PUNJABMAILUSA.COM

ਪ੍ਰਤਾਪ ਸਿੰਘ ਬਾਜਵਾ ਕੈਲੀਫੋਰਨੀਆ ਫੇਰੀ ‘ਤੇ

 Breaking News

ਪ੍ਰਤਾਪ ਸਿੰਘ ਬਾਜਵਾ ਕੈਲੀਫੋਰਨੀਆ ਫੇਰੀ ‘ਤੇ

ਪ੍ਰਤਾਪ ਸਿੰਘ ਬਾਜਵਾ ਕੈਲੀਫੋਰਨੀਆ ਫੇਰੀ ‘ਤੇ
June 13
10:23 2018

ਸੈਕਰਾਮੈਂਟੋ, 13 ਜੂਨ (ਪੰਜਾਬ ਮੇਲ)- ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਆਪਣੀ ਅਮਰੀਕੀ ਫੇਰੀ ਦੌਰਾਨ ਸੈਕਰਾਮੈਂਟੋ ਪਹੁੰਚੇ, ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਪੰਜਾਬੀ ਭਾਈਚਾਰੇ ਵਿਚ ਜਾਣੀ-ਪਹਿਚਾਣੀ ਸ਼ਖਸੀਅਤ ਲਖਵਿੰਦਰ ਸਿੰਘ ਲੱਖੀ ਦੇ ਸੱਦੇ ‘ਤੇ ਪਹੁੰਚੇ ਸ. ਬਾਜਵਾ ਨੇ ਇਥੇ ਵੱਖ-ਵੱਖ ਆਗੂਆਂ ਨਾਲ ਮੌਜੂਦਾ ਰਾਜਨੀਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਆਈਆਂ ਹੋਈਆਂ ਸ਼ਖਸੀਅਤਾਂ ਨੇ ਸ. ਬਾਜਵਾ ਨੂੰ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਵਿਚ ਆ ਰਹੀਆਂ ਕੁੱਝ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਸ. ਲਖਵਿੰਦਰ ਸਿੰਘ ਲੱਖੀ ਨੇ ਸਮੂਹ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article
    ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

Read Full Article
    ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

Read Full Article
    ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

Read Full Article
    ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

Read Full Article
    ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

Read Full Article
    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article