PUNJABMAILUSA.COM

ਪੌਣ ਪਾਣੀ ਬਦਲਾਅ ਨੂੰ ਕੰਟਰੋਲ ਕਰਨ ਲਈ ਸਾਰੇ ਦੇਸ਼ ਕਰਨਗੇ ਮਿਲ ਕੇ ਕੰਮ

ਪੌਣ ਪਾਣੀ ਬਦਲਾਅ ਨੂੰ ਕੰਟਰੋਲ ਕਰਨ ਲਈ ਸਾਰੇ ਦੇਸ਼ ਕਰਨਗੇ ਮਿਲ ਕੇ ਕੰਮ

ਪੌਣ ਪਾਣੀ ਬਦਲਾਅ ਨੂੰ ਕੰਟਰੋਲ ਕਰਨ ਲਈ ਸਾਰੇ ਦੇਸ਼ ਕਰਨਗੇ ਮਿਲ ਕੇ ਕੰਮ
November 05
05:45 2017

ਬਰਲਿਨ, 5 ਨਵੰਬਰ (ਪੰਜਾਬ ਮੇਲ)- ਪੌਣ ਪਾਣੀ ਬਦਲਾਅ ਨੂੰ ਕੰਟਰੋਲ ਕਰਨ ਦੇ ਕੌਮਾਂਤਰੀ ਸਮਝੌਤੇ ਨੂੰ ਲਾਗੂ ਕਰਨ ‘ਤੇ ਚਰਚਾ ਲਈ ਜਰਮਨੀ ਦੇ ਬੋਨ ਸ਼ਹਿਰ ‘ਚ ਅਗਲੇ ਹਫ਼ਤੇ ਸੰਮੇਲਨ ਹੋਵੇਗਾ। ਇਸ ‘ਚ ਵੱਖ-ਵੱਖ ਦੇਸ਼ਾਂ ਦੀ ਸਰਕਾਰ, ਵਿਗਿਆਨਕ, ਉਦਯੋਗ ਸਮੂਹ ਤੇ ਵਾਤਾਵਰਨ ਵਰਕਰ ਸ਼ਾਮਿਲ ਹੋਣਗੇ। ਸੰਮੇਲਨ ‘ਚ ਅਮਰੀਕਾ ਦੇ ਸ਼ਾਮਿਲ ਹੋਣ ਨੂੰ ਲੈ ਕੇ ਬੇਭਰੋਸਗੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਾਲ ਦੀ ਸ਼ੁਰੂਆਤ ‘ਚ 2015 ਦੇ ਪੈਰਿਸ ਪੌਣ ਪਾਣੀ ਸਮਝੌਤੇ ਤੋਂ ਅਮਰੀਕਾ ਦੇ ਵੱਖ ਹੋਣ ਦਾ ਐਲਾਨ ਕੀਤਾ ਸੀ।
ਬੋਨ ‘ਚ ਛੇ ਤੋਂ 17 ਨਵੰਬਰ ਤਕ ਹੋਣ ਵਾਲੀ 23ਵੀਂ ਕਾਨਫਰੰਸ ਆਫ ਦ ਪਾਰਟੀਜ਼ (ਸੀਓਪੀ) ‘ਚ 195 ਦੇਸ਼ਾਂ ‘ਚੋਂ ਜ਼ਿਆਦਾਤਰ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸੰਮੇਲਨ ਦੀ ਪ੍ਰਧਾਨਗੀ ਫਿਜ਼ੀ ਕਰੇਗਾ। ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਦਾ ਸਭ ਤੋਂ ਵੱਧ ਖ਼ਤਰਾ ਫਿਜ਼ੀ ਤੇ ਹੋ ਛੋਟੇ ਟਾਪੂ ਦੇਸ਼ਾਂ ‘ਤੇ ਮੰਡਰਾ ਰਿਹਾ ਹੈ। ਜਰਮਨੀ ਦੀ ਚਾਂਸਲਰ ਏਂਜਲਾ ਮਰਕੇਲ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਇਸ ‘ਚ ਹਿੱਸਾ ਲੈਣ ਦੀ ਸੰਭਾਵਨਾ ਹੈ। ਜਰਮਨੀ ਦੀ ਵਾਤਾਵਰਨ ਮੰਤਰੀ ਬਾਰਬਰਾ ਹੈਂਡਿ੫ਕਸ ਨੇ ਕਿਹਾ ਕਿ ਸੰਮੇਲਨ ‘ਚ ਸ਼ਾਮਿਲ ਹੋਣ ਵਾਲੇ ਦੇਸ਼ ਪੈਰਿਸ ਸਮਝੌਤੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਪ੫ਤੀਤ ਹੁੰਦੇ ਹਨ। ਸੰਮੇਲਨ ‘ਚ ਵਾਰਤਾਕਾਰ ਹਰ ਦੇਸ਼ ਦੇ ਗ੫ੀਨ ਹਾਊਸ ਗੈਸ ਨਿਕਾਸੀ ਮਾਪਨ ਦੇ ਤਰੀਕਿਆਂ ‘ਤੇ ਸਹਿਮਤ ਹੋਣ ਦਾ ਯਤਨ ਕਰਨਗੇ। ਨਾਲ ਹੀ ਇਹ ਯਕੀਨੀ ਕਰਨਗੇ ਕਿ ਸਾਰੇ ਬਰਾਬਰ ਨਿਯਮ ਦਾ ਪਾਲਣ ਕਰਨ।
ਸ਼ੋਧਕਰਤਾਵਾਂ ਦਾ ਕਹਿਣਾ ਹੈ ਕਿ ਹਾਲ ਹੀ ਦੇ ਮਹੀਨਿਆਂ ‘ਚ ਕੈਰੇਬੀਅਨ ‘ਚ ਤੂਫ਼ਾਨ, ਯੂਰਪ ‘ਚ ਲੂ ਚੱਲਣ ਅਤੇ ਦੱਖਣੀ ਏਸ਼ੀਆ ‘ਚ ਹੜ੍ਹ ਦੀਆਂ ਘਟਨਾਵਾਂ ਪੌਣ ਪਾਣੀ ਬਦਲਾਅ ਕਾਰਨ ਵਾਰ-ਵਾਰ ਹੋ ਰਹੀਆਂ ਹਨ। ਇਨ੍ਹਾਂ ਤਬਾਹਕਾਰੀ ਨਤੀਜਿਆਂ ਨੂੰ ਰੋਕਣ ਲਈ ਕੌਮਾਂਤਰੀ ਅਰਥਚਾਰੇ ਨੂੰ ਬਾਇਓ ਈਂਧਣ ਤੋਂ ਦੂਰ ਕਰਨ ਲਈ ਦੇਸ਼ਾਂ ਮਿਲ ਕੇ ਯਤਨ ਕਰਨਾ ਪਵੇਗਾ। ਨਾਲ ਹੀ ਸਮੁੰਦਰ ਦੇ ਵਧਦੇ ਪੱਧਰ ਜਿਹੇ ਪ੫ਭਾਵਾਂ ਦੇ ਹੱਲ ਲਈ ਕੰਮ ਕਰਨਾ ਪਵੇਗਾ। ਵਾਸ਼ਿੰਗਟਨ ਵਿਖੇ ਵਾਤਾਵਰਣ ਥਿੰਕ ਟੈਂਕ ਵਰਲਡ ਰਿਸੋਰਸਿਜ ਇੰਸਟੀਚਿਊਟ ਦੇ ਮੁਖੀ ਐਂਡਿ੫ਊ ਸਟੀਅਰ ਨੇ ਕਿਹਾ ਕਿ ਜਿੰਨਾ ਲੋਕ ਸਮਝ ਰਹੇ, ਉਸ ਤੋਂ ਜ਼ਿਆਦਾ ਅਹਿਮ ਹੈ ਇਹ ਸੀਓਪੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article