੁੱਕਰਵਾਰ ਨੂੰ ਵੀ ਵਾਪਰਿਆ ਸੀ, ਜਿਸ ਦੀ ਲਪੇਟ ਵਿਚ 18 ਵਿਦਿਆਰਥੀ ਆਏ ਸਨ ਅਤੇ ਉਸ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਸੀ।
ਪਿਛਲੇ ਸਾਲ ਅਕਤੂਬਰ ਵਿਚ ਬਿਜਲੀ ਡਿੱਗਣ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 18 ਲੋਕਾਂ ਦੀ ਮੌਤ ਹੋ ਗਈ ਸੀ। ਅਮਰੀਕਾ ਵਿਚ ਵੀ ਹਰ ਸਾਲ ਬਿਜਲੀ ਡਿੱਗਣ ਕਾਰਨ 50 ਲੋਕਾਂ ਦੀ ਮੌਤ ਹੋ ਜਾਂਦੀ ਹੈ ਪਰ ਉਥੇ ਇਸ ਤਰ੍ਹਾਂ ਦੀਆਂ ਮੌਤਾਂ ਆਮ ਤੌਰ ਉੱਤੇ ਇਕ-ਇਕ ਕਰਕੇ ਹੁੰਦੀ ਹੈ, ਨਾ ਕਿ ਵੱਡੇ ਭਾਈਚਾਰਿਆਂ ਵਿਚ। ਬਿਜਲੀ ਕਾਰਨ ਇਕ ਵਾਰ ਸਭ ਤੋਂ ਜ਼ਿਆਦਾ 300 ਲੋਕਾਂ ਦੀ ਜਾਨ ਸਾਲ 1807 ਵਿਚ ਲਗਜ਼ਮਬਰਗ ਵਿਚ ਗਈ ਸੀ। ਉਥੇ ਇਕ ਗਨਪਾਊਡਰ ਬਣਾਉਣ ਵਾਲੀ ਕੰਪਨੀ ਵਿਚ ਬਿਜਲੀ ਡਿੱਗ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article