PUNJABMAILUSA.COM

ਪੈਰਿਸ ਹਮਲਾ : 158 ਲੋਕ ਮਰੇ, ਸੜਕਾਂ ‘ਤੇ ਵਿਛੀਆਂ ਲਾਸ਼ਾਂ ਹੀ ਲਾਸ਼ਾਂ

ਪੈਰਿਸ ਹਮਲਾ : 158 ਲੋਕ ਮਰੇ, ਸੜਕਾਂ ‘ਤੇ ਵਿਛੀਆਂ ਲਾਸ਼ਾਂ ਹੀ ਲਾਸ਼ਾਂ

ਪੈਰਿਸ ਹਮਲਾ : 158 ਲੋਕ ਮਰੇ,  ਸੜਕਾਂ ‘ਤੇ ਵਿਛੀਆਂ ਲਾਸ਼ਾਂ ਹੀ ਲਾਸ਼ਾਂ
November 14
18:24 2015

15
ਪੈਰਿਸ, 14 ਨਵੰਬਰ (ਪੰਜਾਬ ਮੇਲ)-ਫਰਾਂਸ ਦੀ ਰਾਜਧਾਨੀ ਪੈਰਿਸ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹੈ। ਪੈਰਿਸ ਵਿਚ ਵੱਖ-ਵੱਖ ਥਾਵਾਂ ‘ਤੇ ਕੱਲ੍ਹ ਹੋਏ ਧਮਾਕਿਆਂ ਅਤੇ ਗੋਲੀਬਾਰੀ ਵਿਚ ਹੁਣ ਤੱਕ 158 ਲੋਕ ਮਾਰੇ ਜਾ ਚੁੱਕੇ ਹਨ। ਇਹ ਘਟਨਾਵਾਂ ਪੈਰਿਸ ਦੀਆਂ ਵੱਖ-ਵੱਖ ਥਾਵਾਂ ‘ਤੇ ਵਾਪਰੀਆਂ ਹਨ ਅਤੇ ਮੰਜ਼ਰ ਇਹ ਹੈ ਕਿ ਸੜਕਾਂ ‘ਤੇ ਲਾਸ਼ਾਂ ਹੀ ਲਾਸ਼ਾਂ ਦਿਖਾਈ ਦੇ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਪੈਰਿਸ ਵਿਚ ਫੁੱਟਬਾਲ ਸਟੇਡੀਅਮ ਵਿਚ ਧਮਾਕੇ ਉਸ ਸਮੇਂ ਹੋਏ ਜਦੋਂ ਫਰਾਂਸ ਅਤੇ ਜਰਮਨੀ ਦਾ ਫ੍ਰੈਂਡਲੀ ਮੈਚ ਚੱਲ ਰਿਹਾ ਸੀ। ਧਮਾਕਿਆਂ ਦੀ ਗੂੰਜ ਸਟੇਡੀਅਮ ਵਿਚ ਸੁਣਾਈ ਦਿੱਤੀ। ਜਿਸ ਨਾਲ ਦਰਸ਼ਕ ਦਹਿਸ਼ਤ ਵਿਚ ਆ ਗਏ ਅਤੇ ਇਕ ਥਾਂ ਇਕੱਠੇ ਹੋ ਗਏ। ਮੈਚ ਤੁਰੰਤ ਬੰਦ ਕਰ ਦਿੱਤਾ ਗਿਆ।
ਦੂਜੇ ਪਾਸੇ ਬੰਦੂਕਧਾਰੀਆਂ ਨੇ 100 ਤੋਂ ਜ਼ਿਆਦਾ ਲੋਕਾਂ ਨੂੰ ਬਾਟਾਕਲਾਨ ਨਾਂ ਦੇ ਥੀਏਟਰ ਵਿਚ ਬੰਦੀ ਬਣਾ ਲਿਆ ਤੇ ਬਾਅਦ ਵਿਚ ਉਨ੍ਹਾਂ ਦਾ ਕਤਲ ਕਰ ਦਿੱਤਾ। ਅੱਤਵਾਦ ਦੀ ਇਸ ਵੱਡੀ ਵਾਰਦਾਤ ਤੋਂ ਬਾਅਦ ਪੈਰਿਸ ਵਿਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਪੈਰਿਸ ਵਿਚ 1500 ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਆਈ. ਐੱਸ. ਆਈ. ਐੱਸ. ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ ਤੇ ਪੂਰੀ ਦੁਨੀਆ ਇਨ੍ਹਾਂ ਹਮਲਿਆਂ ਦੀ ਨਿੰਦਾ ਕਰ ਰਹੀ ਹੈ।
ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਕਿਹਾ ਹੈ ਕਿ ਦੁੱਖ ਦੀ ਇਸ ਘੜੀ ਵਿਚ ਅਮਰੀਕਾ ਫਰਾਂਸ ਦੇ ਨਾਲ ਖੜ੍ਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article