PUNJABMAILUSA.COM

ਪੈਨਮਿਉਰ ਵਿਖੇ ਇਕ ਭਾਰਤੀ ਦੀ ਹੱਟੀ ਉਤੇ ਨਕਾਬਪੋਸ਼ ਅੱਠ ਲੁਟੇਰਿਆਂ ਨੇ ਦਿਨ ਦਿਹਾੜੇ ਸਾਮਾਨ ਲੁਟਿਆ

ਪੈਨਮਿਉਰ ਵਿਖੇ ਇਕ ਭਾਰਤੀ ਦੀ ਹੱਟੀ ਉਤੇ ਨਕਾਬਪੋਸ਼ ਅੱਠ ਲੁਟੇਰਿਆਂ ਨੇ ਦਿਨ ਦਿਹਾੜੇ ਸਾਮਾਨ ਲੁਟਿਆ

ਪੈਨਮਿਉਰ ਵਿਖੇ ਇਕ ਭਾਰਤੀ ਦੀ ਹੱਟੀ ਉਤੇ ਨਕਾਬਪੋਸ਼ ਅੱਠ ਲੁਟੇਰਿਆਂ ਨੇ ਦਿਨ ਦਿਹਾੜੇ ਸਾਮਾਨ ਲੁਟਿਆ
March 25
17:40 2018

ਔਕਲੈਂਡ, 25 ਮਾਰਚ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਕਾਗਜ਼ੀ ਸਰਵੇ ਭਾਵੇਂ ਇਹ ਵਿਖਾਈ ਜਾਂਦੇ ਹਨ ਕਿ ਨਿਊਜ਼ੀਲੈਂਡ ਦੁਨੀਆ ਦੇ ਉਚਤਿਮ ਦੇਸ਼ਾਂ ਵਿਚੋਂ ਇਕ ਹੈ। ਆਕਲੈਂਡ ਸ਼ਹਿਰ ਨੂੰ ਰਹਿਣ ਲਈ ਵਧੀਆ ਆਖਿਆ ਜਾ ਰਿਹਾ ਹੈ ਪਰ ਇਸ ਨੂੰ ਛੋਟੇ ਬਿਜ਼ਨਸ ਅਦਾਰਿਆਂ ਰਾਹੀਂ ਵਧੀਆ ਮੁਹੱਲਾ ਅਤੇ ਫਿਰ ਵਧੀਆ ਮੁਲਕ ਬਨਾਉਣ ਵਾਲਿਆਂ ਦੇ ਵਿਚਾਰ ਇਸਦੇ ਉਲਟ ਹੋ ਸਕਦੇ ਹਨ। ਕਾਰਨ ਇਹ ਹੈ ਕਿ ਮਹੀਨੇ ਦੇ ਵਿਚ 100 ਤੋਂ ਵੱਧ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਤੇ ਸਲਾਨਾ ਵਾਧਾ 87% ਤੱਕ ਹੋ ਗਿਆ ਹੈ। ਕਹਿੰਦੇ ਨੇ ਜੇਕਰ ਜੰਗਲ ਦੇ ਵਿਚ ਸ਼ੇਰ ਦੀ ਦਹਾੜ ਗੂੰਜਣ ਵਾਲੀ ਹੋਵੇ ਤਾਂ ਛੋਟੇ ਜਾਨਵਰ ਖੁੱਡਾਂ ਵਿਚ ਰਹਿਣਾ ਪਸੰਦ ਕਰਦੇ ਹਨ। ਇਸੀ ਤਰ੍ਹਾਂ ਜੇਕਰ ਕਿਸੇ ਮੁਲਕ ਵਿਚ ਪੁਲਿਸ ਦੀ ਦਹਾੜ ਕਾਇਮ ਹੋਵੇ ਤਾਂ ਕੀ ਮਜਾਲ ਉਥੇ ਲੁਟੇਰਿਆਂ ਦਾ ਧਾੜ ਬਣ ਜਾਵੇ। ਨਿਊਜ਼ੀਲੈਂਡ ਪੁਲਿਸ ਭਾਵੇਂ ਕਾਨੂੰਨੀ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰਦੀ ਹੋਵੇ ਪਰ ਲੋਕਾਂ ਦਾ ਵਿਸ਼ਵਾਸ ਜਰੂਰ ਚੁੱਕ ਹੋ ਗਿਆ ਹੈ। ਬੀਤੇ ਕੱਲ੍ਹ ਪੈਨਮਿਊਰ ਵਿਖੇ ਇਕ ਭਾਰਤੀ ਕਾਰੋਬਾਰੀ ਦੀ ਹੱਟੀ ਉਤੇ 8 ਨਕਾਬਪੋਸ਼ ਲੇਟਰਿਆਂ ਨੇ ਸਵੇਰੇ 10.30 ਵਜੇ ਹੀ ਲੁੱਟ ਦੀ ਘਟਨਾ ਨੂੰ ਸ਼ੇਰਆਮ ਅੰਜ਼ਾਮ ਦੇ ਕੇ ਪੁਲਿਸ ਨੂੰ ਸ਼ਾਇਦ ਇਹ ਕਹਿ ਦਿੱਤਾ ਕਿ ਕਰ ਲਓ ਜੋ ਕੁਝ ਕਰਨਾ। ਇਨ੍ਹਾਂ ਲੁਟੇਰਿਆਂ ਨੇ ਮਹਿੰਗੀਆਂ ਸਿਗਟਰਾਂ ਅਤੇ ਨਕਦੀ ਹੀ ਨਹੀਂ ਲੁੱਟੀ ਸਗੋਂ ਖਾਣ-ਪੀਣ ਵਾਲੀਆਂ ਚੀਜ਼ਾ ਵੀ ਲੈ ਗਏ ਜਿਵੇਂ ਕਈ ਦਿਨਾਂ ਦੇ ਭੁੱਖੇ ਮਰ ਰਹੇ ਹੋਣ। ਸ੍ਰੀ ਪਟੇਲ 21 ਸਾਲਾਂ ਤੋਂ ਇਸ ਬਿਜ਼ਨਸ ਵਿਚ ਹਨ ਪਰ ਪਿਛਲੇ 6 ਮਹੀਨਿਆਂ ਦੇ ਵਿਚ ਕਈ ਘਟਨਾਵਾਂ ਹੋ ਗਈਆਂ ਹਨ ਅਤੇ ਉਨ੍ਹਾਂ ਨੂੰ 4 ਵਾਰ ਕੁੱਟਿਆ-ਮਾਰਿਆ ਜਾ ਚੁੱਕਾ ਹੈ। ਇਹ ਅੱਠ ਲੁਟੇਰੇ ਬਿਲਕੁਲ ਚੜ੍ਹਦੀ ਜਵਾਨੀ ਵਾਲੇ ਲਗਦੇ ਸਨ ਅਤੇ ਇੰਝ ਪ੍ਰਤੀਤ ਹੋ ਰਿਹਾ ਸੀ ਜਿਵੇਂ ਛੋਟੇ ਬੱਚੇ ਦੁਕਾਨਾ ਲੁੱਟ ਰਹੇ ਹਨ। ਘਟਨਾ ਵੇਲੇ ਸਟਾਫ ਪਿਛਲੇ ਸਟੋਰ ਵਿਚ ਕੰਮ ਕਰਦਾ ਸੀ ਅਤੇ ਉਸਨੇ ਕਿਸੀ ਤਰ੍ਹਾਂ ਆਪਣਾ ਬਚਾਅ ਕਰ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article