PUNJABMAILUSA.COM

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

 Breaking News

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ
February 13
10:20 2019

ਸਟਾਕਟਨ, 13 ਫਰਵਰੀ (ਪੰਜਾਬ ਮੇਲ)- ਪਿਛਲੇ ਦਿਨੀਂ ਪੈਰਾਡਾਈਜ਼ ਇਲਾਕੇ ਵਿਚ ਅੱਗਾਂ ਨਾਲ ਕਾਫੀ ਨੁਕਸਾਨ ਹੋਇਆ ਸੀ। ਪੈਰਾਡਾਈਜ਼ ਫਾਇਰ ਵੱਲੋਂ ਅੱਗਾਂ ਨੂੰ ਬੁਝਾਉਣ ਲਈ ਕਾਫੀ ਜੱਦੋ-ਜਹਿਦ ਕੀਤੀ ਗਈ ਸੀ, ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬੀ ਚੈਂਬਰ ਆਫ ਕਾਮਰਸ ਵੱਲੋਂ ਫਾਇਰ ਵਿਭਾਗ ਲਈ 30 ਹਜ਼ਾਰ ਡਾਲਰ ਇਕੱਤਰ ਕਰਕੇ ਦਿੱਤਾ ਗਿਆ। ਇਹ ਚੈੱਕ ਪੰਜਾਬੀ ਚੈਂਬਰ ਦੇ ਪ੍ਰਧਾਨ ਰੈਕਸ ਢੱਟ ਵੱਲੋਂ ਪੈਰਾਡਾਈਜ਼ ਫਾਇਰ ਦੇ ਕੈਪਟਨ ਵੱਲੋਂ ਕੇ.ਸੀ. ਕੈਸਟੀਲੋ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਵਿਚ ਹੋਰਨਾਂ ਤੋਂ ਇਲਾਵਾ ਮੁਡੈਸਟੋ ਸਿਟੀ ਦੇ ਵਾਈਸ ਮੇਅਰ ਮਨਮੀਤ ‘ਮੈਨੀ’ ਗਰੇਵਾਲ ਵੀ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ